Breaking
www.sursaanjh.com > ਵਿਰਾਸਤ

ਹਿੰਦੀ ਕਵੀ, ਕਥਾਕਾਰ ਰਾਮ ਕੁਮਾਰ ਤਿਵਾੜੀ ਨਾਲ ਹੋਇਆ ਰੂ-ਬਰੂ – ਜਗਦੀਪ ਸਿੱਧੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਮਈ: ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਉੱਘੇ ਕਵੀ ਤੇ ਕਥਾਕਾਰ ਰਾਮ ਕੁਮਾਰ ਤਿਵਾੜੀ ਨਾਲ ਰੂ-ਬਰੂ ਕਰਵਾਇਆ ਗਿਆ। ਸਭ ਤੋਂ ਪਹਿਲਾਂ ਸਮਾਗਮ ਦੇ ਕੋਆਰਡੀਨੇਟਰ ਸੰਦੀਪ ਜਸਵਾਲ ਨੇ ਸਾਰੇ ਆਏ ਮਹਿਮਾਨਂ ਦਾ ਸੁਆਗਤ ਕੀਤਾ। ਇਸ ਤੋਂ ਬਾਅਦ ਰਾਮ ਕੁਮਾਰ ਤਿਵਾੜੀ ਹੋਰਾਂ ਨੇ ਆਪਣੀਆਂ ਕਵਿਤਾਵਾਂ: ਰੋਤੇ ਹੁਏ…

Read Full News

ਯੂ.ਟੀ. ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਵਲੋਂ ਮੰਗਾਂ ਲਈ ਮੀਟਿੰਗ ਅਤੇ ਵਿਚਾਰ ਵਟਾਂਦਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਯੂ.ਟੀ. ਚੰਡੀਗੜ੍ਹ  ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੇ ਮੈਂਬਰਾਂ ਵਲੋਂ ਅੱਜ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਵਿਸ਼ੇਸ਼ ਤੌਰ ਤੇ ਸੇਵਾ ਮੁਕਤ ਅਧਿਆਪਕਾਂ ਦੀਆਂ ਲੰਬੇ ਸਮੇਂ  ਤੋਂ ਲਟਕਦੀਆਂ ਮੰਗਾਂ ਬਾਰੇ ਵਿਚਾਰ…

Read Full News

ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ 29 ਮਈ ਨੂੰ – ਜਗਦੀਪ ਸਿੱਧੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਸਵਪਨ ਫਾਊਂਡੇਸ਼ਨ ਪਟਿਆਲ਼ਾ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ ਸਮਾਗਮ ਮਿਤੀ 29 ਮਈ 2025 ਨੂੰ ਸ਼ਾਮ 4.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਕਵੀ ਤੇ ਨਾਵਲਕਾਰ ਡਾ. ਮਨਮੋਹਨ ਵੱਲੋਂ…

Read Full News

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ‘ਚ ਤੇਲਗੂ ਪੜ੍ਹਾਉਣ ਦੇ ਪ੍ਰਸਤਾਵਤ ਫੈਸਲੇ ‘ਤੇ ਇਤਰਾਜ਼

ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਜਾਗਰੂਕਤਾ ਮੁਹਿੰਮ ਦਾ ਐਲਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ : ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਸਰਕਾਰ ਦੇ ਸਕੂਲਾਂ ਵਿੱਚ ਤੇਲਗੂ ਭਾਸ਼ਾ ਪੜ੍ਹਾਉਣ ਦੇ ਪ੍ਰਸਤਾਵਿਤ ਫੈਸਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਸਭਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਕਿਸੇ ਵੀ ਕਦਮ ਤੋਂ ਪਹਿਲਾਂ ਪੰਜਾਬੀ ਭਾਸ਼ਾ…

Read Full News

‘‘ਸ਼ਾਨ-ਏ-ਪੰਜਾਬ’’ ਐਵਾਰਡ ਮਿਲਣ ਤੇ ਦਿਵਿਆਂਗ ਬੱਚਿਆਂ ਵਲੋਂ  ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਅੱਜ ਸੈਕਟਰ-41 ਚੰਡੀਗੜ੍ਹ ਵਿਖੇ ਦਿਵਿਆਂਗ ਵੈਲਫੇਅਰ ਸੁਸਾਇਟੀ ਚੰਡੀਗੜ੍ਹ ਵਲੋਂ ਇੱਕ ਸ਼ਾਨਦਾਰ ਸਮਾਗਮ ਕੀਤਾ ਗਿਆ। ਇਹ ਸਮਾਗਮ ਵਿਸ਼ੇਸ਼ ਤੌਰ ਤੇ ਪਿਛਲੇ ਦਿਨੀਂ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਤਰਨਤਾਰਨ ਵਿਖੇ ਮਿਲੇ ‘‘ਸ਼ਾਨ-ਏ-ਪੰਜਾਬ’’ ਐਵਾਰਡ ਲਈ ਦਿਵਿਆਂਗ ਬੱਚਿਆਂ ਵਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨਾਲ ਖੁਸ਼ੀ ਸਾਂਝੀ ਕਰਨਾ ਅਤੇ…

Read Full News

ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ 27 ਮਈ ਨੂੰ – ਡਾ. ਭੀਮ ਇੰਦਰ ਸਿੰਘ

ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ ਸਮਾਗਮ ਮਿਤੀ 27 ਮਈ, 2027  ਨੂੰ ਸਵੇਰੇ 10.30 ਵਜੇ ਵਰਡਲ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਹਾਣੀਕਾਰ ਪਰਮਜੀਤ ਮਾਨ ਦੀ ਇਸ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ਨੂੰ…

Read Full News

ਪਦਮ ਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਕੇਂਦਰੀ ਸਭਾ ਵਲੋਂ ਦੁੱਖ ਦਾ ਇਜ਼ਹਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪਦਮਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਸਭਾ ਦੇ ਪ੍ਧਾਨ ਦਰਸ਼ਨ ਬੁੱਟਰ, ਜਰਨਲ ਸੱਕਤਰ ਸੁਸ਼ੀਲ ਦੁਸਂਝ, ਸੀਨੀਅਰ ਮੀਤ ਪ੍ਧਾਨ ਮਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ…

Read Full News

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ…

Read Full News

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਈ ਮਹੀਨੇ ਦੀ ਮਾਸਿਕ ਇਕੱਤਰਤਾ ਹੋਈ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬੀ ਸਾਹਿਤ ਸਭਾ (ਰਜਿ .),ਮੁਹਾਲੀ ਦੀ ਮਈ ਮਹੀਨੇ, 2025 ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਪ੍ਰੋ. ਨਿਰਮਲ ਸਿੰਘ ਬਾਸੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਅਰੰਭ ਵਿਚ ਸ਼੍ਰੀ ਬਲਕਾਰ ਸਿੰਘ ਸਿੱਧੂ ਦਾ ਵਿਸ਼ੇਸ਼ ਵਿਖਿਆਨ ‘ਭਾਰਤ-ਪਾਕਿ ਜੰਗ, ਅਮਨ ਦੀ ਵਿਸ਼ੇਸ਼ ਲੋੜ’ ਵਿਸ਼ੇ…

Read Full News

ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪੁਸਤਕ ‘ਬਰਫ ‘ਚ ਉੱਗੇ ਅਮਲਤਾਸ’ ਰਿਲੀਜ਼ ਹੋਈ

ਮੈਗਜ਼ੀਨ ‘ਪ੍ਰਤਿਮਾਨ’ ਦਾ ਨਵਾਂ ਅੰਕ ਲੋਕ ਅਰਪਣ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਗੰਭੀਰ ਸਾਹਿਤਕ ਸਮਾਗਮ ਕਰਵਾਉਣ ਦੀ ਪਰੰਪਰਾ ਤਹਿਤ ‘ਪ੍ਰਤਿਮਾਨ ਸਾਹਿਤਿਕ ਮੰਚ ਪਟਿਆਲਾ’ ਵੱਲੋਂ ਪ੍ਰਵਾਸੀ ਲੇਖਕ ਗੁਰਿੰਦਰਜੀਤ ਦੀ ਪਲੇਠੀ ਪੁਸਤਕ ‘ਬਰਫ ਚ ਉੱਗੇ ਅਮਲਤਾਸ’ ਦਾ ਰਿਲੀਜ਼ ਸਮਾਰੋਹ ਅਤੇ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਪ੍ਰਧਾਨਗੀ ਉੱਘੇ ਕਵੀ ਅਤੇ ਸਾਬਕਾ ਆਈ.ਆਰ. ਐਸ. ਸ੍ਰ. ਬੀ….

Read Full News