Breaking
www.sursaanjh.com > ਵਿਰਾਸਤ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ…

Read Full News

ਸੁਰਜੀਤ ਪਾਤਰ ਨੂੰ ਸਿਮਰਦਿਆਂ – ਦੀਪਕ ਸ਼ਰਮਾ ਚਨਾਰਥਲ

ਸੁਰਜੀਤ ਪਾਤਰ ਨੂੰ ਸਿਮਰਦਿਆਂ  ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਸੁਰਜੀਤ ਪਾਤਰ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੀ ਯਾਦ ਵਿੱਚ ਪਹਿਲਾ ਸ਼ਰਧਾਂਜਲੀ ਸਮਾਗਮ ਮਿਤੀ 23 ਮਈ, ਦਿਨ ਸ਼ੁੱਕਰਵਾਰ, ਸਮਾਂ ਸ਼ਾਮ 5.30 ਵਜੇ, ਰੰਧਾਵਾ ਆਡੀਟੋਰੀਅਮ, ਪੰਜਾਬ  ਕਲਾ  ਭਵਨ,  ਸੈਕਟਰ-16, ਚੰਡੀਗੜ੍ਹ ਦੇ ਰੰਧਾਵਾ ਆਡੀਟੋਰੀਅਮ ਵਿਖੇ ਕੀਤਾ ਜਾ ਰਿਹਾ ਹੈ। ਡਾ. ਤੇਜਵੰਤ ਗਿੱਲ ਵੱਲੋਂ ਸੁਰਜੀਤ ਪਾਤਰ ਸਿਮਰਤੀ ਭਾਸ਼ਣ, ਡਾ. ਯੋਜਨਾ ਰਾਵਤ ਵੱਲੋਂ ਸੁਰਜੀਤ ਪਾਤਰ ਦੀਆਂ ਕਵਿਤਾਵਾਂ ਦੇ ਹਿੰਦੀ ਅਨੁਵਾਦ ਦਾ ਪਾਠ, ਗੁਰਸ਼ਮਿੰਦਰ ਜਗਪਾਲ ਵੱਲੋਂ ਸੁਰਜੀਤ…

Read Full News

ਉੱਘੀ ਕਵਿੱਤਰੀ ਨੀਲਮ ਨਾਰੰਗ ਦੀ ਛੇਵੀਂ ਕਿਤਾਬ – “ਪ੍ਰਕ੍ਰਿਤੀ ਤੇਰੇ ਸੰਧਿਆ ਮੇਂ” “प्रकृति तेरे सान्निध्य में” ਹੋਈ ਰਲੀਜ਼

ਸਿਰਸਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਉੱਘੀ ਕਵਿੱਤਰੀ ਨੀਲਮ ਨਾਰੰਗ ਦੀ ਛੇਵੀਂ ਕਿਤਾਬ – “ਪ੍ਰਕ੍ਰਿਤੀ ਤੇਰੇ ਸੰਧਿਆ ਮੇਂ”  “प्रकृति तेरे सान्निध्य में” ਹਰਿਆਣਾ ਖੇਤਰੀ ਲਘੂ ਕਵਿਤਾ ਮੰਚ, ਸਿਰਸਾ ਦੁਆਰਾ ਇੱਕ ਸ਼ਾਨਦਾਰ ਸਮਾਰੋਹ ਵਿੱਚ ਜਾਰੀ ਕੀਤੀ ਗਈ। ਇਸ ਮੌਕੇ ਨੀਲਮ ਨਾਰੰਗ ਨੂੰ ਸੁਰੇਂਦਰ ਵਰਮਾ ਸਾਹਿਤ ਸਨਮਾਨ, ਸਿਰੋਪਾਓ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।…

Read Full News

ਸੱਥ ਵੱਲੋਂ ਗੁਰਪ੍ਰੀਤ ਕੌਰ ਸੈਣੀ ਦਾ ਰੂ-ਬ-ਰੂ ਪ੍ਰੋਗਰਾਮ ਅਤੇ ਕਵੀ ਦਰਬਾਰ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਈ: ਸਾਹਿਤਕ ਸੱਥ ਖਰੜ ਵੱਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦੀ ਨਾਮਵਰ ਬਹੁ-ਵਿਧਾਵੀ ਲੇਖਿਕਾ ਗੁਰਪ੍ਰੀਤ ਕੌਰ ਪ੍ਰੀਤ ਸੈਣੀ (ਹਿਸਾਰ ) ਨਾਲ  ਰੂ-ਬ-ਰੂ ਪ੍ਰ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੇ ਪ੍ਰਧਾਨਗੀ ਮੰਡਲ ਵਿੱਚ ਬਲਵੀਰ ਸਿੰਘ ਸੈਣੀ,  ਗੁਰਪ੍ਰੀਤ ਕੌਰ ਪ੍ਰੀਤ ਸੈਣੀ, ਪ੍ਰਿ.ਬਹਾਦਰ ਸਿੰਘ ਗੋਸਲ, ਥੰਮਣ ਸਿੰਘ ਸੈਣੀ ਅਤੇ ਜਸਵਿੰਦਰ…

Read Full News

ਉੱਘੀ ਪਰਵਾਸੀ ਸ਼ਾਇਰਾ ਡਾ. ਕੁਲਦੀਪ ਗਿੱਲ ਹੋਰਾਂ ਦੀ ਕਾਵਿ-ਕਿਤਾਬ ‘ਅਧੂਰੀ ਕੈਨਵਸ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਅੱਜ ਪ੍ਰੈੱਸ ਕਲੱਬ ਸੈਕਟਰ 27 ਚੰਡੀਗੜ੍ਹ ਵਿਖੇ ਉੱਘੀ ਪਰਵਾਸੀ ਸ਼ਾਇਰਾ ਡਾ. ਕੁਲਦੀਪ ਗਿੱਲ ਹੋਰਾਂ ਦੀ ਕਾਵਿ-ਕਿਤਾਬ ‘ਅਧੂਰੀ ਕੈਨਵਸ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸ਼ਾਇਰਾ ਵੱਲੋਂ ਆਪਣੀਆਂ ਕਵਿਤਾਵਾਂ ਦਾ ਪਾਠ ਕੀਤਾ ਗਿਆ। ਇਸ ਉ੍ਪਰੰਤ ਵਿਚਾਰ ਚਰਚਾ ਦਾ ਆਗਾਜ਼ ਕਰਦੇ ਹੋਏ ਪ੍ਰੋ….

Read Full News

‘‘ਪੰਜ ਅਨਮੋਲ ਮੋਤੀ’’ ਅਵਾਰਡ ਦੇ ਕੇ ਸਨਮਾਨਿਤ ਕੀਤੇ ਗਏ ਅਤੇ ਕਵੀ ਦਰਬਾਰ ਕਰਵਾਇਆ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਦੇ ਸਾਂਝੇ ਸਹਿਯਗ ਨਾਲ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਅਤੇ ਵਿਲੱਖਣ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਪ੍ਰਿੰ. ਬਹਾਦਰ ਸਿੰਘ ਗਸਲ ਦੇ ਵਿਦਿਆਰਥੀ ਰਹੇ ਸਮਾਜ ਦੇ…

Read Full News

ਮਾਣਕਪੁਰ ਸ਼ਰੀਫ ਦਾ ਸਲਾਨਾ ਤਿੰਨ ਰੋਜ਼ਾ ਉਰਸ ਸਮਾਪਤ – ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ

ਚੰਡੀਗੜ੍ਹ 16 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਮਾਣਕਪੁਰ ਸ਼ਰੀਫ਼ 198ਵਾਂ ਸਲਾਨਾ ਉਰਸ ਮੁਬਾਰਕ ਤੇ ਸੱਭਿਆਚਾਰਕ ਮੇਲਾ ਸ਼ਾਨੋ ਸ਼ੋਕਤ ਨਾਲ ਸਮਾਪਤ ਹੋ ਗਿਆ ਹੈ। ਰੰਗਾਰੰਗ ਪਰੋਗਰਾਮ ਵਿਚ  ਉਭਰਦੇ ਕਲਾਕਾਰਾਂ ਰਾਹੀ ਮਾਣਕਪੁਰ ਸ਼ਰੀਫ਼, ਰਣਜੀਤ ਮਣੀ, ਗੁਰਬਖਸ਼ ਸ਼ੌਕੀ, ਦੁਰਗਾ ਰੰਗੀਲਾ ਤੇ ਕੰਵਰ ਗਰੇਵਾਲ ਨੇ ਵਧੀਆ ਗਾਇਕੀ ਪੇਸ਼ ਕਰਕੇ ਵਾਹ ਵਾਹ ਖੱਟੀ। ਇਹ ਪ੍ਰੋਗਰਾਮ ਸ਼ਹੀਦ ਭਗਤ…

Read Full News

“ਪੰਜ ਅਨਮੋਲ ਮੋਤੀਆਂ” ਦਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਦੇ ਸਾਂਝੇ ਸਹਿਯੋਗ ਨਾਲ  ਮਿਤੀ 17–5–2025 ਦਿਨ ਸ਼ਨੀਵਾਰ 10.15  ਵਜੇ ਸੈਣੀ ਭਵਨ ਸੈਕਟਰ-24 (ਸਾਹਮਣੇ ਬੱਤਰਾ ਥੀਏਟਰ) ਚੰਡੀਗੜ੍ਹ ਵਿਖੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਵਿਲੱਖਣ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੇ ਮੁੱਖ ਮਹਿਮਾਨ ਕਰਨਲ…

Read Full News

ਸਾਹਿਤਕ ਸੱਥ ਖਰੜ ਵੱਲੋਂ ਮਿਤੀ 18 ਮਈ ਦੀ ਇਕੱਤਰਤਾ ਲਈ ਸੱਦਾ ਪੱਤਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 18.5.25 (ਐਤਵਾਰ) ਨੂੰ ਸਵੇਰੇ 10 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਪੰਜਾਬੀ ਦੀ ਬਹੁ-ਵਿਧਾਵੀ ਲੇਖਿਕਾ ਅਤੇ ਬਹੁਪੱਖੀ ਸ਼ਖਸੀਅਤ ਸ੍ਰੀਮਤੀ ਗੁਰਪ੍ਰੀਤ ਕੌਰ ਸੈਣੀ ਪ੍ਰੀਤ (ਹਿਸਾਰ) ਦਾ ਰੂ-ਬ-ਰੂ  ਸਮਾਗਮ ਹੋਵੇਗਾ। ਉਨ੍ਹਾਂ ਬਾਰੇ ਪੰਜਾਬੀ ਦੇ ਨਾਮਵਰ ਗ਼ਜ਼ਲਗੋ…

Read Full News

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਜੰਗ ਵਿਰੋਧੀ ਅਮਨ ਮਾਰਚਾਂ ‘ਚ ਸ਼ਮੂਲੀਅਤ ਦਾ ਸੱਦਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਤਾਜ਼ਾ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਅਮਨ ਪਸੰਦ ਲੋਕਾਂ ਲਈ ਰਾਹਤ ਭਰਿਆ ਕਦਮ ਕਰਾਰ ਦਿੱਤਾ ਹੈ। ਸਭਾ ਮੁਤਾਬਕ, ਇਹ ਫ਼ੈਸਲਾ ਦੋਵਾਂ ਮੁਲਕਾਂ ਵਿਚਕਾਰ ਦੋਸਤੀ, ਭਾਈਚਾਰਾ ਅਤੇ ਵਿਸ਼ਵ ਸ਼ਾਂਤੀ ਨੂੰ ਮਜ਼ਬੂਤ ਕਰੇਗਾ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ,…

Read Full News