ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ 27 ਮਈ ਨੂੰ – ਡਾ. ਭੀਮ ਇੰਦਰ ਸਿੰਘ
ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ ਸਮਾਗਮ ਮਿਤੀ 27 ਮਈ, 2027 ਨੂੰ ਸਵੇਰੇ 10.30 ਵਜੇ ਵਰਡਲ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਹਾਣੀਕਾਰ ਪਰਮਜੀਤ ਮਾਨ ਦੀ ਇਸ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ਨੂੰ…