Breaking
www.sursaanjh.com > ਵਿਰਾਸਤ

‘ਕੁਝ ਤਿੜਕਿਆ ਤਾਂ ਹੈ’ ‘ਤੇ ਹੋਈ ਵਿਚਾਰ-ਚਰਚਾ

‘ਕੁਝ ਤਿੜਕਿਆ ਤਾਂ ਹੈ’ ‘ਤੇ ਹੋਈ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ‘ਤੇ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਵਿਚਾਰ-ਚਰਚਾ ਕਰਵਾਈ ਗਈ। ਪੰਜਾਬ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਡਾ. ਅਰਵਿੰਦਰ ਸਿੰਘ ਢਿੱਲੋਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਅਕਾਲ ਅਕੈਡਮੀ, ਧਮੋਟ ਦੇ ਹੋਣਹਾਰ ਬੱਚੇ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਵਿਖੇ ਵਿਸ਼ੇਸ਼ ਫੇਰੀ ਦੌਰਾਨ ਅਕੈਡਮੀ ਦੇ ਹੋਣਹਾਰ ਬੱਚਿਆਂ ਨੂੰ ਸਵੈ-ਰਚਿਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਦੀ ਦਸਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸੌ…

Read More

ਗੁਰਸ਼ਰਨ ਸਿੰਘ ਕੁਮਾਰ ਦੇ ਕਹਾਣੀ ਸੰਗ੍ਰਹਿ ‘ਟਹਿਕਦਾ ਗੁਲਾਬ’ ਉਪਰ ਵਿਚਾਰ ਚਰਚਾ ਤੇ ਹੋਇਆ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪ੍ਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ, ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਸ਼ੂਰੂ ਵਿਚ ਗੁਰਸ਼ਰਨ ਸਿੰਘ ਕੁਮਾਰ ਦੇ ਕਹਾਣੀ ਸੰਗ੍ਰਹਿ ‘ਟਹਿਕਦਾ ਗੁਲਾਬ’ ਉਪਰ ਵਿਚਾਰ ਚਰਚਾ ਅਤੇ ਇਹ ਪੁਸਤਕ ਲੋਕ ਅਰਪਣ ਕੀਤੀ ਗਈ। ਐਡਵੋਕੇਟ ਪ੍ਰਮਿੰਦਰ ਸਿੰਘ ਗਿੱਲ,…

Read More

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਸੰਤ ਅਵਤਾਰ ਸਿੰਘ ਟਿੱਬੀ ਸਾਹਿਬ ਨੇ ਨੌਜਵਾਨਾਂ ਨੂੰ ਸਿੱਖੀ ਸਰੂਪ ਨਾਲ ਜੁੜੇ ਰਹਿਣ ਲਈ ਪ੍ਰੇਰਿਆ ਰੂਪਨਗਰ  (ਸੁਰ ਸਾਂਝ ਡਾਟ ਕਾਮ ਬਿੳਰੋ), 20 ਅਪ੍ਰੈਲ: ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ…

Read More

ਪੰਜਾਬ ਕਲਾ ਪਰਿਸ਼ਦ ਵਲੋਂ ਦੋ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਲੋਂ ਪੰਜਾਬ ਦੀ ਨਵ-ਸਿਰਜਣਾ ਤਹਿਤ ਆਰੰਭ ਕੀਤੀ ਪ੍ਰੋਗਰਾਮ ਲੜੀ ‘ਸਿਰਜਣਾ ਅਤੇ ਸੰਵਾਦ’ ਅਧੀਨ ਪੰਜਾਬੀ ਸਾਹਿਤ ਸਭਾ ਖਰੜ ਦੇ ਵਿਸ਼ੇਸ਼ ਸਹਿਯੋਗ ਨਾਲ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਲਾਕੇ ਦੇ ਪ੍ਰਸਿੱਧ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਸ…

Read More

ਉਸਤਾਦ ਸ਼ਾਇਰ ਦੀਪਕ ਜੈਤੋਈ ਜੀ ਦੇ ਜਨਮ ਦਿਹਾੜੇ ਮੌਕੇ ਸਾਹਿਤਕ ਪ੍ਰੋਗਰਾਮ ‘ਦੀਪਕ ਦੀ ਲੋਅ’ ਕਰਵਾਇਆ ਗਿਆ

ਜੈਤੋ (ਸੁਰ ਸਾਂਝ ਡਾਟ ਕਾਮ ਬਿਊਰੇ), 20 ਅਪ੍ਰੈਲ: ਦੀਪਕ ਜੈਤੋਈ ਮੰਚ (ਰਜਿ.) ਜੈਤੋ ਵੱਲੋਂ ਉਸਤਾਦ ਸ਼ਾਇਰ ਦੀਪਕ ਜੈਤੋਈ ਜੀ ਦੇ ਜਨਮ ਦਿਹਾੜੇ ਮੌਕੇ ਸਾਹਿਤਕ ਪ੍ਰੋਗਰਾਮ ‘ਦੀਪਕ ਦੀ ਲੋਅ’ ਕਰਵਾਇਆ ਗਿਆ। ਇਸ ਮੌਕੇ ਦੀਪਕ ਜੈਤੋਈ ਜੀ ਦੇ ਸ਼ਾਗਿਰਦ ਤੇ ਉੱਘੇ ਸ਼ਾਇਰ ਰਣਬੀਰ ਰਾਣਾ (ਬਠਿੰਡਾ) ਨੂੰ ਦੀਪਕ ਜੈਤੋਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਤਰਸੇਮ…

Read More

ਸੱਥ ਵੱਲੋਂ ਡਾ. ਜਲੌਰ ਸਿੰਘ ਖੀਵਾ ਦਾ ਰੂ-ਬ-ਰੂ ਅਤੇ ਕਵੀ ਦਰਬਾਰ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਸਾਹਿਤਕ ਸੱਥ ਖਰੜ ਵੱਲੋਂ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ) ਮੋਹਾਲੀ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਅਤੇ ਭਾਸ਼ਾ ਵਿਗਿਆਨੀ ਡਾ. ਜਲੌਰ ਸਿੰਘ ਖੀਵਾ ਦਾ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ। ਪ੍ਰਸਿੱਧ ਲੇਖਕ ਅਤੇ ਆਲੋਚਕ ਪ੍ਰੋ. ਅਤੈ ਸਿੰਘ ਸਮਾਗਮ ਦੇ ਮੁੱਖ ਮਹਿਮਾਨ…

Read More

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਸ਼ਾਨਦਾਰ ਸਮਾਗਮ ਜਸਬੀਰ ਭੁੱਲਰ, ਹਰਜਿੰਦਰ ਕੌਰ, ਡਾ. ਬਲਵਿੰਦਰ ਕੌਰ ਬਰਾੜ ਅਤੇ ਜਸਵੀਰ ਰਾਣਾ ਨੇ ਸਾਂਝੇ ਕੀਤੇ ਬਹੁਮੁੱਲੇ ਵਿਚਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਭਵਨ ਵਿਖੇ ਪ੍ਰਸਿੱਧ ਲੇਖਿਕਾ…

Read More

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਡਾ. ਰਜਿੰਦਰ ਰੇਨੂੰ ਦੀ ਪਲੇਠੀ ਪੁਸਤਕ ‘ਸੁੱਚੇ ਮੋਤੀ’ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਸ.ਪਰਮਜੀਤ ਮਾਨ ਨੇ ਕੀਤੀ ਅਤੇ ਸ੍ਰੀ ਸੁਭਾਸ਼…

Read More

ਏ.ਆਈ. ਦੇ ਸਿਰਜਣਹਾਰ ਪੈਦਾ ਕਰਨ ਲਈ ਨੈਤਿਕ ਵਰਤੋਂ ਦਾ ਅਹਿਮ ਰੋਲ:  ਡਾ. ਅਮਰਪਾਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ* ਡੇਟਾ ਗੋਪਨੀਯਤਾ ਤੋਂ ਅਕਾਦਮਿਕ ਤੱਕ: ਬੋਰਡ ਵੱਲੋਂ ਗੂਗਲ, ਇੰਟੇਲ ਅਤੇ ਪੀਟੀਯੂ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਏ.ਆਈ. ਦੀ ਵਰਤੋਂ ‘ਤੇ ਵੱਖ-ਵੱਖ ਸੈਸ਼ਨ ਕਰਵਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18…

Read More