www.sursaanjh.com > ਵਿਰਾਸਤ

ਬਿਨੁ ਤੇਲ ਦੀਵਾ ਕਿਉ ਜਲੈ/ ਰਮਿੰਦਰ ਰੰਮੀ

ਬਿਨੁ ਤੇਲ ਦੀਵਾ ਕਿਉ ਜਲੈ/ ਰਮਿੰਦਰ ਰੰਮੀ ਠਾਹ ! ਠਾਹ !ਠਾਹ ! ਪਟਾਕਿਆਂ ਦੀ ਅਵਾਜ਼ ਸੁਣ ਲੱਗਦਾ ਕੰਨਾਂ ਦੇ ਪਰਦੇ ਫੱਟ ਜਾਣਗੇ ਜਲਦੀ ਨਾਲ ਉੱਠ ਖਿੜਕੀ ਬੰਦ ਕਰਨੀ ਚਾਹੀ ਦੇਖਿਆ ਚਾਰੇ ਪਾਸੇ ਰੰਗ ਬਿਰੰਗੀਆਂ ਰੋਸ਼ਨੀਆਂ ਹੀ ਰੋਸ਼ਨੀਆਂ ਦਿਖ ਰਹੀਆਂ ਸਨ ਖਿੜਕੀ ਬੰਦ ਕਰ ਮੁੜ ਬੈਡ ਤੇ ਬੈਠ ਸੋਚਾਂ ਦੇ ਸਾਗਰ ਵਿਚ ਡੁੱਬ ਗਈ ਸੋਚਦੀ ਚਾਰੇ…

Read More

ਬੂਟਾ ਸਿੰਘ ਚੌਹਾਨ ਦਾ ਕਹਾਣੀ ਸੰਗ੍ਰਹਿ ‘ਮੈਂ ਕੈਦ ਨਹੀਂ ਕੱਟਣੀ’ ਰਿਲੀਜ਼

ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਪੰਜਾਬੀ ਦੇ ਬਹੁ-ਪੱਖੀ ਲੇਖਕ ਬੂਟਾ ਸਿੰਘ ਚੌਹਾਨ ਦਾ ਤੀਜਾ ਕਹਾਣੀ ਸੰਗ੍ਰਹਿ ‘ਮੈਂ ਕੈਦ ਨਹੀਂ ਕੱਟਣੀ’ ਰਾਮ ਸਰੂਪ ਅਣਖੀ ਅਜਾਇਬ ਘਰ ਕੱਚਾ ਕਾਲਜ ਰੋਡ ਬਰਨਾਲਾ ਵਿਖੇ ਰਿਲੀਜ਼ ਕੀਤਾ ਗਿਆ। ਇਹ ਰਸਮ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਅਲੀਗੜ੍ਹ ਦੇ ਆਧੁਨਿਕ ਭਾਰਤੀ ਭਾਸ਼ਾਵਾਂ ਦੇ ਚੇਅਰਮੈਨ ਡਾ ਕਰਾਤੀ ਪਾਲ ਨੇ ਅਦਾ ਕਰਨ ਉਪਰੰਤ…

Read More

ਡਾ. ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਸ਼ਾਨਦਾਰ ਲਾਇਬਰੇਰੀ ਬਣਾਈ ਜਾਵੇਗੀ – ਤਰੁਣਪ੍ਰੀਤ ਸੌਂਦ 

ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਬੋਲਦਾ ਅਜਾਇਬ ਘਰ ਵਿਕਸਤ ਕਰਾਂਗੇਃ ਕੈਬਨਿਟ ਮੰਤਰੀ ਸੌਂਦ  ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਡਾ. ਸੁਰਜੀਤ ਪਾਤਰ ਜੀ ਦੇ ਜੱਦੀ ਪਿੰਡ ਪੱਤੜ ਕਲਾਂ (ਜਲੰਧਰ) ਵਿਖੇ ਉਨ੍ਹਾਂ ਦੀ ਯਾਦ ਵਿੱਚ ਸ਼ਾਨਦਾਰ ਲਾਇਬਰੇਰੀ ਉਸਾਰੀ ਜਾਵੇਗੀ। ਸਥਾਨਕ ਸਰਕਾਰਾਂ ਦੇ ਮਹਿਕਮੇ ਨੂੰ ਸਿਫ਼ਾਰਸ਼ ਕਰਕੇ ਡਾ. ਪਾਤਰ ਦੇ ਘਰ ਵੱਲ ਜਾਂਦੀ ਸੜਕ ਦਾ ਨਾਮਕਰਨ…

Read More

ਮੋਹਨ ਸਿੰਘ ਪ੍ਰੀਤ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਫੁਲਮੋਂ ਤੇ ਰਾਂਝੂ” (ਇੱਕ ਪ੍ਰੇਮ ਕਹਾਣੀ) ਅਤੇ ਪਿਆਰਾ ਸਿੰਘ ਰਾਹੀ ਦੀ ਨਵ-ਪ੍ਰਕਾਸ਼ਿਤ ਕਾਵਿ ਪੁਸਤਕ ”ਸੁਪਨਿਆਂ ਦੀ ਗੱਲ” ਹੋਣਗੀਆਂ ਲੋਕ ਅਰਪਣ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਸਾਹਿਤਕ ਸੱਥ ਖਰੜ ਵੱਲੋਂ ਇਸ ਵਾਰ ਮਿਤੀ 10.11.2024 (ਐਤਵਾਰ ) ਨੂੰ ਮੋਹਨ ਸਿੰਘ ਪ੍ਰੀਤ ਦੀ ਨਵੀਂ ਪ੍ਰਕਾਸ਼ਿਤ ਪੁਸਤਕ ‘ਫੁਲਮੋਂ ਤੇ ਰਾਂਝੂ” (ਇੱਕ ਪ੍ਰੇਮ ਕਹਾਣੀ) ਦਾ ਲੋਕ ਅਰਪਣ ਠੀਕ ਸਵੇਰੇ 10 ਵਜੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਕੀਤਾ ਜਾ ਰਿਹਾ ਹੈ। ਪੁਸਤਕ ‘ਤੇ ਗੱਲਬਾਤ ਪ੍ਰਧਾਨ ਜਸਵਿੰਦਰ ਸਿੰਘ…

Read More

ਪਿਆਰੇ ਦੋਸਤ ਸ੍ਰ. ਹੀਰਾ ਸਿੰਘ ਦੇ ਘਰ ਪਿੰਡ ਪੂਰਬਾ ਵਿਖੇ ਚੀਕੂ, ਲੀਚੀ ਅਤੇ ਸੰਗਤਰਾ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ  ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ…

Read More

ਬਹਾਦਰ ਸਿੰਘ ਗੋਸਲ ਵਲੋਂ ਬੱਚਿਆਂ ਨੂੰ ਦਿੱਤੀਆਂ ਗਈਆਂ ਪੁਸਤਕਾਂ ਅਤੇ ਸੌਖੀ ਸਿੱਖਿਆ ਦੇ ਗੁਰ ਦੱਸੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵਲੋਂ ਜਾਰੀ ਇੱਕ ਪ੍ਰੈਸ ਰੀਲੀਜ਼ ਵਿੱਚ ਦੱਸਿਆ ਗਿਆ ਹੈ ਕਿ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਜ਼ਿਲਾ ਰੂਪਨਗਰ ਦੇ ਨੂਰਪੁਰ ਬੇਦੀ ਇਲਾਕੇ ਦੇ ਸਕੂਲਾਂ ਦੀ ਫੇਰੀ ਸਮੇਂ ਸਰਕਾਰੀ ਸਮਾਰਟ ਸਕੂਲ ਮਾਣਕੂ-ਮਾਜਰਾ (ਨੂਰਪੁਰ ਬੇਦੀ) ਵਿਖੇ ਬੀ.ਜੇ.ਐਫ਼. ਚੰਡੀਗੜ੍ਹ ਵਲੋਂ ਚਲਾਏ…

Read More

ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਨਾਲ ਪੰਜਾਬ ਦੀ ਬੌਧਿਕ ਪਰੰਪਰਾ ਕਮਜ਼ੋਰ ਪੈ ਰਹੀ ਹੈ – ਗਿਆਨੀ ਪਿੰਦਰਪਾਲ ਸਿੰਘ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਵਿਸ਼ਵ ਪ੍ਰਸਿੱਧ ਕਥਾ ਵਾਚਕ ਤੇ ਉੱਘੇ ਲੇਖਕ ਗਿਆਨੀ ਪਿੰਦਰਪਾਲ ਸਿੰਘ ਜੀ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰਨਾਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਹੈ ਕਿ ਪੁਰਾਤਨ ਤੇ ਨਵੀਨ ਸਾਹਿੱਤ ਪੜ੍ਹਨ ਦੀ ਬਿਰਤੀ ਘਟਣ ਕਾਰਨ ਪੰਜਾਬ…

Read More

ਲੇਖਕਾਂ ਦੇ ਪਿੰਡ ਰਾਮਪੁਰ, ਨਹਿਰੀ ਪੁਲ਼ ‘ਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ‘ਸਾਈਨ ਬੋਰਡ’ ਦੀ ਕੀਤੀ ਗਈ ਸਥਾਪਨਾ – ਸੁਰਿਦਰ ਰਾਮਪੁਰੀ

ਰਾਮਪੁਰ (ਸੁਰ ਸਾਂਝ ਡਾਟਕਾਮ ਬਿਊਰੋ), 3 ਨਵੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ, ਰਾਮਪੁਰ ਦੇ ਨਹਿਰੀ ਪੁਲ਼ ਦੇ ਨਾਲ ਸਭਾ ਦਾ ‘ਸਾਈਨ ਬੋਰਡ’ ਲਗਾਇਆ ਗਿਆ।  ਸਭਾ ਦੇ ਸਰਪ੍ਰਸਤ ਸੁਰਿੰਦਰ  ਰਾਮਪੁਰੀ ਨੇ ਦੱਸਿਆ ਕਿ ਅਕਤੂਬਰ ਵਿਚ ਸਭਾ ਦੇ ਸਨਮਾਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਾਹਿਤ ਅਕਾਦਮੀ ਸਨਮਾਨ ਪ੍ਰਾਪਤ ਨਾਵਲਿਸਟ, ਸ਼ਾਇਰ ਅਤੇ ਚਿੰਤਕ  ਡਾ. ਮਨਮੋਹਨ ਨੇ ਕਿਹਾ ਸੀ ਕਿ…

Read More

ਤੀਜਾ ਸੁਖਵੀਰ ਜੋਗਾ ਯਾਦਗਾਰੀ ਐਵਾਰਡ ਉੱਘੇ ਲੇਖਕ ਜਗਦੀਪ ਸਿੱਧੂ ਨੂੰ ਅਤੇ ਦੂਜਾ ਨਾਵਲਕਾਰ ਸੁਖਦੇਵ ਸਿੰਘ ਮਾਨ ਯਾਦਗਾਰੀ ਐਵਾਰਡ ਉੱਘੇ ਕਹਾਣੀਕਾਰ ਬਲੀਜੀਤ ਨੂੰ ਮਿਲ਼ੇਗਾ

ਮੌੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਪੰਜਾਬੀ ਸਾਹਿਤ ਸਭਾ ਮੌੜ (ਬਠਿੰਡਾ) ਵੱਲੋਂ ਤੀਜਾ ਸੁਖਵੀਰ ਜੋਗਾ ਯਾਦਗਾਰੀ ਐਵਾਰਡ ਉੱਘੇ ਲੇਖਕ ਜਗਦੀਪ ਸਿੱਧੂ ਨੂੰ ਅਤੇ ਦੂਜਾ ਨਾਵਲਕਾਰ ਸੁਖਦੇਵ ਸਿੰਘ ਮਾਨ ਯਾਦਗਾਰੀ ਐਵਾਰਡ ਉੱਘੇ ਕਹਾਣੀਕਾਰ ਬਲੀਜੀਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਭਾ ਦੇ ਸਰਪ੍ਰਸਤ ਸੁਰਿੰਦਰ ਗੁਪਤਾ, ਪ੍ਰਧਾਨ ਭੁਪਿੰਦਰ ਸਿੰਘ ਮਾਨ, ਜਨਰਲ ਸਕੱਤਰ ਕੁਲਦੀਪ ਸਿੰਘ ਦੀਪ, ਮੀਤ…

Read More

ਵਿਲੱਖਣ ਕਾਰਜ; ਦਿਵਾਲੀ ਮੌਕੇ ਮੋਰਿੰਡਾ ਵਿਖੇ ਸਜਾਈ ਸਾਹਿਤਕ ਕਿਤਾਬਾਂ ਦੀ ਦੁਕਾਨ/ ਰਬਿੰਦਰ ਸਿੰਘ ਰੱਬੀ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 3 ਨਵੰਬਰ: ਦਿਵਾਲੀ ਮੌਕੇ ਮੋਰਿੰਡਾ ਸ਼ਹਿਰ ਵਿੱਚ ਆਮ ਲੋਕਾਂ ਵਿੱਚ ਸਾਹਿਤਕ ਚੇਟਕ ਲਾਉਣ ਲਈ ਅਤੇ ਬੱਚਿਆਂ ਵਿੱਚ ਸਾਹਿਤਕ ਸੂਝ-ਬੂਝ ਪੈਦਾ ਕਰਨ ਲਈ ਸਾਹਿਤਕ ਕਿਤਾਬਾਂ ਦੀ ਦੁਕਾਨ ਲਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਹਿਤਕਾਰ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਇਸ ਮੌਕੇ ਆਪਣੀਆਂ ਲਿਖੀਆਂ ਚਾਰ ਕਿਤਾਬਾਂ ‘ਜ਼ਿੰਦਗੀ ਦੀ ਵਰਨਮਾਲਾ’, ‘ਸਾਡੇ…

Read More