ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਪ੍ਰੋਗਰਾਮ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋਇਆ ਸੰਪਨ
ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਪਿਛਲੇ ਸੋਮਵਾਰ ਨੂੰ ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ, ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਕਰਾਇਆ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੀਆਂ ਅਦਬੀ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਡਾ . ਦਲਬੀਰ ਸਿੰਘ ਕਥੂਰੀਆ, ਡਾ . ਸੁਰਿੰਦਰਜੀਤ…