Breaking
www.sursaanjh.com > ਵਿਰਾਸਤ

ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ‘‘ਸ਼ਾਨ-ਏ-ਪੰਜਾਬ’’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ

ਤਰਨਤਾਰਨ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ਼ ਨੂੰ ਇੱਕ ਸਾਹਿਤਕ ਇਕੱਠ ਵਿੱਚ ‘‘ਸ਼ਾਨ-ਏ-ਪੰਜਾਬ” ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਦਾ ਇਹ ਸਨਮਾਨ ਉਹਨਾਂ ਵਲੋਂ 100 ਤੋਂ ਵੱਧ ਪੁਸਤਕਾਂ ਸਾਹਿਤ ਦੀ ਝੋਲੀ ਵਿੱਚ ਪਾਉਣ, ਵੱਖ-ਵੱਖ ਅਖਬਾਰਾਂ ਵਿੱਚ ਅਨੇਕਾਂ ਸਾਰਥਕ ਲੇਖ ਛਪਣ, ਸਿੱਖਿਆ ਅਤੇ ਸਮਾਜ…

Read More

ਮਸਤਾਨੇ ਗੀਤਾਂ ਦਾ ਪ੍ਰੋਗਰਾਮ “ਯੇਹ ਸ਼ਾਮ ਮਤਸਾਨੀ” ਮਾਣਦੇ ਹੋਏ ਸਰੋਤੇ ਝੂਮ ਉੱਠੇ – ਡਾ. ਮਨਜੀਤ ਸਿੰਘ ਬੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਬੌਲੀਵੁੱਡ ਦੇ ਸੁਨਹਿਰੀ ਯੁੱਗ ਦੇ ਮਸਤ ਗੀਤਾਂ ਦਾ ਪ੍ਰੋਗਰਾਮ ‘ਯੇਹ ਸ਼ਾਮ ਮਤਸਾਨੀ’ ਗਲੋਅ ਬੱਲ ਆਰਟ ਕ੍ਰੀਏਸ਼ਨਜ਼ ਦੇ ਬੈਨਰ ਹੇਠ, ਪੰਜਾਬ ਕਲਾ ਭਵਨ ਸੈਕਟਰ 16 ਵਿਚ ਮੁਨੱਕਦ ਕੀਤਾ ਗਿਆ। ਆਰਟ ਕ੍ਰੀਏਸ਼ਨਜ਼ ਦੇ ਪ੍ਰਧਾਨ ਡਾ. ਮਨਜੀਤ ਸਿੰਘ ਬੱਲ ਨੇ ਦੱਸਿਆ ਕਿ ਭਾਗ ਲੈ ਰਹੇ ਐਮਿਿਚਓਰ ਗਾਇਕਾਂ ‘ਚ ਮੁੱਖ ਤੌਰ…

Read More

ਰਾਜਨ ਸ਼ਰਮਾ ਤੇ ਦੀਪਕ ਸ਼ਰਮਾ ਨੂੰ ਮਿਲ਼ਿਆ ਸਨਮਾਨ

ਚੰਡੀਗੜ੍ਹ 24 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਢਾਈ ਕੁ ਦਹਾਕਿਆਂ ਤੋਂ ਹੋਰ ਸਮਾਜ ਸੇਵਾ ਦੇ ਕੰਮਾਂ ਸਮੇਤ ਵਾਤਾਵਰਣ ਸਵੱਛਤਾ ਲਈ ਜਾਗਰੂਕਤਾ ਪੈਦਾ ਕਰ ਰਹੇ ਪੰਜਾਬ ਸਿੱਖਿਆ ਵਿਭਾਗ ਦੇ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਅਤੇ ਦੀਪਕ ਸ਼ਰਮਾ ਸੇਵਾਮੁਕਤ ਲੈਕਚਰਾਰ ਨੂੰ ਵਿਸ਼ਵ ਪੱਧਰੀ ਸੰਸਥਾ ਸੰਯੁਕਤ ਰਾਸ਼ਟਰ ਸੰਘ ਨੇ ਵਿਸ਼ਵ ਜਲ ਦਿਵਸ-2025 ਮੌਕੇ ਪ੍ਰਸੰਸਾ ਪੱਤਰ…

Read More

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਅਫਸਰਾਂ ਅਤੇ ਜੱਜਾਂ ਦੇ ਘਰੋਂ ਵੱਡੀ ਨਗਦੀ ਮਿਲਣ ਵਰਗੀਆਂ ਘਟਨਾਵਾਂ ਸ਼ਹੀਦ ਦੇ ਸੁਪਨੇ ਹਕੀਕਤ ’ਚ ਬਦਲਣ ਵਿੱਚ ਵੱਡੀ ਰੁਕਾਵਟ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read More

ਪੰਜਾਬੀ ਲੇਖਕ ਸਭਾ ਨੇ ਕੀਤਾ ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ“ ਲੋਕ ਅਰਪਿਤ ਅਤੇ ਵਿਚਾਰ ਚਰਚਾ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਉੱਘੇ ਲੇਖਕ ਡਾ. ਮਨਮੋਹਨ ਦਾ ਨਾਵਲ “ਮਨੁ ਪੰਖੀ ਭਇਓ” ਦਾ ਲੋਕ ਅਰਪਣ ਸਮਾਰੋਹ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ ਨੇ ਸ਼ਮੂਲੀਅਤ ਕਰਦਿਆਂ ਇਸ ਤੇ ਭਰਵੀਂ ਵਿਚਾਰ ਚਰਚਾ ਕੀਤੀ। ਰਿਲੀਜ਼ ਸਮਾਰੋਹ ਵਿੱਚ ਲੇਖਕ ਤੋਂ ਇਲਾਵਾ ਪ੍ਰਧਾਨਗੀ ਕਰ ਰਹੇ…

Read More

ਸਾਹਿਤ ਵਿਗਿਆਨ ਕੇਂਦਰ (ਰਜਿਃ) ਚੰਡੀਗੜ੍ਹ ਵੱਲੋਂ ਦਰਸ਼ਨ ਤਿਉਣਾ  ਦਾ ਪੰਜਾਬੀ ਗੀਤ ਸੰਗ੍ਰਹਿ ’ਲੱਪ ਕੁ ਹਾਸੇ, ਗਿੱਠ ਕੁ ਰੋਸੇ‘ ਹੋਇਆ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਦਰਸ਼ਨ ਤਿਉਣਾ ਦਾ ਪੰਜਾਬੀ ਗੀਤ ਸੰਗ੍ਰਹਿ ‘ਲੱਪ ਕੁ ਹਾਸੇ, ਗਿੱਠ ਕੁ ਰੋਸੇ’ ਦਾ ਲੋਕ ਅਰਪਣ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸ਼੍ਰੀ ਦੀਪਕ ਸ਼ਰਮਾ ਚਨਾਰਥਲ (ਅੰਤਰਰਾਸ਼ਟਰੀ ਪੱਤਰਕਾਰ, ਲੇਖਕ ਅਤੇ ਪੰਜਾਬੀ ਲੇਖਕ ਸਭਾ ਦੇ…

Read More

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਹੋਈ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਾਰਚ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਰਚ, 2025 ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 22 ਮਾਰਚ, 2025 ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਅੱਜ ਕੱਲ੍ਹ ਕਨੇਡਾ ਜਾ ਵਸੇ ਪੰਜਾਬੀ ਲੇਖਕ ਗੁਰਦੇਵ ਚੌਹਾਨ…

Read More

ਖਿਜ਼ਰਾਬਾਦ ਵਿਖੇ ਫ਼ੁੱਟਬਾਲ ਟੂਰਨਾਮੈਂਟ ਸ਼ੁਰੂ 

ਚੰਡੀਗੜ੍ਹ 21 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜਰਾਬਾਦ ਵੱਲੋਂ ਕਰਵਾਏ ਜਾ ਰਹੇ ਫੁੱਟਬਾਲ ਟੂਰਨਾਮੈਂਟ ਦੀ ਅੱਜ ਖਿਜਰਾਬਾਦ ਵਿਖੇ ਸ਼ੁਰੂਆਤ ਹੋ ਗਈ ਹੈ। ਤਿੰਨ ਦਿਨ ਚੱਲਣ ਵਾਲੇ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਪੰਜਾਬ ਦੇ ਅਲੱਗ ਅਲੱਗ ਖੇਤਰਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ। ਅੱਜ ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ ਹੈ।…

Read More

ਚਰਚਿਤ ਗੀਤਕਾਰ ਦਰਸ਼ਨ ਤਿਉਣਾ ਦੀ ਕਿਤਾਬ ‘ਲੱਪ ਕੁ ਹਾਸੇ ਗਿੱਠ ਕੁ ਰੋਸੇ’ ਦਾ ਲੋਕ ਅਰਪਣ ਅਤੇ ਵਿਚਾਰ ਸਮਾਗਮ 22 ਮਾਰਚ ਨੂੰ -ਪਰਮਜੀਤ ਕੌਰ ਪਰਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਸਾਹਿਤ ਵਿਗਿਆਨ ਕੇਂਦਰ ਵੱਲੋਂ ਟੀ.ਐਸ. ਸੈਂਟਰ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਚਰਚਿਤ ਗੀਤਕਾਰ ਦਰਸ਼ਨ ਤਿਉਣਾ ਦੀ ਕਿਤਾਬ ‘ਲੱਪ ਕੁ ਹਾਸੇ ਗਿੱਠ ਕੁ ਰੋਸੇ’ ਦਾ ਲੋਕ ਅਰਪਣ ਅਤੇ ਵਿਚਾਰ ਸਮਾਗਮ 22 ਮਾਰਚ, 2025, ਦਿਨ ਸ਼ਨੀਵਾਰ ਸਵੇਰੇ 10.30 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ…

Read More

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ  ਪ੍ਰੋਗਰਾਮ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋਇਆ ਸੰਪਨ

ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪਿਛਲੇ ਸੋਮਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ, ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਕਰਾਇਆ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਅਦਬੀ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਡਾ . ਦਲਬੀਰ ਸਿੰਘ ਕਥੂਰੀਆ, ਡਾ . ਸੁਰਿੰਦਰਜੀਤ…

Read More