www.sursaanjh.com > ਵਿਰਾਸਤ

ਹੜ੍ਹਾਂ ਦੀ ਕਹਾਣੀ ਬਿਆਨ ਕਰਦਾ ਗਾਇਕ ਗੁਰਤੇਜ ਸਿੰਘ ਮਸਾਫਿਰ ਦਾ ਗੀਤ ਹੋਇਆ ਰਲੀਜ਼

ਰੋਪੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਬੀਤੇ ਕੁਝ ਦਿਨਾਂ ਤੋਂ ਗੁਆਂਢੀ ਸੂਬਿਆਂ ’ਚ ਬੱਦਲ਼ ਫਟਣ ਕਰਕੇ ਜਿੱਥੇ ਡੈਮਾਂ ’ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਇਸ ਮੁਸੀਬਤ ਦੇ ਸਮੇਂ ਵਿਚ ਪੰਜਾਬ ਦੀ ਹਰ ਕੋਈ ਮਦਦ ਕਰ ਰਿਹਾ ਹੈ। ਨੌਜਵਾਨਾਂ ਵਲੋਂ ਇਸ ਦਰਦ ਨੂੰ ਆਪਣੀ ਕਲਮ ਰਾਹੀਂ…

Read Full News

ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ 21 ਸਤੰਬਰ ਨੂੰ – ਜਸਵਿੰਦਰ ਸਿੰਘ ਕਾਈਨੌਰ

ਸਾਹਿਤਕ ਸੱਥ ਖਰੜ ਵੱਲੋਂ ਪ੍ਰਕਾਸ਼ਿਤ ਦੂਜੀ ਸਾਂਝੀ ਪੁਸਤਕ ਹੈ, ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ – ਪਿਆਰਾ ਸਿੰਘ ਰਾਹੀ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਸਤੰਬਰ: ਸਾਹਿਤਕ ਸੱਥ ਖਰੜ ਵੱਲੋਂ ਮਿੰਨੀ ਕਹਾਣੀ ਸੰਗ੍ਰਹਿ ਚਾਨਣ ਵੰਡਦੇ ਜੁਗਨੂੰ ਦਾ ਲੋਕ ਅਰਪਣ ਸਮਾਰੋਹ ਮਿਤੀ 21 ਸਤੰਬਰ, 2-25 ਨੂੰ ਸਵੇਰੇ 10.00 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਕਰਵਾਇਆ…

Read Full News

ਸੰਤ ਘੁੰਨਸ ਯਾਦਗਾਰੀ ਐਵਾਰਡ ਹਰਜੀਤ ਕੌਰ ਵਿਰਕ ਨੂੰ ਦੇਣ ਦਾ ਫ਼ੈਸਲਾ

ਤਪਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਸਤੰਬਰ: ਮਾਲਵੇ ਦੇ ਦਰਵੇਸ਼ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਐਵਾਰਡ ਇਸ ਵਾਰ ਪੰਜਾਬੀ ਦੀ ਨਾਵਲਕਾਰਾ ਅਤੇ ਕਹਾਣੀਕਾਰਾ ਹਰਜੀਤ ਕੌਰ ਵਿਰਕ ਨੂੰ ਦਿੱਤਾ ਜਾਵੇਗਾ। ਦੁਸ਼ਿਹਰੇ ਦੇ ਮੌਕੇ ‘ਤੇ 2 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਇਸ ਐਵਾਰਡ ਦਾ ਫ਼ੈਸਲਾ ਕਰਨ ਲਈ ਇਕ ਮੀਟਿੰਗ ਸੰਤ ਅਤਰ ਸਿੰਘ ਘੁੰਨਸ ਯਾਦਗਾਰੀ…

Read Full News

ਸੁਖਜੀਤ ਯਾਦਗਾਰੀ ਲਾਇਬ੍ਰੇਰੀ ਦਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ ਉਦਘਾਟਨ – ਨਵੀਨੀਕਰਨ ’ਤੇ 12 ਲੱਖ ਰੁਪਏ ਖਰਚੇ ਜਾਣਗੇ – ਕੁੰਦਰਾ

ਮਾਛੀਵਾੜਾ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਸਤੰਬਰ: ਭਾਰਤੀ ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਪ੍ਰਸਿੱਧ ਕਹਾਣੀਕਾਰ ਤੇ ਸਾਹਿਤਕਾਰ ਸਵ. ਸੁਖਜੀਤ ਦੀ ਯਾਦ ਵਿਚ ਨਗਰ ਕੌਂਸਲ ਮਾਛੀਵਾੜਾ ਵਲੋਂ ਸੁਖਜੀਤ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਕੀਤਾ ਗਿਆ। ਵਿਧਾਇਕ ਦਿਆਲਪੁਰਾ ਨੇ ਇਸ ਲਾਇਬ੍ਰੇਰੀ ਦੇ ਉਦਘਾਟਨੀ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਪੱਤਰਕਾਰਾਂ…

Read Full News

ਖਿਜ਼ਰਾਬਾਦ ਦੰਗਲ : ਝੰਡੀ ਦੀਆਂ ਕੁਸ਼ਤੀਆਂ ਜੋਂਟੀ ਗੁੱਜਰ ਦਿੱਲੀ ਅਤੇ ਦਿਨੇਸ਼ ਗੁਲੀਆ ਨੇ ਜਿੱਤੀਆਂ

ਚੰਡੀਗੜ 15 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਇਤਿਹਾਸਿਕ ਕਸਬਾ ਖਿਜ਼ਰਾਬਾਦ ਦਾ ਸਦੀਆ ਪੁਰਾਣਾ ਕੁਸ਼ਤੀ ਦੰਗਲ ਛਿੰਝ ਕਮੇਟੀ ਵੱਲੋਂ ਗਰਾਮ ਪੰਚਾਇਤਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ 100 ਦੇ ਕਰੀਬ ਪਹਿਲਵਾਨਾਂ ਨੇ ਜ਼ੋਰ ਅਜ਼ਮਾਈ ਕੀਤੀ। ਕੁਸ਼ਤੀਆਂ ਦੌਰਾਨ ਕਪਿਲ ਪਟਿਆਲਾ ਨੇ ਸੁਮਿਤ ਖੰਨਾ ਨੂੰ, ਅਮਿਤ ਮਗਰੋੜ ਨੇ…

Read Full News

ਨੌਵੇਂ ਪਾਤਸ਼ਾਹ ਦੀ 350ਵੀਂ  ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਵੀ ਦਰਬਾਰ ਹੋਇਆ ਸੰਪੰਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਲੰਬੇ ਸਮੇਂ ਤੋਂ ਕਵੀ ਮੰਚ (ਰਜਿ) ਮੋਹਾਲੀ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਾ ਆ ਰਿਹਾ ਹੈ ਅਤੇ ਇਸ ਸੰਦਰਭ ਵਿੱਚ ਹੀ  ਸੰਨੀ ਇਨਕਲੇਵ ਰੈਜੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਦੇ ਦਫਤਰ ਸੈਕਟਰ 125 ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਇੱਕ ਸ਼ਾਨਦਰ…

Read Full News

ਆਪਸੀ ਸਾਂਝ ਹੀ ਪੰਜਾਬੀਅਤ ਦਾ ਮੂਲ ਸੁਭਾਅ ਹੈ: ਭੁਪਿੰਦਰ ਮੱਲ੍ਹੀ 

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬੀ ਸਾਹਿਤ ਨੂੰ ਚੁਣੌਤੀਆਂ ਵਿਸ਼ੇ ਤੇ ਰਚਾਇਆ ਸੰਵਾਦ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ “ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ ਬੀ. ਸੀ ਕੈਨੇਡਾ” ਦੇ ਸੰਸਥਾਪਕ ਭੁਪਿੰਦਰ ਮੱਲ੍ਹੀ…

Read Full News

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਦੂਜੀ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ 

ਚੰਡੀਗੜ੍ਹ 13 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਦੇ ਨੌਜਵਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਕੀਰਤੀ ਚੱਕਰ ਸੈਨਾ ਮੈਡਲ ਦੀ ਦੂਜੀ ਬਰਸੀ ਪਰਿਵਾਰਕ ਮੈਂਬਰਾਂ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਈਕੋ ਸਿਟੀ ਵਨ ਨਿਊ ਚੰਡੀਗੜ੍ਹ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਪਾਰਕ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ, ਜਿਸ ਵਿੱਚ ਸਵੇਰੇ…

Read Full News

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ, ਦੋਵਾਂ ਭਾਸ਼ਾਵਾਂ ਦੀਆਂ 05 ਸਰਵੋਤਮ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ – ਜਸਵੰਤ ਸਿੰਘ ਜ਼ਫਰ

ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 09 ਸਤੰਬਰ: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ,…

Read Full News

ਪੰਜਾਬੀ ਸਕੂਲ ਕਰਾਊਨ ਪੁਆਇੰਟ ਦੇ ਬੱਚਿਆਂ ਦੀ ਪਲੇਠੀ ਪਿਕਨਿਕ

ਕਰਾਊਨ ਪੁਆਇੰਟ (ਇੰਡੀਆਨਾ) (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਚਾਰ ਮਹੀਨੇ ਪਹਿਲਾਂ ਸ਼ੁਰੂ ਹੋਏ ਪੰਜਾਬੀ ਸਕੂਲ ਦੇ ਬੱਚਿਆਂ ਅਤੇ ਮਾਪਿਆਂ ਨੇ ਬਹੁਤ ਹੀ ਚਾਵਾਂ ਨਾਲ ਹੱਸਦਿਆਂ ਖੇਡਦਿਆਂ ਗੁਰੂ ਘਰ ਦੀਆਂ ਗਰਾਊਂਡਾਂ ਵਿੱਚ ਰੰਗ ਬਿਖੇਰ ਦਿੱਤੇ ਹਨ। ਸਾਰੀ ਖੇਡ ਗਰਾਊਂਡ ਰੰਗ ਬਰੰਗੇ ਫੁੱਲਾਂ ਨਾਲ ਭਰੀ ਲੱਗ ਰਹੀ ਸੀ। ਸੌ ਦੇ ਕਰੀਬ ਵਿਦਿਆਰਥੀਆਂ ਅਤੇ ਮਾਪਿਆਂ ਦੀ ਇਹ…

Read Full News