www.sursaanjh.com > ਵਿਰਾਸਤ

भण्डारी अदबी ट्रस्ट रजि. ने चण्डीगढ़ साहित्य अकादमी के पदाधिकारयों का किया सम्मान एवं त्रिभाषीय काव्य गोष्ठी का भी हुआ आयोजन

Panchkula (sursaanjh.com bureau), 28 October: भण्डारी अदबी ट्रस्ट रजि. ने चण्डीगढ़ ने वीयगत शाम साहित्य अकादमी के नवनियुक्त पदाधिकारयों का सम्मान और त्रिभाषीय काव्य गोष्ठी का जिमखाना क्लब सेक्टर 6, पंचकूला के सभागार में कार्यक्रम का आयोजन किया। कार्यक्रम का संचालन शायर जतिंदर परवाज़ ने किया और पदाधिकारयों का परिचय साहित्यकार प्रेम विज ने दिया।…

Read Full News

ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮੀਟਿੰਗ ਵਿਚ ਵਿਸ਼ੇਸ਼ ਵਿਚਾਰਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਅੱਜ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਹੋਈ। ਸਮੂਹ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਸੰਸਥਾ ਦੇ ਪ੍ਰਧਾਨ ਬਹਾਦਰ ਸਿੰਘ ਗੋਸਲ ਨੇ ਦੱਸਿਆ ਕਿ…

Read Full News

ਪੰਜਾਬ ਦੇ ਕੈਬਿਨਟ ਮੰਤਰੀਆਂ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਰਾਜ ਪੱਧਰੀ ਸਮਾਗਮਾਂ ਕਰਵਾਏ ਜਾ ਰਹੇ ਹਨ।…

Read Full News

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਰਿਲੀਜਨਜ਼ ਫਾਰ ਪੀਸ ਅਮਰੀਕਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਮਿਨਹਾਜ ਯੂਨੀਵਰਸਿਟੀ, ਲਾਹੌਰ ਵਿਖੇ ਆਯੋਜਿਤ ਅੰਤਰ-ਧਰਮ ਸਦਭਾਵਨਾ ਅਤੇ ਸਿੱਖ ਵਿਰਾਸਤ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਦੇ ਸਨਮਾਨ ਵਿੱਚ ਜੀਵਨ ਭਰ ਦੀ ਪ੍ਰਾਪਤੀ (ਲਾਈਫਟਾਈਮ ਅਚੀਵਮੈਂਟ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ…

Read Full News

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੀ ‘ਅੰਤਿਮ ਅਰਦਾਸ’ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ…

Read Full News

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ – ਗੁਰਦਰਸ਼ਨ ਸਿੰਘ ਮਾਵੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਮਹੀਨੇਵਾਰ ਸਾਹਿਤਕ ਸਮਾਗਮ ਰੋਟਰੀ ਕਲੱਬ ਸੈਕਟਰ 70 ਮੁਹਾਲੀ ਵਿਖੇ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਕਰਨਲ ਟੀ.ਬੀ.ਐੱਸ. ਬੇਦੀ, ਸਾਬਕਾ ਪ੍ਰਧਾਨ, ਰੋਟਰੀ ਕਲੱਬ, ਸ਼੍ਰੀ ਸੁਭਾਸ਼ ਭਾਸਕਰ, ਸਕੱਤਰ, ਚੰਡੀਗੜ੍ਹ ਸਾਹਿਤ ਅਕਾਦਮੀ, ਗੁਰਦਰਸ਼ਨ ਸਿੰਘ ਮਾਵੀ, ਪ੍ਰਧਾਨ, ਸਾਹਿਤ ਵਿਗਿਆਨ ਕੇਂਦਰ ਤੇ ਦਵਿੰਦਰ ਕੌਰ ਢਿੱਲੋਂ ਸ਼ਾਮਿਲ ਹੋਏ। ਸਭ…

Read Full News

अभिव्यक्ति साहित्यिक संस्था द्वारा डॉ राजिंदर कन्नौजिया के कहानी संग्रह “मेरी प्रिय कहानियां” का विमोचन और मासिक साहित्यिक गोष्ठी – विजय कपूर

Chandigarh (sursaanjh.com bureau), 26 October: अभिव्यक्ति साहित्यिक संस्था सेंट्रल स्टेट लाइब्रेरी के सहयोग से डॉ राजिंदर कन्नौजिया के नवीन कहानी संग्रह “मेरी प्रिय कहानियां” का विमोचन 1 नवंबर को लाइब्रेरी की सभागार में दुपहर 2 बजे होगा। इस कार्यक्रम के अध्यक्ष होंगे वरिष्ठ साहित्यकार रतन चंद “रत्नेश”। संग्रह पर समालोचना पढ़ेंगे वरिष्ठ साहित्यकार और रंगकर्मी विजय…

Read Full News

उदीयमान साहित्यकार श्री सुरेन्द्र पाल सोनी ‘काकड़ौद’ को किया जाएगा सम्मानित

Chandigarh (sursaanjh.com bureau), 26 October: अति गौरव का विषय है कि राजकीय आदर्श उच्च विद्यालय, सेक्टर-12, चंडीगढ़ में कार्यरत सामाजिक अध्ययन के प्रतिभावान शिक्षक एवं उदीयमान साहित्यकार श्री सुरेन्द्र पाल सोनी ‘काकड़ौद’ को, 24 अक्टूबर, 1961 में हरियाणा के जींद जनपद में स्थापित तथा साहित्य सेवा में प्रयासरत प्रख्यात साहित्यिक संस्थान “हिंदी साहित्य प्ररेक संस्था…

Read Full News

ਬੰਗਲੁਰੂ ‘ਚ 7 ਨਵੰਬਰ ਨੂੰ ਦੂਜੀਆਂ ਰਾਸ਼ਟਰੀ ਪਾਈਥੀਅਨ ਖੇਡਾਂ ਮੌਕੇ ਹੋਣਗੇ ਕੌਮੀ ਗੱਤਕਾ ਮੁਕਾਬਲੇ

ਪਾਈਥੀਅਨ ਖੇਡਾਂ ਦੇ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਕਰੇਗੀ ਦੂਜੇ ਫੈਡਰੇਸ਼ਨ ਕੱਪ ਦੀ ਮੇਜ਼ਬਾਨੀ ਗੱਤਕਾ ਸੋਨ ਤਗਮਾ ਜੇਤੂ ਮਾਸਕੋ ਵਿਖੇ ਅੰਤਰਰਾਸ਼ਟਰੀ ਪਾਈਥੀਅਨ ਖੇਡਾਂ ਚ ਲੈਣਗੇ ਭਾਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਬੰਗਲੁਰੂ ਸ਼ਹਿਰ ਭਾਰਤ ਦੇ ਪ੍ਰਾਚੀਨ ਮਾਰਸ਼ਲ ਆਰਟਸ ਅਤੇ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੇ ਮੁਕਾਬਲੇ ਦੇਖਣ ਲਈ ਤਿਆਰ ਹੈ ਜਿੱਥੇ 7 ਤੋਂ 9 ਨਵੰਬਰ, 2025…

Read Full News

ਨਾਟ-ਕਲਾ ਦੀ ਵਿਰਾਸਤ ਨੂੰ ਸਮਰਪਿਤ ਪੁਸਤਕਾਂ ਹੋਈਆਂ ਲੋਕ-ਅਰਪਣ 

ਸਵਰਗੀ ਚਰਨ ਸਿੰਘ ਸਿੰਧਰਾ ਅਤੇ ਪਦਮ ਸਿੰਧਰਾ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੀਤਾ ਯਾਦ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਵਿਖੇ ਕਰਵਾਏ ਇੱਕ ਸਮਾਗਮ ਵਿਚ ਮਸ਼ਹੂਰ ਨਾਟਕਕਾਰ ਚਰਨ ਸਿੰਘ ਸਿੰਧਰਾ ਵੱਲੋਂ ਲਿਖੇ ਗਏ ਨਾਟਕ ‘ਸਚ ਕੀ ਬੇਲਾ’ ਅਤੇ ਉਹਨਾਂ ਦੇ ਪੋਤਰੇ ਪਦਮ ਸਿੰਧਰਾ…

Read Full News