ਡਾ. ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 10 ਅਪਰੈਲ: ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਰਾਜਸੀ ਆਗੂਆਂ ਅਤੇ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ। ਭੋਗਪੁਰ ਲਾਗੇ ਉਨ੍ਹਾਂ ਦੇ ਜੱਦੀ ਪਿੰਡ ਚਾਹੜਕੇ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ…