www.sursaanjh.com > ਵਿਰਾਸਤ

ਸ਼ਾਨਦਾਰ ਸੇਵਾਵਾਂ ਬਦਲੇ ਪੰਚਾਇਤ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਪ੍ਰਿੰਸੀਪਲ ਇਕਬਾਲ ਕੌਰ ਦਾ ਸਨਮਾਨ

ਚੰਡੀਗੜ੍ਹ 1 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਇਕਬਾਲ ਕੌਰ ਨੂੰ ਸੇਵਾ ਮੁਕਤੀ ਮੌਕੇ ਪੰਚਾਇਤ, ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਹੋਏ ਸਮਾਗਮ ਦੌਰਾਨ ਬੁਲਾਰਿਆਂ ਨੇ ਇਕਬਾਲ ਕੌਰ ਵਲੋਂ ਸਕੂਲ ਮੁਖੀ ਵਜੋਂ ਲਗਾਤਾਰ ਸੱਤ ਸਾਲਾਂ ਦੀ…

Read More

ਸਰਕਾਰੀ ਹਾਈ ਸਕੂਲ, ਜਟਾਣਾ ਉੱਚਾ ਦੀ ਰਾਸ਼ਟਰੀ ਪੱਧਰ ਦੀ ਖਿਡਾਰਨ ਸਨਮਾਨਿਤ 

ਜਟਾਣਾ ਉੱਚਾ (ਫਤਿਹਗੜ੍ਹ ਸਾਹਿਬ) (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪਰੈਲ: ਸਰਕਾਰੀ ਹਾਈ ਸਕੂਲ ਜਟਾਣਾ ਉੱਚਾ (ਫਤਿਹਗੜ੍ਹ ਸਾਹਿਬ) ਤੋਂ ਦਸਵੀਂ ਪਾਸ ਕਰਕੇ ਨਿਕਲੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਅੱਜ ਸਕੂਲ ਬੁਲਾ ਕੇ ਸਕੂਲ ਦੇ ਹੈਡਮਾਸਟਰ ਡਾ. ਡਾਕਟਰ ਸੁਰਿੰਦਰ ਕੁਮਾਰ ਅਤੇ ਸਮੂਹ ਸਟਾਫ ਨੇ ਸਨਮਾਨਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਦਿਆਰਥਣ ਦੇ ਕੋਚ ਗੁਰਦੀਪ ਸਿੰਘ, ਜੋ ਕਿ…

Read More

ਵਿਰਾਸਤੀ ਅਖਾੜੇ ਵਿੱਚ ਚੌਥਾ ਵਿਸਾਖੀ ਮੇਲਾ ਯਾਦਾਂ ਉਕੇਰ ਗਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ (ਰਜਿ:) ਮੋਹਾਲੀ ਵਲੋਂ ਲੱਚਰ ਤੇ ਹਥਿਆਰੀ ਗਾਇਕੀ ਦੇ ਵਿਰੋਧ ਵਿਚ ਚਲਾਏ ਗਏ ਵਿਰਾਸਤੀ ਅਖਾੜੇ ਦੀ ਲੜੀ ਵਿੱਚ 32ਵੇਂ ਯੂਨੀਵਰਸਲ ਵਿਰਾਸਤੀ ਅਖਾੜੇ ਦੀ ਪੇਸ਼ਕਾਰੀ ਸੋਨੀਆਜ਼ ਸਟੂਡੀਓ ਮੋਹਾਲੀ ਦੇ ਸਹਿਯੋਗ ਨਾਲ ਕੀਤੀ ਗਈ। ਇਹ ਅਖਾੜਾ ਸੁਸਾਇਟੀ ਦੇ ਸਲਾਹਕਾਰ ਮਰਹੂਮ ਬੀਬੀ ਜਸਵੰਤ ਕੌਰ…

Read More

ਕੋਰਸ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦਿੱਤੀਆਂ ਸਿਲਾਈ ਮਸ਼ੀਨਾਂ

ਚੰਡੀਗੜ੍ਹ 29 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਪਿੰਡ ਪਡਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਇਸ ਸਾਲਾਨਾ ਸਮਾਰੋਹ ਵਿੱਚ ਹਾਜ਼ਰੀ ਭਰੀ ਗਈ। ਇਸ ਮੌਕੇ…

Read More

ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਨਵੇਂ ਪੰਜਾਬੀ ਗੀਤ ਦਾ ਟਰੈਕ ਪੋਸਟਰ ਹੋਇਆ ਰਲੀਜ਼ – ਭੁਪਿੰਦਰ ਸਿੰਘ ਮਟੌਰੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਪਰੈਲ: ਚੰਡੀਗੜ੍ਹ ਦੇ ਸੈਕਟਰ 42 ਦੀ ਝੀਲ ਦੇ ਨੇੜੇ ਪਾਰਕ ਦੇ ਓਪਨ ਥੀਏਟਰ ਵਿੱਚ ਪੰਜਾਬੀ ਕਲਾ ਕੇਂਦਰ ਅਤੇ ਚੰਨੀ ਸਭਿਆਚਾਰਕ ਮੰਚ ਦੇ ਕਲਾਕਾਰਾਂ ਵੱਲੋਂ ਸਾਂਝੇ ਤੌਰ ‘ਤੇ ਉੱਘੇ ਲੋਕ ਗਾਇਕ ਮੋਹਨ ਸਿੰਘ ਬੈਂਸ (ਯੂ.ਐਸ.ਏ.) ਦੇ ਗੀਤ ਦੇ ਟਰੈਕ ਦਾ ਪੋਸਟਰ ਸੂਝਵਾਨ ਸਰੋਤਿਆਂ ਦੀ ਭਰਵੀਂ ਹਾਜ਼ਰੀ ਵਿੱਚ ਰਲੀਜ਼ ਕੀਤਾ…

Read More

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਿਹ ‘ਲਾਲ ਰੱਤਾ ‘ਤੇ ਵਿਚਾਰ ਚਰਚਾ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪਰੈਲ: ਸਵਪਨ ਫਾਉਂਡੇਸ਼ਨ, ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਮੋਹਾਲੀ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਦੇ ਵਿਹੜੇ ਵਿਖੇ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ‘ਲਾਲ ਰੱਤਾ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸੁਆਗਤ ਕਰਦੇ ਹੋਏ ਜ਼ਿਲ੍ਹਾ ਖੋਜ ਅਫ਼ਸਰ ਡਾ.ਦਰਸ਼ਨ ਕੌਰ ਨੇ ਕਿਹਾ ਕਿ ਸਮਕਾਲ ਵਿਚ ਲਿਖੀਆਂ ਜਾ…

Read More

ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ਲਾਲ ਰੱਤਾ ਤੇ ਵਿਚਾਰ ਚਰਚਾ 22 ਅਪਰੈਲ ਨੂੰ – ਜਗਦੀਪ ਸਿੱਧੂ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਸਵਪਨ ਫਾਊਂਡੇਸ਼ਨ ਪਟਿਆਲ਼ਾ ਅਤੇ ਦਫਤਰ ਜ਼ਿਲ੍ਹਾ ਭਾਸ਼ਾ ਅਫਸਰ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਭੁਪਿੰਦਰ ਸਿੰਘ ਮਾਨ ਦੇ ਕਹਾਣੀ ਸੰਗ੍ਰਹਿ ਲਾਲ ਰੱਤਾ ਤੇ ਵਿਚਾਰ ਚਰਚਾ 22 ਅਪਰੈਲ ਨੂੰ 10.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 520, ਚੌਥੀ ਮੰਜ਼ਿਲ, ਸੈਕਟਰ 76, ਮੋਹਾਲ਼ੀ ਵਿਖੇ ਕਰਵਾਈ ਜਾ ਰਹੀ ਹੈ। ਇਸ ਵਿਚਾਰ ਚਰਚਾ…

Read More

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਅਪ੍ਰੈਲ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 20 ਅਪ੍ਰੈਲ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ਼ ਗੁਰਵਿੰਦਰ ਸਿੰਘ ‘ਅਮਨ’ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਅਨੁਸਾਰ ਅਰੰਭ ਵਿੱਚ ਪ੍ਰੋ. ਸਵੈਰਾਜ ਸੰਧੂ ਨੇ ‘ਕਹਾਣੀ, ਬੀਜ,…

Read More

ਪੰਜਾਬ ਸਕੂਲ ਸਿੱਖਿਆ ਬੋਰਡ ਨੈਤਿਕਤਾ ਦਾ ਪਸਾਰ ਕਰੇਗਾ: ਡਾ. ਅਮਰਪਾਲ ਸਿੰਘ

ਨੈਤਿਕਤਾ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਸਬੰਧੀ ਵਿਚਾਰ ਚਰਚਾ ਕਰਾਈ ਗਈ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 21 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਅਤੇ ਪੰਜਾਬ ਸਟੇਟ ਫ਼ੂਡ ਕਮਿਸ਼ਨ ਦੇ ਚੇਅਰਮੈਨ, ਬਾਲ ਮੁਕੰਦ ਸ਼ਰਮਾ ਵੱਲੋਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਅਤੇ ਨੈਤਿਕਤਾ ਦੀ ਪ੍ਰਫੁਲਤਾ ਸਬੰਧੀ…

Read More

ਪੰਜਾਬੀ ਲੇਖਕ ਸਭਾ ਵੱਲੋਂ ਪ੍ਰਭਜੋਤ ਕੌਰ ਢਿੱਲੋਂ ਦੀਆਂ ਦੋ ਪੁਸਤਕਾਂ ਰਿਲੀਜ਼ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪਰੈਲ: ਪ੍ਰਸਿੱਧ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀਆਂ ਸਮਾਜਿਕ ਚੇਤਨਾ ਨਾਲ ਸਬੰਧਿਤ ਦੋ ਪੁਸਤਕਾਂ “ਪੰਜਾਬ ਨੂੰ ਨਸ਼ਿਆਂ ਦਾ ਸੇਕ” ਅਤੇ “ਆਓ ਰਲ਼-ਮਿਲ ਸੋਚੀਏ” ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ। ਪੁਸਤਕਾਂ ਲੋਕ ਅਰਪਣ ਕਰਨ ਮੌਕੇ ਲੇਖਿਕਾ ਪ੍ਰਭਜੋਤ…

Read More