www.sursaanjh.com > ਵਿਰਾਸਤ

ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਲੇਖਕ ਭਾਈਚਾਰੇ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਸੰਭਵ ਰਾਹਤ ਕਾਰਜਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ…

Read Full News

ਪੰਜਾਬ ਵਿੱਚ ਹੜ੍ਹਾਂ ਕਾਰਣ ਨਵੋਦਿਆ ਸਕੂਲਾਂ ਵਿਚ ਦਾਖਲਿਆਂ ਦੇ ਟੈੱਸਟ ਦੀ ਤਾਰੀਖ ਵਧਾਉਣ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਸਤੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ  ਦੇ ਪ੍ਰਧਾਨ ਅਤੇ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਦੇ ਪ੍ਰਾਜੈਕਟ ਇੰਚਾਰਜ਼ ਪ੍ਰਿੰ. ਬਹਾਦਰ ਸਿੰਘ ਗੋਸਲ ਨੇ ਭਾਰਤ ਸਰਕਾਰ ਦੇ ਨਵੋਦਿਆ ਸਕੂਲਾਂ ਦੀ ਸਮਿਤੀ ਦੇ ਚੇਅਰਮੈਨ ਨੂੰ ਲਿਖੇ ਇਕ ਪੱਤਰ ਵਿਚ ਇਸ ਸਾਲ ਨਵੋਦਿਆ ਸਮਿਤੀ ਵਲੋਂ ਛੇਵੀਂ ਜਮਾਤ ਦੇ ਦਾਖਲਿਆਂ ਲਈ ਟੈੱਸਟ…

Read Full News

ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਵੀ ਹੜ੍ਹ ਪੀੜਤਾਂ ਦੀ ਕੀਤੀ ਸਹਾਇਤਾ

ਚੰਡੀਗੜ੍ਹ 5 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਦਰਤੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਦੇਣ ਲਈ ਅਨੇਕਾਂ ਜਥੇਬੰਦੀਆਂ ਅਤੇ ਦਾਨੇ ਲੋਕ ਪਿਛਲੇ ਕਈ ਦਿਨਾਂ ਤੋਂ ਰਾਹਤ ਸਮੱਗਰੀ ਇਕੱਤਰ ਕਰਕੇ ਹੜ੍ਹ ਪੀੜਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਭੇਜਣ ਵਿੱਚ ਲੱਗੇ ਹੋਏ ਹਨ। ਬਲਾਕ ਮਾਜਰੀ ਵਿਖੇ ਵੀ ਲੋਕ ਹਿੱਤ ਮਿਸ਼ਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚੋਂ…

Read Full News

ਅਧਿਆਪਕ ਦਿਵਸ: ਇਤਿਹਾਸ, ਮਹੱਤਵ, ਅਤੇ ਯੋਗਦਾਨ – ਜਸਵਿੰਦਰ ਸਿੰਘ ਕਾਈਨੌਰ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: 05 ਸਤੰਬਰ – ਅਧਿਆਪਕ ਦਿਵਸ ਤੇ ਵਿਸ਼ੇਸ਼ ਅਪਣੇ ਦੇਸ਼ ਭਾਰਤ ਵਿੱਚ ਹਰ ਸਾਲ 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਸਾਡੇ ਜੀਵਨ ਵਿੱਚ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨ ਦੇਣ ਲਈ ਸਮਰਪਿਤ ਹੈ। ਅਧਿਆਪਕ ਸਿਰਫ਼ ਪਾਠ ਪੁਸਤਕਾਂ ਦਾ ਗਿਆਨ ਹੀ ਨਹੀਂ…

Read Full News

ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਾਜ਼ਰ ਹੋ ਕੇ ਅਪਣਾ ਪੱਖ ਰੱਖਿਆ, ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ

ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ-ਸੁਰ ਸਾਂਝ ਡਾਟ ਕਾਮ ਬਿਊਰੋ), 2 ਸਿਤੰਬਰ: ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ। ਉੁਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਸ਼੍ਰੀਨਗਰ ਵਿਖੇ…

Read Full News

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਨਿਊ ਚੰਡੀਗੜ੍ਹ ਤੋਂ ਰਾਸ਼ਨ ਦੀ ਸੇਵਾ ਭੇਜੀ

ਚੰਡੀਗੜ੍ਹ  (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਅਗਸਤ: ਪੰਜਾਬ ਵਿੱਚ  ਬਹੁਤ ਸਾਰੇ ਇਲਾਕੇ ਪਾਣੀ ਦੀ ਮਾਰ ਝੱਲ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦੇ ਪਾਣੀ ਨੇ ਜ਼ਿਆਦਾ ਕਹਿਰ ਵਰਤਾਇਆ ਹੈ, ਉਨ੍ਹਾਂ ਇਲਾਕਿਆਂ ਵਿਚ ਸਮਾਜ ਸੇਵੀ ਸੰਸਥਾਵਾਂ, ਸਰਕਾਰਾਂ ਅਤੇ ਹੋਰ ਵੀ ਰਾਜਨੀਤਿਕ ਪਾਰਟੀਆਂ ਵੱਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ। ਇਸੇ ਤਰ੍ਹਾਂ ਕਸਬਾ ਮੁੱਲਾਂਪੁਰ ਗਰੀਬਦਾਸ,…

Read Full News

ਅਧਿਆਪਕਾਂ ਦੀ ਪੰਜਾਬੀਅਤ ਭਾਵਨਾ ਨੇ ਸਿੱਖਿਆ ਵਿਭਾਗ ਚਮਕਾਇਆ

ਚੰਡੀਗੜ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ), 1 ਸਤੰਬਰ: ਪੰਜਾਬ ਵਿੱਚ ਲਗਾਤਾਰ ਪੈ ਰਹੀ ਬਰਸਾਤ ਕਾਰਨ ਬਹੁਤ ਸ਼ਹਿਰਾਂ/ ਪਿੰਡਾਂ ਵਿੱਚ ਪਾਣੀ ਨੇ ਤਬਾਹੀ ਮਚਾ ਹੋਈ ਹੈ। ਬਹੁਤ ਲੋਕਾਂ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ ਅਤੇ ਬਰਸਾਤ ਨਾ ਰੁਕਣ ਕਰਕੇ ਨੁਕਸਾਨ ਹੋਣਾ ਜਾਰੀ ਹੈ। ਭਾਰੀ ਬਰਸਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਰਾਲੀ ਸ਼ਹਿਰ ਦੇ ਸਕੂਲ ਸਿੱਖਿਆ…

Read Full News

ਮੌਸਮ ਦੀ ਖ਼ਰਾਬੀ ਹੋਣ ਕਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਹੁਣ 05 ਸਤੰਬਰ ਨੂੰ ਹੋਵੇਗੀ : ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਸੁੱਖੂ, ਗੁਰਮੁਖ ਸਿੰਘ ਸਲਾਹਪੁਰੀ), 31 ਅਗਸਤ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ ਜੋ ਕਿ ਮਿਤੀ 01 ਸਤੰਬਰ ਨੂੰ ਹੋਣੀ ਸੀ, ਹੁਣ ਉਹ ਕਾਰ ਸੇਵਾ ਦੀ ਸ਼ੁਰੂਆਤ 05 ਸਤੰਬਰ ਨੂੰ ਹੋਵੇਗੀ। ਇਸ ਦੀ ਜਾਣਕਾਰੀ ਦਿੰਦਿਆ ਭਾਈ ਅਮਰਜੀਤ ਸਿੰਘ ਚਾਵਲਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਸ੍ਰੀ…

Read Full News

ਕਾਰਪੋਰੇਟ ਜਗਤ ਤੋਂ ਸਾਹਿਤਕਾਰੀ ਦਾ ਸਫ਼ਰ; ਸਿਰਜਨਦੀਪ ਕੌਰ ਉਭਾ ਨੇ ਲਿਖਿਆ ਆਪਣਾ ਚੌਥਾ ਨਾਵਲ ‘ਦ ਗਰਲ ਇਨ ਦ ਕੌਫੀ ਹਾਊਸ’ ਦੇ ਸਿਰਲੇਖ ਹੇਠ ਜਾਰੀ ਕੀਤਾ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤ: ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਕਲਾ ਪਰਿਸ਼ਦ ਤੇ ਪੰਜਾਬੀ ਲੇਖਕ ਸਭਾ ਵੱਲੋਂ ਕਰਵਾਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਰਪੋਰੇਟ ਅਤੇ ਸਾਹਿਤ ਜਗਤ ਦੀ ਉੱਘੀ ਸ਼ਖਸੀਅਤ ਅਤੇ ਜੀਐਫਬੀ ਗ੍ਰੇਟ ਫੂਡਜ਼ ਪ੍ਰਾਈਵੇਟ ਲਿਮਟਿਡ ਵਿਖੇ ਰਣਨੀਤੀ ਅਤੇ ਮਨੁੱਖੀ ਸਰੋਤ ਸ਼ਾਖਾ ਦੀ ਮੁਖੀ ਸਿਰਜਨਦੀਪ ਕੌਰ ਉਭਾ ਵੱਲੋਂ ਲਿਖਿਆ ਉਨ੍ਹਾਂ ਦਾ…

Read Full News

ਉੱਘੇ ਸਾਹਿਤਕਾਰ ਸਿਰੀ ਰਾਮ ਅਰਸ਼ ਨੂੰ ਵੱਖ-ਵੱਖ ਖੇਤਰ ਦੀਆਂ ਨਾਮੀ ਸ਼ਖ਼ਸੀਅਤਾਂ ਵੱਲੋਂ ਭੇਟ ਕੀਤੀ ਗਈ ਸ਼ਰਧਾਂਜਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਗਸਤ: ਪੰਜਾਬੀ ਸਾਹਿਤ ਦੇ ਉੱਘੇ ਲੇਖਕ,ਉਸਤਾਦ ਗ਼ਜ਼ਲਗੋ ਅਤੇ ਵਿਚਾਰਕ ਸਿਰੀ ਰਾਮ ਅਰਸ਼, ਜੋ ਕਿ 22 ਕਿਤਾਬਾਂ ਦੇ ਰਚੇਤਾ ਸਨ, ਦੀ ਅੰਤਿਮ ਅਰਦਾਸ ਮਿਤੀ 31 ਅਗਸਤ 2025 ਨੂੰ ਸੈਕਟਰ 49 ਵਿੱਚ  ਸਥਿਤ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਸਾਹਿਤ ਜਗਤ ਸਮੇਤ ਕਲਾ, ਰਾਜਨੀਤੀ ਅਤੇ ਸਮਾਜਕ…

Read Full News