ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…