www.sursaanjh.com > ਵਿਰਾਸਤ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ…

Read Full News

ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ – ਪੰਜਾਬ ਦੀ ਬੇਟੀ ਹਰਮਨਪ੍ਰੀਤ ਕੌਰ ਨੇ ਧੀਆਂ ਦਾ ਮਾਣ ਵਧਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਨੂੰ ਦਿਲੋਂ ਵਧਾਈ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ…

Read Full News

अभिव्यक्ति की गोष्ठी में डॉ राजिंदर कुमार कन्नौजिया के नवीन काव्य-संग्रह “मेरी प्रिय कहानियां” का विमोचन – विजय कपूर

Chandigarh (sursaanjh.com bureau), 2 November: अभिव्यक्ति की नवंबर माह की साहित्यिक गोष्ठी में डॉ राजिंदर कुमार कन्नौजिया के नवीन कहानी संग्रह “मेरी प्रिय कहानियां” का विमोचन सेंट्रल स्टेट लाइब्रेरी के सहयोग से उनकी सभागार में साहित्यकार रतनचंद रत्नेश द्वारा उनकी अध्यक्षता में हुआ। कार्यक्रम का संचालन अभिव्यक्ति के अध्यक्ष, साहित्यकार और रंगकर्मी विजय कपूर ने…

Read Full News

ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ : ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪਠਾਨਕੋਟ, ਜਲੰਧਰ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ ਗੁਰੂ ਸਾਹਿਬ ਦੇ ਜੀਵਨ, ਫਲਸਫੇ ਅਤੇ ਮਹਾਨ ਕੁਰਬਾਨੀ ਨਾਲ ਜੁੜਿਆ ਇਤਿਹਾਸ ਦਰਸਾਇਆ ਜਾਵੇਗਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 20 ਨਵੰਬਰ ਤੱਕ ਜਾਰੀ ਰਹਿਣਗੇ ਲਾਈਟ ਐਂਡ ਸਾਊਂਡ ਸ਼ੋਅ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read Full News

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਵੱਲੋਂ ਹੈੱਡਮਾਸਟਰਾਂ ਦੇ 5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ…

Read Full News

ਪੰਜਾਬੀ ਸਾਹਿਤ ਸਭਾ, ਖਰੜ ਵੱਲੋਂ ਗੁਰੂ ਨਾਨਕ ਕਵੀ ਦਰਬਾਰ ਤੇ ਰਬਿੰਦਰ ਸਿੰਘ ਰੱਬੀ ਨਾਲ਼ ਰੂਬਰੂ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਇਕੱਤਰਤਾ ਦੀ ਪ੍ਰਧਾਨਗੀ ਪਿੰਸੀਪਲ ਬਹਾਦਰ ਸਿੰਘ ਗੋਸਲ ਵੱਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਸ੍ਰ. ਮਨਮੋਹਨ ਸਿੰਘ ਦਾਊਂ, ਕਹਾਣੀਕਾਰ ਗੁਰਮੀਤ ਸਿੰਗਲ, ਰੰਗਕਰਮੀ ਲੇਖਕ ਸ੍ਰ ਰਬਿੰਦਰ ਸਿੰਘ ਰੱਬੀ, ਸਭਾ ਦੇ ਪ੍ਰਧਾਨ…

Read Full News

The Sangat of Falcon View Society warmly welcomed the Prabhat Pheri, on the auspicious occasion of Sri Guru Nanak Dev Ji’s Prakash Utsav

Mohali (sursaanjh.com bureau), 1 November: On the auspicious occasion of Sri Guru Nanak Dev Ji’s Prakash Utsav, the Sangat of Falcon View Society warmly welcomed the Prabhat Pheri procession from Gurudwara Sahib, Sector 66, on November 1, 2025. The combined Sangat then recited Gurbani kirtan while touring the society, concluding at the Club House for…

Read Full News

ਫਾਲਕਨ ਵਿਓ, ਸੈਕਟਰ 66-ਏ, ਮੁਹਾਲੀ ਦੀ ਸੰਗਤ ਵੱਲੋਂ ਰਲ਼-ਮਿਲ਼ ਕੇ ਪ੍ਰਭਾਤ ਫੇਰੀ ਵਿੱਚ ਆਈ ਸੰਗਤ ਦਾ ਕੀਤਾ ਗਿਆ ਨਿੱਘਾ ਸਵਾਗਤ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸ਼ਵ ਦੇ ਸ਼ੁਭ ਅਵਸਰ ‘ਤੇ ਮਿਤੀ 1 ਨੰਵਬਰ, 2025 ਨੂੰ ਫਾਲਕਨ ਵਿਓ ਸੁਸਾਇਟੀ ਦੀ ਸਾਧ ਸੰਗਤ ਨੇ ਮਿਲ਼ ਕੇ ਪ੍ਰਭਾਤ ਫੇਰੀ ਵਿਚ ਆਈ ਸੰਗਤ ਗੂਰਦੁਆਰਾ ਸਾਹਿਬ ਸੈਕਟਰ 66 ਦਾ ਨਿੱਘਾ ਸਵਾਗਤ ਕੀਤਾ ਗਿਆ। ਸਿਵਾਗਤ ਉਪਰੰਤ ਸਾਰੀ ਸੰਗਤ ਨੇ ਮਿਲ਼ ਕੇ…

Read Full News

ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਨਾਲ ਨਿਵਾਜੇ ਲਿਖਾਰੀ ਗੁਰਿੰਦਰਜੀਤ, ਜਸਵੀਰ ਸਿੰਘ ਰਾਣਾ, ਭਗਵੰਤ ਰਸੂਲਪੁਰੀ, ਡਾ. ਪਰਮਜੀਤ ਢੀਂਗਰ, ਸ਼ਮੀਲ, ਸੁਭਾਸ਼ ਭਾਸਕਰ, ਅਮੀਆ ਕੁੰਵਰ, ਗੁਰਦੀਪ ਸਿੰਘ ਤੇ ਜਗਤਾਰ ਸਿੰਘ ਸੋਖੀ -ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦਾ ਆਗਾਜ਼ ਆਪਣੇ ਲਈ ਨਹੀਂ ਸਮਾਜ ਲਈ ਲਿਖਣਾ ਸਭ ਤੋਂ ਵੱਡੀ ਪ੍ਰਾਪਤੀ- ਡਾ. ਸਰਦਾਰਾ ਸਿੰਘ ਜੌਹਲ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਪੰਜਾਬੀ ਦੇ ਪ੍ਰਚਾਲਣ ਲਈ ਮੰਗਿਆ ਸਭ ਦਾ ਸਹਿਯੋਗ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 1 ਨਵੰਬਰ: ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪੰਜਾਬ ਦਿਵਸ…

Read Full News

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ 

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਸਤੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਪਿਛਲੇ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਸ਼ਾਇਰ ਸੁਰਿੰਦਰ ਗਿੱਲ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਮੁਤਾਬਿਕ, ਪਹਿਲੇ ਦੌਰ ਵਿਚ ਟ੍ਰਾਂਸਲੇਸ਼ਨ ਯਾਨੀ ਇਕ ਭਾਸ਼ਾ ਤੋਂ ਦੂਸਰੀ ਭਾਸ਼ਾ ਵਿਚ ਉਲਥਾਉਣਾ ਜਾਂ…

Read Full News