ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ – ਪ੍ਰੋ. ਗੁਰਭਜਨ ਸਿੰਘ ਗਿੱਲ
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਮਾਲਵਾ ਸੱਭਿਆਚਾਰ ਮੰਚ (ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ…