16 ਫਰਵਰੀ ਨੂੰ ‘ਪਲੇਠਾ ਕਹਾਣੀਕਾਰ ਸੁਖਜੀਤ ਯਾਦਗਾਰੀ ਐਵਾਰਡ’ ਕਹਾਣੀਕਾਰ ਕਿਰਪਾਲ ਕਜ਼ਾਕ ਨੂੰ ਕੀਤਾ ਜਾਵੇਗਾ ਪ੍ਰਦਾਨ – ਯਤਿੰਦਰ ਮਾਹਲ
ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਫਰਵਰੀ: ਸਾਹਿਤ ਸਭਾ (ਰਜਿ.) ਸਮਰਾਲ਼ਾ ਵੱਲੋਂ ‘ਪਲੇਠਾ ਕਹਾਣੀਕਾਰ ਸੁਖਜੀਤ ਯਾਦਗਾਰੀ ਸਨਮਾਨ ਸਮਾਰੋਹ (2024-25)” ਮਿਤੀ 16 ਫਰਵਰੀ, 2025 ਨੂੰ ਸਵੇਰੇ 10.00 ਵਜੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਮਰਾਲ਼ਾ ਵਿਖੇ ਕਰਵਾਇਆ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਯਤਿੰਦਰ ਕੌਰ ਮਾਹਲ ਨੇ ਦੱਸਿਆ ਕਿ ਇਸ ਸਮਾਰੋਹ…