www.sursaanjh.com > ਵਿਰਾਸਤ

ਦੋ ਪੁਸਤਕਾਂ ‘ਸ਼ਬਦਾਂ ਦੇ ਪਾਸਾਰ’ ਤੇ ‘ਮਨੋਵਿਕ੍ਰੀਤਿਓ ਕੇ ਸੰਦਰਭ ਮੇਂ ਹਿੰਦੀ ਉਪਨਿਆਸ’ ਬਾਰੇ ਹੋਈ ਵਿਚਾਰ-ਚਰਚਾ 

ਦੋ ਪੁਸਤਕਾਂ ‘ਸ਼ਬਦਾਂ ਦੇ ਪਾਸਾਰ’ ਤੇ ‘ਮਨੋਵਿਕ੍ਰੀਤਿਓ ਕੇ ਸੰਦਰਭ ਮੇਂ ਹਿੰਦੀ ਉਪਨਿਆਸ’ ਬਾਰੇ ਹੋਈ ਵਿਚਾਰ-ਚਰਚਾ  ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਪੰਜਾਬੀ ਸਾਹਿਤ ਸਭਾ ਖਰੜ ਵੱਲੋਂ ਸਥਾਨਕ ਖਾਲਸਾ ਸੈਕੰਡਰੀ ਸਕੂਲ ਵਿਖੇ ਹੋਈ ਇੱਕ ਭਰਵੀਂ ਇੱਕਤਰਤਾ ਜੁੜੀ, ਜਿਸ ਦੀ ਪ੍ਰਧਾਨਗੀ ਉੱਘੇ ਵਿਦਵਾਨ ਤੇ ਆਲੋਚਕ ਪ੍ਰੋ. ਬ੍ਰਹਮਜਗਦੀਸ਼ ਸਿੰਘ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਸਭਾ ਦੇ…

Read Full News

ਉੱਘੇ ਸਾਹਿਤਕਾਰ ਭਗਤ ਰਾਮ ਰੰਗਾੜਾ ਅਤੇ ਬਾਬੂ ਰਾਮ ਦੀਵਾਨਾ ਹੋਏ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਮੋਹਾਲੀ ਵਲੋਂ ਸਾਂਝੇ ਤੌਰ ‘ਤੇ ਉੱਘੇ ਸਾਹਿਤਕਾਰਾਂ ਭਗਤ ਰਾਮ ਰੰਗਾੜਾ ਅਤੇ ਬਾਬੂ ਰਾਮ ਦੀਵਾਨਾ ਦਾ ਸਨਮਾਨ ਸਮਾਰੋਹ ਰਚਾਇਆ ਗਿਆ, ਜਿਸ ਦੀ ਪ੍ਰਧਾਨਗੀ ਤਲਵੰਡੀ ਸਾਬੋ ਤੋਂ ਪੁੱਜੇ ਪ੍ਰਸਿੱਧ ਗਜ਼ਲ-ਉਸਤਾਦ ਅਮਰਜੀਤ ਸਿੰਘ ਜੀਤ ਨੇ ਕੀਤੀ। ਸੂਲ ਸੁਰਾਹੀ ਮੈਗਜ਼ੀਨ ਦੇ…

Read Full News

​’अभिव्यक्ति’ साहित्यिक संस्था, चंडीगढ़ की मासिक गोष्ठी में साहित्यकारों ने बिखेरे शब्दों के रंग – विजय कपूर

Chandigarh (sursaanjh.com bureau), 4 July: ‘अभिव्यक्ति’ साहित्यिक संस्था, चंडीगढ़ की जुलाई माह की गोष्ठी पंजाब यूनिवर्सिटी के डिपार्टमेंट ऑफ माइक्रोबायोलॉजी में डॉ. नवीन गुप्ता की मेज़बानी और संस्था के अध्यक्ष, वरिष्ठ साहित्यकार और रंगकर्मी विजय कपूर के संयोजन और संचालन में सफलतापूर्वक आयोजित हुई। यह गोष्ठी न केवल साहित्य के सृजन का एक मंच बनी,…

Read Full News

ਬੀ.ਆਰ. ਰੰਗਾੜਾ ਅਤੇ ਬਾਬੂ ਰਾਮ ਦੀਵਾਨਾ 05 ਜੁਲਾਈ ਨੂੰ ਹੋਣਗੇ ਸਨਮਾਨਿਤ

ਬੀ.ਆਰ. ਰੰਗਾੜਾ ਅਤੇ ਬਾਬੂ ਰਾਮ ਦੀਵਾਨਾ 05 ਜੁਲਾਈ ਨੂੰ ਹੋਣਗੇ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਵੱਲੋਂ ਸਾਂਝੇ ਤੌਰ ‘ਤੇ 05 ਜੁਲਾਈ, 2026 ਨੂੰ ਸਵੇਰੇ 10.30 ਵਜੇ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ। ਕੇਂਦਰ…

Read Full News

ਆਲੋਚਨਾ ਪੁਸਤਕ ‘ਸ਼ਬਦਾਂ ਦੇ ਪਾਸਾਰ’ ‘ਤੇ ਵਿਚਾਰ ਚਰਚਾ 5 ਜੁਲਾਈ ਨੂੰ

ਡਾ. ਜਸਪਾਲ ਜੱਸੀ ਦੀ ਨਵੀਂ ਛਪੀ ਆਲੋਚਨਾ ਪੁਸਤਕ ‘ਸ਼ਬਦਾਂ ਦੇ ਪਾਸਾਰ’ ‘ਤੇ ਵਿਚਾਰ ਚਰਚਾ 5 ਜੁਲਾਈ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤ੍ਰਤਾ 5 ਜੁਲਾਈ, 2026 ਨੂੰ ਸਵੇਰੇ 9.30 ਵਜੇ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਹੋ ਰਹੀ ਹੈ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਤੇ…

Read Full News

ਫਾਦਰ ਡੇਅ ਨੂੰ ਸਮਰਪਿਤ ਸਮਾਗਮ ਵਿੱਚ ਮਲਕੀਤ ਸਿੰਘ ਔਜਲਾ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਗਿਆ ਸਨਮਾਨਿਤ

ਆਗਾਮੀ ਵਰਲਡ ਪੰਜਾਬੀ ਕਾਨਫਰੰਸ ਦੀ ਰੂਪ ਰੇਖਾ ਮੁਕੰਮਲ ਕੀਤੀ ਮਿੱਸੀਸਾਗਾ (ਹਰਦੇਵ ਚੌਹਾਨ), 02 ਜੁਲਾਈ: ਉਨਟਾਰੀਓ ਫਰੈਂਡਜ਼ ਕਲੱਬ (ਓ.ਐੱਫ.ਸੀ.) ਅਤੇ ਜਗਤ ਪੰਜਾਬੀ ਸਭਾ ਵੱਲੋਂ ਫਾਦਰ ਡੇਅ ਸਤਿਕਾਰ ਬੈਂਕੁਐਟ ਹਾਲ, ਮਿੱਸੀਸਾਗਾ, ਕਨੇਡਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ 200 ਤੋਂ ਵੱਧ ਸੱਜਣਾਂ ਨੇ ਹਾਜ਼ਰੀ ਭਰੀ। ਸਮਾਗਮ ਦਾ ਉਦਘਾਟਨ ਕੁਲਵੰਤ ਸਿੰਘ ਚੱਠਾ ਨੇ ਰਿਬਨ ਕੱਟ…

Read Full News

ਯੂ.ਟੀ. ਦੇ ਸਾਬਕਾ ਅਧਿਆਪਕਾਂ ਵਲੋਂ ਬਾਲ ਪੁਸਤਕ ‘ਆਓ ਬੱਚਿਓ ! ਕਵਿਤਾਵਾਂ ਗਾਈਏ’ ਲੋਕ ਅਰਪਣ

ਯੂ.ਟੀ. ਦੇ ਸਾਬਕਾ ਅਧਿਆਪਕਾਂ ਵਲੋਂ ਬਾਲ ਪੁਸਤਕ ‘ਆਓ ਬੱਚਿਓ ! ਕਵਿਤਾਵਾਂ ਗਾਈਏ’ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੁਲਾਈ: ਯੂ.ਟੀ. ਦੇ ਸਾਬਕਾ ਅਧਿਆਪਕਾਂ ਦੀ ਜਥੇਬੰਦੀ ਵਲੋਂ ਚੰਡੀਗੜ੍ਹ ਦੇ ਸੈਣੀ ਭਵਨ ਵਿਖੇ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਦੀ ਨਵੀਂ ਬਾਲ ਪੁਸਤਕ ‘ਆਓ ਬੱਚਿਓ ! ਕਵਿਤਾਵਾਂ ਗਾਈਏ’ ਦਾ ਸਮੂਹਿਕ ਰੂਪ ਵਿੱਚ ਲੋਕ ਅਰਪਣ ਕੀਤਾ ਗਿਆ।…

Read Full News

ਪ੍ਰਤਾਪ ਪਾਰਸ ਗੁਰਦਾਸਪੁਰੀ ਨਾਲ਼ ਕਰਵਾਇਆ ਰੂਬਰੂ ਤੇ ਕਵੀ ਦਰਬਾਰ

ਪ੍ਰਤਾਪ ਪਾਰਸ ਗੁਰਦਾਸਪੁਰੀ ਨਾਲ਼ ਕਰਵਾਇਆ ਰੂਬਰੂ ਤੇ ਕਵੀ ਦਰਬਾਰ ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜੂਨ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਰੋਟਰੀ ਭਵਨ ਸੈਕਟਰ 70 ਮੋਹਾਲੀ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਾ. ਗੁਰਦੇਵ ਸਿੰਘ ਗਿੱਲ ਨੇ ਕੀਤੀ। ਡਾ. ਹਰਬੰਸ ਕੌਰ ਗਿੱਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਸ਼ੁਰੂ ਵਿਚ ਇਸ ਕੇਂਦਰ…

Read Full News

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਲਗਾਈ ਗਈ ਛਬੀਲ – ਅਮਰੀਕ ਸਿੰਘ ਹੈਪੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਛਬੀਲ ਲਗਾਈ ਗਈ। ਇਸ ਮੌਕੇ ਕੜ੍ਹੀ-ਚੌਲ਼ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਉੱਘੇ ਸਮਾਜ ਸੇਵੀ ਅਮਰੀਕ ਸਿੰਘ ਹੈਪੀ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਸੈਣੀ, ਲਖਵੀਰ ਸਿੰਘ ਭੱਟੀ, ਅਮਰੀਕ ਸਿੰਘ ਕਲਸੀ ਤੇ ਉਹਨਾਂ ਦੇ ਹੋਰ…

Read Full News

ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਬਾਣੀ ਸੰਥਿਆ ਵਿੱਚ ਭਾਗ ਲੈਣ ਵਾਲ਼ੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਸਿੱਖ ਮਿਸ਼ਨਰੀ ਕਾਲਜ ਵਲੋਂ ਗੁਰਬਾਣੀ ਸੰਥਿਆ ਵਿੱਚ ਭਾਗ ਲੈਣ ਵਾਲ਼ੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੂਨ: ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਸੈਕਟਰ 40-ਬੀ ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਗੱਡੂ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਵਿੱਚ ਪੰਜ ਤੋਂ 16 ਸਾਲ ਦੀ ਉਮਰ ਦੇ ਬੱਚਿਆਂ…

Read Full News