ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਰਾਸਤ -ਏ- ਖ਼ਾਲਸਾ ਵਿਖੇ ਕਰਵਾਇਆ ਜਾ ਰਿਹਾ ਸਨਮਾਨ ਸਮਾਰੋਹ – ਅਜੈਬ ਸਿੰਘ ਚੱਠਾ
ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ: ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਜਗਤ ਪੰਜਾਬੀ ਸਭਾ ਵੱਲੋਂ ਪੱਬਪਾ ਤੇ ਓਨਟਾਰੀਓ ਫਰੈਂਡਜ ਕਲੱਬ ਦੇ ਸਹਿਯੋਗ ਨਾਲ 22 ਫ਼ਰਵਰੀ, 2025 ਨੂੰ ਸਵੇਰੇ 10.00 ਵਜੇ ਵਿਰਾਸਤ -ਏ- ਖ਼ਾਲਸਾ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਜਗਤ ਪੰਜਾਬੀ…