ਨੈਸ਼ਨਲ ਹਾਈਵੇਅ 5 ਉਪਰ ਹਾਈਵੇਅ ਵਾਲ਼ਿਆਂ ਨਾਲ਼ ਮਿਲ਼ਕੇ ਸਮਰਾਲ਼ਾ ਬਾਈਪਾਸ ਦੇ ਉਪਰ ਬਣੇ ਬੱਸ ਸਟੈਂਡ ਤੇ ਬੋਹੜ ਅਤੇ ਪਿਲਕਣ ਦੇ ਛਾਂਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ
ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 16 ਨਵੰਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ…