www.sursaanjh.com > ਵਿਰਾਸਤ

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ 15 ਜੂਨ, 2025 ਨੂੰ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 15 ਜੂਨ, 2025, ਦਿਨ ਐਤਵਾਰ, ਸ਼ਾਮ ਨੂੰ 4.30 ਵਜੇ ਨਗਰ ਨਿਗਮ ਲਾਇਬ੍ਰੇਰੀ (ਪਾਰਕ), ਸਕੈਟਰ 69, ਮੁਹਾਲੀ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਜਾਵਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਨੋਬਲ ਇਨਾਮ…

Read More

ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਕੀਤੀ  ‘ਲੋਕ ਅਰਪਣ’

ਚੰਡੀਗੜ੍ਹ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ),  12 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਅਤੇ ਮੁੱਲਾਂਪੁਰ ਗਰੀਬਦਾਸ ਦੇ ਵਾਸੀਆਂ ਵੱਲੋਂ ਅੱਜ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਜ਼ਾਦੀ ਘੁਲਾਟੀਏ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ‘ਤੇ ਆਧਾਰਤ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ…

Read More

ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ) ਦਾ ਲੋਕ ਅਰਪਣ ਅੱਜ ਬਾਅਦ ਦੁਪਹਿਰ 3.00 ਵਜੇ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ ਅੱਜ 11 ਜੂਨ ਨੂੰ ਬਾਅਦ ਦੁਪਹਿਰ 3.00 ਵਜੇ, ਪੰਜਾਬ ਕਲਾ ਭਵਨ ਸੈਕਟਰ, 16…

Read More

ਨੈਸ਼ਨਲ ਪੱਧਰ ਦੀ ਨਵੀਂ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਸਲ’’ ਚੰਡੀਗੜ੍ਹ ਯੂਨਿਟ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਇੰਡਕ ਆਰਟਸ ਵੈਲਫੇਅਰ ਕੌਸਲ ਚੰਡੀਗੜ੍ਹ ਯੂਨਿਟ ਦੀ ਮੀਟਿੰਗ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਚੰਡੀਗੜ੍ਹ ਸਥਿਤ ਦਫਤਰ ਸੈਕਟਰ 41 (ਬਡਹੇੜੀ) ਚੰਡੀਗੜ੍ਹ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਸਥਾ ਦੇ ਕਨਵੀਨਰ ਰਾਜਵਿੰਦਰ ਸਿੰਘ ਗੱਡੂ ਪਹੁੰਚੇ। ਅੱਜ ਦੀ…

Read More

ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਦਾ ਲੋਕ ਅਰਪਣ 11 ਜੂਨ ਨੂੰ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ 11 ਜੂਨ ਨੂੰ ਪੰਜਾਬ ਕਲਾ ਭਵਨ ਸੈਕਟਰ, 16 ਚੰਡੀਗੜ ਵਿਖੇ ਹੋਵੇਗਾ।…

Read More

‘ਚੂੰਢੀਆਂ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਉੱਘੇ ਲੇਖਕ ਸੰਜੀਵਨ ਦੀ ਵਿਅੰਗਾਤਮਕ ਵਾਰਤਕ “ਚੂੰਢੀਆ” ‘ਤੇ ਵਿਚਾਰ ਚਰਚਾ ਕਾਰਵਾਈ ਗਈ। ਸਭ ਤੋਂ ਪਹਿਲਾਂ ਚਰਚਾ ਦੇ ਮੁੱਖ ਵਕਤਾ ਪ੍ਰੋ. ਹਰਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਕਿਤਾਬ ਵਿਅੰਗ ਨਾਲੋਂ ਸ਼ਿਕਵਿਆਂ ਦੇ ਵੱਧ…

Read More

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ, ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ…

Read More

ਵਿੱਤੀ ਕਮਿਸ਼ਨਰਜ਼ ਅਧਿਕਾਰੀ/ਕਰਮਚਾਰੀ ਐਸੋਸੀਏਸ਼ਨ ਵੱਲੋਂ ਪੰਜਾਬ ਸਿਵਲ ਸਕੱਤਰੇਤ-1  ਵਿਖੇ ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਏ ਗਏ – ਕੁਲਵੰਤ ਸਿੰਘ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਗੁਰਬਾਣੀ ਵਿੱਚ ਵਾਤਾਵਰਣ ਦੀ ਸੰਭਾਲ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਅੱਜ ਜਦੋਂ ਧਰਤੀ ਦੀ ਤਪਸ਼ ਵਧ ਰਹੀ ਹੈ, ਪਾਣੀ ਖ਼ਤਮ ਹੋਣ ਕਿਨਾਰੇ ਹੈ ਅਤੇ ਮਨੁੱਖ ਮਨਮੁਖਤਾ ਵੱਲ ਵਧ ਰਿਹਾ ਹੈ, ਤਾਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਅਗਲੀਆਂ ਮਨੁੱਖੀ ਨਸਲਾਂ ਲਈ ਪ੍ਰੇਰਣਾਸਰੋਤ ਪੈਦਾ ਕਰਨ ਵੱਲ ਇੱਕ…

Read More

ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੀ ਵਾਪਸੀ ਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਭਰਵਾਂ ਸਵਾਗਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ:  ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸਹਿਯੋਗ ਸਦਕਾ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ  ਵਾਪਸੀ ਸਮੇਂ ਰਾਤ ਦੇਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ, ਸੰਸਥਾ ਦੇ ਅਹੁਦੇਦਾਰਾਂ ਵਲੋਂ ਯਾਤਰੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ। ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ…

Read More

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਦੀ ਅਪੀਲ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ ਚੰਡੀਗੜ੍ਹ / ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ…

Read More