‘ਚੂੰਢੀਆਂ’ ‘ਤੇ ਹੋਈ ਵਿਚਾਰ ਚਰਚਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਉੱਘੇ ਲੇਖਕ ਸੰਜੀਵਨ ਦੀ ਵਿਅੰਗਾਤਮਕ ਵਾਰਤਕ “ਚੂੰਢੀਆ” ‘ਤੇ ਵਿਚਾਰ ਚਰਚਾ ਕਾਰਵਾਈ ਗਈ। ਸਭ ਤੋਂ ਪਹਿਲਾਂ ਚਰਚਾ ਦੇ ਮੁੱਖ ਵਕਤਾ ਪ੍ਰੋ. ਹਰਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਕਿਤਾਬ ਵਿਅੰਗ ਨਾਲੋਂ ਸ਼ਿਕਵਿਆਂ ਦੇ ਵੱਧ…