Breaking
www.sursaanjh.com > ਵਿਰਾਸਤ

ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਅਪ੍ਰੈਲ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 20 ਅਪ੍ਰੈਲ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ਼ ਗੁਰਵਿੰਦਰ ਸਿੰਘ ‘ਅਮਨ’ ਦੀ ਪ੍ਰਧਾਨਗੀ ਹੇਠ ਸੰਪਨ ਹੋਈ। ਏਜੰਡੇ ਅਨੁਸਾਰ ਅਰੰਭ ਵਿੱਚ ਪ੍ਰੋ. ਸਵੈਰਾਜ ਸੰਧੂ ਨੇ ‘ਕਹਾਣੀ, ਬੀਜ,…

Read Full News

ਪੰਜਾਬ ਸਕੂਲ ਸਿੱਖਿਆ ਬੋਰਡ ਨੈਤਿਕਤਾ ਦਾ ਪਸਾਰ ਕਰੇਗਾ: ਡਾ. ਅਮਰਪਾਲ ਸਿੰਘ

ਨੈਤਿਕਤਾ ਅਤੇ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਸਬੰਧੀ ਵਿਚਾਰ ਚਰਚਾ ਕਰਾਈ ਗਈ ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ) , 21 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਅਤੇ ਪੰਜਾਬ ਸਟੇਟ ਫ਼ੂਡ ਕਮਿਸ਼ਨ ਦੇ ਚੇਅਰਮੈਨ, ਬਾਲ ਮੁਕੰਦ ਸ਼ਰਮਾ ਵੱਲੋਂ ਜਗਤ ਪੰਜਾਬੀ ਸਭਾ ਕੈਨੇਡਾ ਦੇ ਸਹਿਯੋਗ ਨਾਲ ਪੰਜਾਬੀ ਭਾਸ਼ਾ ਅਤੇ ਨੈਤਿਕਤਾ ਦੀ ਪ੍ਰਫੁਲਤਾ ਸਬੰਧੀ…

Read Full News

ਪੰਜਾਬੀ ਲੇਖਕ ਸਭਾ ਵੱਲੋਂ ਪ੍ਰਭਜੋਤ ਕੌਰ ਢਿੱਲੋਂ ਦੀਆਂ ਦੋ ਪੁਸਤਕਾਂ ਰਿਲੀਜ਼ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪਰੈਲ: ਪ੍ਰਸਿੱਧ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀਆਂ ਸਮਾਜਿਕ ਚੇਤਨਾ ਨਾਲ ਸਬੰਧਿਤ ਦੋ ਪੁਸਤਕਾਂ “ਪੰਜਾਬ ਨੂੰ ਨਸ਼ਿਆਂ ਦਾ ਸੇਕ” ਅਤੇ “ਆਓ ਰਲ਼-ਮਿਲ ਸੋਚੀਏ” ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਇਆ ਗਿਆ। ਪੁਸਤਕਾਂ ਲੋਕ ਅਰਪਣ ਕਰਨ ਮੌਕੇ ਲੇਖਿਕਾ ਪ੍ਰਭਜੋਤ…

Read Full News

ਸੱਥ ਵੱਲੋਂ ਸ਼ਿਵਾਲਿਕ ਮੈਗਜ਼ੀਨ ਦਾ ਪੰਜਵਾਂ ਅੰਕ ਰਲੀਜ਼ ਅਤੇ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪਰੈਲ: ਸਾਹਿਤਕ ਸੱਥ ਖਰੜ ਵੱਲੋਂ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ। ਪ੍ਰਧਾਨਗੀ ਮੰਡਲ ਵਿੱਚ ਪ੍ਰਿੰ. ਸਤਨਾਮ ਸਿੰਘ ਸ਼ੋਕਰ, ਗੁਰਮੀਤ ਸਿੰਗਲ, ਮਨਵੀਰ ਸਿੰਘ ਸਵਾੜਾ, ਸੁਰਿੰਦਰ ਕੌਰ ਬਾੜਾ ਅਤੇ ਜਸਵਿੰਦਰ ਸਿੰਘ ਕਾਈਨੌਰ ਸੁਸ਼ੋਭਿਤ ਹੋਏ। ਸਭ ਤੋਂ ਪਹਿਲਾਂ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ…

Read Full News

ਦਰਸ਼ਨ ਸਿੰਘ ਸਿੱਧੂ ਦੀ ਪੁਸਤਕ “ਰਿਸ਼ਤੇ ਰੂਹਾਂ ਦੇ” ਦਾ ਲੋਕ ਅਰਪਣ ਅਤੇ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪਰੈਲ: ਅੱਜ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਅਤੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਸਾਂਝੇ ਤੌਰ ‘ਤੇ ਇੱਕ ਸ਼ਾਨਦਾਰ ਸਮਾਗਮ ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ  ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਮਕਸਦ ਸਭਾ ਦੇ ਉਪ ਪ੍ਰਧਾਨ ਦਰਸ਼ਨ ਸਿੰਘ ਸਿੱਧੂ ਦੀ ਨਵੀਂ ਪੁਸਤਕ “ਰਿਸ਼ਤੇ ਰੂਹਾਂ ਦੇ” ਦਾ ਲੋਕ ਅਰਪਣ…

Read Full News

ਉਪ ਮੰਡਲ ਮੈਜਿਸਟਰੇਟ ਸ੍ਰ. ਗੁਰਮੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ, ਬਲਾਕ ਖਰੜ-1, ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲ਼ੀ ਵਿਖੇ ਵਿਦਿਆਰਥੀਆਂ ਲਈ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਕੀਤਾ ਗਿਆ ਉਦਘਾਟਨ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪਰੈਲ: ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਖਰੜ ਦੇ ਉਪ ਮੰਡਲ ਮੈਜਿਸਟਰੇਟ ਸ੍ਰ. ਗੁਰਮੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਛੱਜੂ ਮਾਜਰਾ, ਬਲਾਕ ਖਰੜ-1, ਜ਼ਿਲ੍ਹਾ ਐਸ.ਏ.ਐਸ. ਨਗਰ ਮੋਹਾਲ਼ੀ ਵਿਖੇ ਵਿਦਿਆਰਥੀਆਂ ਲਈ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ…

Read Full News

ਪੰਜਾਬ ਸਕੱਤਰੇਤ ਦੇ ਨਿੱਜੀ ਅਮਲੇ ਨੇ ਕੁਲਦੀਪ ਚੰਦ ਨੂੰ ਪੀਸੀਐਸ ਬਣਨ ‘ਤੇ ਦਿੱਤੀ ਵਧਾਈ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪਰੈਲ: ਪੰਜਾਬ ਸਿਵਲ ਸਕੱਤਰੇਤ ਵਿੱਚ ਸ੍ਰੀ ਕੁਲਦੀਪ ਚੰਦ ਨੇ ਅੱਜ ਬਤੌਰ ਪੀਸੀਐਸ ਅਧਿਕਾਰੀ ਡਿਊਟੀ ਜੁਆਇੰਨ ਕਰ ਲਈ ਹੈ। ਉਨਾਂ ਪੀਪੀਐਸਸੀ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਇਹ ਪਦਵੀ ਹਾਸਿਲ ਕੀਤੀ। ਸ੍ਰੀ ਕੁਲਦੀਪ ਚੰਦ, ਸਕੱਤਰੇਤ ਦੇ ਨਿੱਜੀ ਅਮਲਾ ਕਾਡਰ ਵਿੱਚ ਬਤੌਰ ਨਿੱਜੀ ਸਹਾਇਕ ਕੰਮ ਕਰਦੇ ਸਨ ਅਤੇ ਉਹ ਹੁਣ ਤੱਕ…

Read Full News

ਦੋ ਪੁਸਤਕਾਂ ਪੰਜਾਬ ਨੂੰ ਨਸ਼ਿਆਂ ਦਾ ਸੇਕ ਅਤੇ ਆਓ ਰਲ-ਮਿਲ ਸੋਚੀਏ ਲੋਕ-ਅਰਪਣ ਤੇ ਸੰਵਾਦ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪਰੈਲ: ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੀ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀਆਂ ਸਮਾਜ ਨੂੰ ਚੇਤਨ ਕਰਨ ਵਾਲੀਆਂ ਦੋ ਪੁਸਤਕਾਂ ਪੰਜਾਬ ਨੂੰ ਨਸ਼ਿਆਂ ਦਾ ਸੇਕ ਅਤੇ ਆਓ ਰਲ–ਮਿਲ ਸੋਚੀਏ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਪ੍ਰੋਗਰਾਮ ਮਿਤੀ 19 ਅਪ੍ਰੈਲ, 2025 ਦਿਨ ਸ਼ਨੀਵਾਰ,  ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰੇਣੂਕਾ ਸਲਵਾਨ ਸ਼ਾਮਿਲ ਰਹੇ ਹਨ, ਜਦਕਿ ਪ੍ਰਧਾਨਗੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕੀਤੀ ਜਾਵੇਗੀ।…

Read Full News

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਸਰਬ ਸੰਮਤੀ ਨਾਲ ਹੋਈ ਚੋਣ ਵਿੱਚ ਸ੍ਰ. ਬਲਦੇਵ ਸਿੰਘ ਝੱਜ ਦੋਬੁਰਜੀ ਪ੍ਰਧਾਨ ਅਤੇ ਅਨਿਲ ਫ਼ਤਹਿਗੜ੍ਹ ਜੱਟਾਂ ਮੀਤ ਪ੍ਰਧਾਨ ਚੁਣੇ ਗਏ, ਉਪਰੰਤ ਚੱਲਿਆ ਰਚਨਾਵਾਂ ਦਾ ਦੌਰ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਅਪਰੈਲ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਹੀਨੇਵਾਰ ਮੀਟਿੰਗ ਸਭਾ ਦੇ ਲਾਇਬ੍ਰੇਰੀ ਹਾਲ ਵਿੱਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਵਿੱਚ ਹੋਈ। ਸਭਾ ਦੀ ਸ਼ੁਰੂਆਤ ਵਿੱਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਸ ਤੋਂ ਬਾਅਦ ਰਚਨਾਵਾਂ ਦੇ ਦੌਰ ਦੀ ਸ਼ੁਰੂਆਤ ਕਮਲਜੀਤ…

Read Full News

ਗੁਰਦੇਵ ਪਾਲ ਦੀ ਸਵੈ-ਜੀਵਨੀ ਪੰਜਾਬੀ ਲੇਖਕ ਸਭਾ ਨੇ ਕੀਤੀ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਪਰੈਲ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਅੱਜ ਪੰਜਾਬ ਕਲਾ ਭਵਨ ਵਿਖੇ ਪ੍ਰਿੰਸੀਪਲ ਗੁਰਦੇਵ ਪਾਲ ਦੀ ਸਵੈ-ਜੀਵਨੀ “ਰੂਹ ਦੀ ਖ਼ੁਰਾਕ: ਧੜਕਣ ਦਾ ਰੋਜ਼ਨਾਮਚਾ” ਦਾ ਲੋਕ ਅਰਪਣ ਸਮਾਰੋਹ ਇਕ ਭਰਵੇਂ ਇਕੱਠ ਵਿੱਚ ਕਰਵਾਇਆ, ਜਿਸ ਵਿੱਚ ਪੰਜਾਬੀ ਸਾਹਿਤ ਨਾਲ ਜੁੜੀਆਂ ਕਈ ਅਹਿਮ ਸ਼ਖ਼ਸੀਅਤਾਂ ਤੋਂ ਇਲਾਵਾ ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਪਾਲ ਪਰਿਵਾਰ ਦੇ…

Read Full News