Breaking
www.sursaanjh.com > ਵਿਰਾਸਤ

ਸ਼ਾਇਰ ਹਰਵਿੰਦਰ ਸਿੰਘ, ਡਾ. ਅਵਤਾਰ ਸਿੰਘ ਪਤੰਗ ਅਤੇ ਡਾ. ਸਵੈਰਾਜ ਸੰਧੂ ਵੱਲੋਂ ਪੜ੍ਹੀਆਂ ਗਈਆਂ ਰਚਨਾਵਾਂ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69, ਮੁਹਾਲੀ ਵਿਖੇ ਇੰਜੀਨੀਅਰ ਸਰਦਾਰਾ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਆਰੰਭ ਵਿਚ ਸ਼ਾਇਰ ਹਰਵਿੰਦਰ ਸਿੰਘ ਨੇ ਆਪਣੀਆਂ ਚੋਣਵੀਆਂ ਪੰਜ ਨਜ਼ਮਾਂ ਸੁਣਾਈਆਂ। ਇਨ੍ਹਾਂ ਨਜ਼ਮਾਂ ਵਿਚ ਜੀਵਨ ਦੇ ਵਿਸ਼ੇਸ਼ ਪੈਂਡੇ ਉਲੀਕੇ ਗਏ…

Read Full News

ਲੋੜਬੰਦ ਮਰੀਜ਼ ਦੀ ਕੀਤੀ ਵਿੱਤੀ ਸਹਾਇਤਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪਰਮ ਸੇਵਾ ਵੈਲਫੇਅਰ ਸੁਸਾਇਟੀ ਦੇ ਧਿਆਨ ਵਿੱਚ ਆਉਣ ‘ਤੇ ਸੁਸਾਇਟੀ ਵੱਲੋਂ ਲੋੜਬੰਦ ਮਰੀਜ਼ ਗੁਰਮੁਖ ਸਿੰਘ, ਪਿੰਡ ਸਲਾਹਪੁਰ, ਜਿਸ ਦੇ ਦਿਲ ਦਾ ਅਪਰੇਸ਼ਨ ਪੀ.ਜੀ.ਆਈ. ਚੰਡੀਗੜ੍ਹ ਵਿਖੇ ਹੋਇਆ ਹੈ, ਦੇ ਇਲਾਜ ਲਈ 15,000/- ਰੁਪਏ ਦੀ ਸਹਾਇਤਾ ਕੀਤੀ ਗਈ। ਇਹ ਵਿੱਤੀ ਸਹਾਇਤਾ ਸੁਸਾਇਟੀ ਦੇ ਸਰਗਰਮ ਮੈਂਬਰ ਡਾ. ਸੰਤ ਸੁਰਿੰਦਰਪਾਲ ਸਿੰਘ…

Read Full News

ਡਾ. ਅਨਿਲ ਬਹਿਲ ਦਾ ਗ਼ਜ਼ਲ ਸੰਗ੍ਰਹਿ “ਕੂੰਜਾਂ ਦੀ ਉਡਾਣ” ਹੋਇਆ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਡਾ. ਅਨਿਲ ਬਹਿਲ ਦਾ ਗ਼ਜ਼ਲ ਸੰਗ੍ਰਹਿ “ਕੂੰਜਾਂ ਦੀ ਉਡਾਣ” ਲੋਕ ਅਰਪਣ ਕੀਤਾ ਗਿਆ। ਸ਼ੁਰੂ ਵਿਚ ਅਹਿਮਦਾਬਾਦ ਹਵਾਈ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਨੂੰ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।…

Read Full News

ਸਾਇੰਸ ਸਿਟੀ ਵਿਖੇ ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ ‘ਤੇ ਕੁਦਰਤੀ ਨਜ਼ਾਰਿਆਂ ਦੀ ਪ੍ਰਦਰਸ਼ਨੀ 

ਕੁਦਰਤ ਦੀ ਸੁਰੱਖਿਆ ਲਈ ਫ਼ੋਟੋਗ੍ਰਾਫ਼ੀ ਸ਼ਕਤੀਸ਼ਾਲੀ ਸਾਧਨ  ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ “ਕੁਦਰਤੀ ਫ਼ੋਟੋਗ੍ਰਾਫ਼ੀ ਦਿਵਸ” ‘ਤੇ  ਇਕ ਪ੍ਰੇਰਨਾਦਾਇਕ ਫ਼ੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦਾ ਉਦੇਸ਼ ਜਿੱਥੇ ਕੁਦਰਤ ਦੀ ਮਹਹੱਤਾ ਪ੍ਰਤੀ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਸੀ, ਉੱਥੇ ਹੀ ਸਾਡੀ ਮਨਾਸਿਕ ਤੇ ਸਰੀਰਕ ਤੰਦਰੁਸਤੀ ਉਪਰ ਕੁਦਰਤ…

Read Full News

ਕੌਮੀ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਂਸਲ’’ ਵਲੋਂ ਤਾਜਪੋਸ਼ੀ, ਸਨਮਾਨ ਸਮਾਰੋਹ ਅਤੇ ਪੁਸਤਕ ਲੋਕ ਅਰਪਣ ਸਮਾਗਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੂਨ: ਕੌਮੀ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਸਲ’’ ਵਲੋਂ ਚੰਡੀਗੜ ਯੂਨਿਟ ਦੇ ਅਹੁਦੇਦਾਰਾਂ ਦੀ ਤਾਜਪੋਸ਼ੀ, ਸਨਮਾਨ ਸਮਾਰੋਹ ਅਤੇ ਪ੍ਰਿੰ. ਬਹਾਦਰ ਸਿੰਘ ਗੋਸਲ (ਸ਼ਾਨ-ਏ-ਪੰਜਾਬ) ਦੀ ਪੁਸਤਕ ‘‘ਪੰਜਾਬ ਕਰਾਂ ਕੀ ਸਿਫਤ ਤੇਰੀ’’ ਦਾ ਲੋਕ ਅਰਪਣ 16 ਜੂਨ 2025 ਦਿਨ ਸੋਮਵਾਰ ਸਵੇਰੇ 10.00 ਵਜੇ ਸੈਣੀ ਭਵਨ ਸੈਕਟਰ-24 ਚੰਡੀਗੜ (ਸਾਹਮਣੇ ਬੱਤਰਾ ਥੀਏਟਰ) ਵਿਖੇ ਕਰਵਾਇਆ ਜਾ…

Read Full News

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ 15 ਜੂਨ, 2025 ਨੂੰ – ਇੰਦਰਜੀਤ ਸਿੰਘ ਜਾਵਾ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੂਨ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 15 ਜੂਨ, 2025, ਦਿਨ ਐਤਵਾਰ, ਸ਼ਾਮ ਨੂੰ 4.30 ਵਜੇ ਨਗਰ ਨਿਗਮ ਲਾਇਬ੍ਰੇਰੀ (ਪਾਰਕ), ਸਕੈਟਰ 69, ਮੁਹਾਲੀ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਭਾ ਦੇ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਜਾਵਾ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਨੋਬਲ ਇਨਾਮ…

Read Full News

ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਕੀਤੀ  ‘ਲੋਕ ਅਰਪਣ’

ਚੰਡੀਗੜ੍ਹ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ),  12 ਜੂਨ: ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ:) ਚੰਡੀਗੜ ਅਤੇ ਮੁੱਲਾਂਪੁਰ ਗਰੀਬਦਾਸ ਦੇ ਵਾਸੀਆਂ ਵੱਲੋਂ ਅੱਜ ਪੰਜਾਬ ਕਲਾ ਭਵਨ ਚੰਡੀਗੜ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਆਜ਼ਾਦੀ ਘੁਲਾਟੀਏ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ‘ਤੇ ਆਧਾਰਤ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ…

Read Full News

ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ-ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ) ਦਾ ਲੋਕ ਅਰਪਣ ਅੱਜ ਬਾਅਦ ਦੁਪਹਿਰ 3.00 ਵਜੇ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ ਅੱਜ 11 ਜੂਨ ਨੂੰ ਬਾਅਦ ਦੁਪਹਿਰ 3.00 ਵਜੇ, ਪੰਜਾਬ ਕਲਾ ਭਵਨ ਸੈਕਟਰ, 16…

Read Full News

ਨੈਸ਼ਨਲ ਪੱਧਰ ਦੀ ਨਵੀਂ ਸੰਸਥਾ ‘‘ਇੰਡਕ ਆਰਟਸ ਵੈਲਫੇਅਰ ਕੌਸਲ’’ ਚੰਡੀਗੜ੍ਹ ਯੂਨਿਟ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਚੋਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਇੰਡਕ ਆਰਟਸ ਵੈਲਫੇਅਰ ਕੌਸਲ ਚੰਡੀਗੜ੍ਹ ਯੂਨਿਟ ਦੀ ਮੀਟਿੰਗ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਚੰਡੀਗੜ੍ਹ ਸਥਿਤ ਦਫਤਰ ਸੈਕਟਰ 41 (ਬਡਹੇੜੀ) ਚੰਡੀਗੜ੍ਹ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਸੰਸਥਾ ਦੇ ਕਨਵੀਨਰ ਰਾਜਵਿੰਦਰ ਸਿੰਘ ਗੱਡੂ ਪਹੁੰਚੇ। ਅੱਜ ਦੀ…

Read Full News

ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਬਾਰੇ ਪੁਸਤਕ ਦਾ ਲੋਕ ਅਰਪਣ 11 ਜੂਨ ਨੂੰ

ਚੰਡੀਗੜ੍ਹ 8 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਿਲ੍ਹ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਦੇ ਉੱਘੇ ਸੁਤੰਤਰਤਾ ਸੰਗਰਾਮੀ ਮਹਿਮਾ ਸਿੰਘ ਧਾਲੀਵਾਲ ਦੇ ਜੀਵਨ ਤੇ ਆਧਾਰਤ ਸਪਤਰਿਸ਼ੀ ਪਬਲੀਕੇਸ਼ਨ ਵੱਲੋਂ ਛਾਪੀ ਪੁਸਤਕ ‘ਉੱਘੇ ਸੁਤੰਤਰਤਾ ਸੰਗਰਾਮੀ ਦੀ ਜੀਵਨ ਗਾਥਾ- ਮਹਿਮਾ ਸਿੰਘ ਧਾਲੀਵਾਲ (ਮੁੱਲਾਂਪੁਰ ਗਰੀਬਦਾਸ)’ ਦਾ ਲੋਕ ਅਰਪਣ 11 ਜੂਨ ਨੂੰ ਪੰਜਾਬ ਕਲਾ ਭਵਨ ਸੈਕਟਰ, 16 ਚੰਡੀਗੜ ਵਿਖੇ ਹੋਵੇਗਾ।…

Read Full News