Breaking
www.sursaanjh.com > ਵਿਰਾਸਤ

ਉੱਘੇ ਗੀਤਕਾਰ ਧਿਆਨ ਸਿੰਘ ਕਾਹਲ਼ੋਂ ਦਾ ਗੀਤ-ਸੰਗ੍ਰਹਿ ‘ਟੁੰਬਵੇਂ ਬੋਲ’ ਹੋਇਆ ਲੋਕ ਅਰਪਣ ਅਤੇ ਸਾਵਣ ਕਵੀ ਦਰਬਾਰ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜੁਲਾਈ: ਕਵੀ ਮੰਚ (ਰਜਿ.) ਮੁਹਾਲ਼ੀ ਵੱਲੋਂ ਉੱਘੇ ਗੀਤਕਾਰ ਧਿਆਨ ਸਿੰਘ ਕਾਹਲ਼ੋਂ ਦਾ ਗੀਤ-ਸੰਗ੍ਰਹਿ ‘ਟੁੰਬਵੇਂ ਬੋਲ’ ਸਬੰਧੀ, ਸੈਣੀ ਭਵਨ, ਚੰਡੀਗੜ੍ਹ ਵਿਖੇ ਲੋਕ ਅਰਪਣ ਤੇ ਵਿਚਾਰ ਚਰਚਾ ਸਮਾਗਮ ਰਚਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਲਾਭ ਸਿੰਘ ਖੀਵਾ, ਵਿਸ਼ੇਸ਼ ਮਹਿਮਾਨ ਦੀਪਕ ਸ਼ਰਮਾ ਚਨਾਰਥਲ ਸ਼ਾਮਲ ਹੋਏ ਅਤੇ ਪ੍ਰਧਾਨਗੀ ਭਗਤ ਰਾਮ…

Read Full News

ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਪ੍ਰੇਮ ਵਿੱਜ ਦੀ ਸੰਪਾਦਿਤ ਪੁਸਤਕ ‘ਦੋ ਸੁਨਹਿਰੀ ਕਿਰਨਾਂ’ ਦਾ ਲੋਕ ਅਰਪਨ ਅਤੇ ਸਾਵਣ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਅੱਜ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਸਮਾਗਮ ਵਿੱਚ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਪ੍ਰਸਿੱਧ ਸਾਹਿਤਕ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਪ੍ਰੇਮ ਵਿੱਜ ਦੀ ਸੰਪਾਦਿਤ ਪੁਸਤਕ ‘ਦੋ ਸੁਨਹਿਰੀ ਕਿਰਨਾਂ’ ਦਾ ਲੋਕ ਅਰਪਣ ਅਤੇ ਸਾਵਣ ਕਵੀ  ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਟ੍ਰਾਈਸਿਟੀ ਦੇ ਬਹੁਤ ਸਾਰੇ…

Read Full News

ਮਾਜਰੀ ਵਿਖੇ ਲੱਗਿਆ ਫ਼ਰੀ ਆਯੁਰਵੈਦਿਕ ਕੈਂਪ

ਚੰਡੀਗੜ੍ਹ 30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਆਯੁਰਵੈਦਿਕ ਵਿਭਾਗ ਦੇ ਡਾਇਰੈਕਟਰ ਅਤੇ ਜ਼ਿਲਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੂਹ ਪੰਚਾਇਤ ਪਿੰਡ ਮਾਜਰੀ ਅਤੇ ਮਹਿੰਦਰਾ ਐਂਡ ਮਹਿੰਦਰਾ ਸਵਰਾਜ ਕੰਪਨੀ ਸਿਆਲਬ-ਮਾਜਰੀ ਦੇ ਸਹਿਯੋਗ ਨਾਲ ਪਿੰਡ ਮਾਜਰੀ ਦੇ ਬਾਬਾ ਦਿਆ ਮੱਠ ਵਿਖੇ ਅੱਜ  ਇਕ ਵਿਸ਼ਾਲ ਆਯੁਰਵੈਦਿਕ ਅਤੇ ਹੋਮੋਪੈਥਿਕ ਮੈਡੀਕਲ ਚੈੱਕਅਪ…

Read Full News

ਤੀਆਂ ਤੀਜ ਦੀਆਂ ਮੌਕੇ ਬਜੀਦਪੁਰ ਵਿਖੇ ਲੱਗੀਆਂ ਰੌਣਕਾਂ

ਚੰਡੀਗੜ੍ਹ 30 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਨੇੜਲੇ ਪਿੰਡ ਬਜੀਦਪੁਰ ਵਿਖੇ ਪਿੰਡ ਦੀਆਂ ਮੁਟਿਆਰਾਂ/ ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਪੁਰਾਣੇ ਪਹਿਰਾਵੇ ਵਿੱਚ ਪਿੰਡ ਦੀਆਂ ਇਕੱਠੀਆ ਹੋਈਆਂ ਮੁਟਿਆਰਾਂ/ ਔਰਤਾਂ ਵੱਲੋਂ ਨੱਚ ਟੱਪ ਕੇ ਖੂਬ ਰੌਣਕਾਂ ਲਾਈਆਂ ਗਈਆਂ। ਇਸ ਮੌਕੇ ਪਿੰਡ ਦੀਆਂ ਮਹਿਲਾਵਾਂ ਵੱਲੋਂ ਪੰਜਾਬ ਦੇ…

Read Full News

ਪੀ. ਐੱਸ. ਆਰਟਸ ਐਂਡ ਕਲਚਰਲ ਸੁਸਾਇਟੀ ਚੰਡੀਗੜ੍ਹ ਵੱਲੋਂ ਪੰਜਵਾਂ ਸਾਲਾਨਾ ਤੀਆਂ ਦਾ ਮੇਲਾ ਮਨਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੁਲਾਈ: ਪੀ.ਐੱਸ. ਆਰਟਸ ਐਂਡ ਕਲਚਰਲ ਸੋਸਾਇਟੀ ਚੰਡੀਗੜ੍ਹ ਵੱਲੋਂ ਪੰਜਵਾਂ ਸਾਲਾਨਾ ਤੀਆਂ ਦਾ ਮੇਲਾ ਵੈਲਵਾਟ ਕਲਾਰਕਸ ਐਕਸੋਟਿਕਾ ਰਿਜੋਰਟ, ਜ਼ੀਰਕਪੁਰ ਵਿਖੇ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਸੁਹਿੰਦਰ ਕੋਰ (ਸੁਪਤਨੀ, ਸ.ਹਰਭਜਨ ਸਿੰਘ, ਬਿਜਲੀ ਮੰਤਰੀ, ਪੰਜਾਬ) ਰਹੇ, ਜਿੰਨ੍ਹਾਂ ਨੇ ਸਾਰਿਆਂ ਨੂੰ ਤੀਆਂ ਦੇ ਮੇਲੇ ਦੀ ਵਧਾਈ ਦਿੱਤੀ ਅਤੇ ਪਰਵੀਨ…

Read Full News

ਜਿਸ ਘਰ ਧੀਆਂ, ਉਸ ਘਰ ਤੀਆਂ’ ਪ੍ਰੋਗਰਾਮ ਕਰਵਾਇਆ, ਖੀਰ ਪੂੜਿਆਂ ਦਾ ਲੰਗਰ ਲਾਇਆ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 29 ਜੁਲਾਈ: ‘ਜਿਸ ਘਰ ਧੀਆਂ, ਉਸ ਘਰ ਤੀਆਂ’ ਦੇ ਬੈਨਰ ਹੇਠ ਚੰਨੀ ਸੱਭਿਆਚਾਰਕ ਮੰਚ ਦੇ ਪ੍ਰਧਾਨ ਸਵਰਨ ਸਿੰਘ ਚੰਨੀ ਅਤੇ ਪੰਜਾਬੀ ਕਲਾ ਕੇਂਦਰ ਦੇ ਪ੍ਰਧਾਨ ਬਲਕਾਰ ਸਿੰਘ ਸਿੱਧੂ ਵੱਲੋਂ ਸੈਕਟਰ 42 ਚੰਡੀਗੜ੍ਹ ਦੀ ਝੀਲ ‘ਤੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸ਼ਾਨਦਾਰ ਪ੍ਰੋਗਰਾਮ ਨੂੰ ਨੇਪਰੇ …

Read Full News

बैठक के अंतर्गत सुरजीत सुमन के गीत-संग्रह ‘पौणां दे पैरीं घुंघरू’ पर चर्चा

Chandigarh (sursaanjh.com bureaju), 28 July: स्वप्न फाउंडेशन पटियाला और पंजाब कला परिषद, चंडीगढ़ द्वारा आज पंजाब कला भवन, सेक्टर-16 में सुरजीत सुमन की अप्रकाशित पुस्तक “पौणां दे पैरीं घुंघरू” पर विचार-चर्चा आयोजित की गई। सबसे पहले सुरजीत सुमन ने अपने गीत ‘सज्जणा पुआड़े हथिया’, ‘चंना बांह ना मरोड़ीं’ सुर में प्रस्तुत कर वाहवाही बटोरी। इसके…

Read Full News

ਪੰਜਾਬੀ ਸਾਹਿਤ ਸਭਾ (ਰਜਿ .) ਵੱਲੋਂ ਮੁਹਾਲੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਜੁਲਾਈ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 27 ਜੁਲਾਈ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਦੀਪਕ ਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੀ ਕਾਰਵਾਈ ਸਭਾ ਦੇ ਪ੍ਰਧਾਨ ਡਾ਼ ਸ਼ਿੰਦਰਪਾਲ ਸਿੰਘ ਨੇ ਚਲਾਈ।…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਾਲ ਮਿਲਣੀ ਸਮਾਗਮ ਕਰਵਾਇਆ ਗਿਆ  

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ 41 (ਬਡਹੇੜੀ), ਚੰਡੀਗੜ੍ਹ ਵਿਖੇ ਸਥਿਤ ਦਫਤਰ ਵਲੋਂ ਇੱਕ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਅਧੀਨ ਪਿੰਡਾਂ ਦੇ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਅਤੇ ਇਸ ਸਬੰਧੀ ਚਲਾਏ ਗਏ ‘‘ਬਾਲ ਮਿਲਣ’’ ਪ੍ਰੋਗਰਾਮ ਤਹਿਤ ਸੰਸਥਾ…

Read Full News

ਪਿੰਡ ਰਤਵਾੜਾ ਵਿਖੇ ਤੀਆਂ ਮਨਾਈਆ 

ਚੰਡੀਗੜ੍ਹ 27 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਰਤਵਾੜਾ ਵਿਖੇ ਕੁੜੀਆ-ਔਰਤਾਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਪੰਜਾਬੀ ਪਹਿਰਾਵੇ ਵਿੱਚ ਪਿੰਡ ਦੀਆ ਇਕੱਠੀਆ ਹੋਈਆਂ ਮੁਟਿਆਰਾਂ – ਬੀਬੀਆਂ ਵੱਲੋਂ ਰਸਮੀ ਤੌਰ ਤੇ ਬਜ਼ੁਰਗ ਔਰਤਾਂ ਤੋਂ ਰੀਬਨ ਕਟਵਾਕੇ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਗਿਆ ਹੈ। ਪਿੰਡ ਦੀਆਂ ਲੜਕੀਆਂ ਵੱਲੋਂ ਪੰਜਾਬ…

Read Full News