‘ਗਦਰ ਲਹਿਰ ਤੇ ਪੰਜਾਬੀ ਭਾਸ਼ਾ ਦਾ ਵਰਤਮਾਨ’ ਵਿਸ਼ੇ ‘ਤੇ ਤਿੰਨ ਰੋਜ਼ਾ ਗਿਆਰਵੀਂ ਵਰਲਡ ਪੰਜਾਬੀ ਕਾਨਫਰੰਸ ਜੂਨ 2025 ਦੇ ਅੱਧ ਵਿੱਚ ਕਰਵਾਈ ਜਾਏਗੀ: ਅਜੈਬ ਸਿੰਘ ਚੱਠਾ
ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬੀ ਨਾਇਕਾਂ ਦੇ ਸਨਮਾਨ ਨੇ ਅਮਿੱਟ ਛਾਪ ਛੱਡੀ (ਸੁਰ ਸਾਂਝ ਡਾਟ ਕਾਮ ਬਿਊਰੋ-ਹਰਦੇਵ ਚੌਹਾਨ) ਚੰਡੀਗੜ੍ਹ, 27 ਫਰਵਰੀ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ’ ਆਡੀਟੋਰੀਅਮ ‘ਚ ਸਰਦਾਰ ਕੁਲਤਾਰ ਸਿੰਘ ਸੰਧਵਾ, ਸਪੀਕਰ, ਪੰਜਾਬ ਵਿਧਾਨ ਸਭਾ, ਬਤੌਰ ਮੁੱਖ ਮਹਿਮਾਨ ਦੀ ਹਾਜ਼ਰੀ ‘ਚ ਪੰਜਾਬੀ ਨਾਇਕਾਂ ਦਾ ਸਨਮਾਨ ਸਮਾਰੋਹ ਆਯੋਜਿਤ ਹੋਇਆ। ਇਸ ਸਮਾਰੋਹ ਵਿੱਚ ਪੰਜਾਬੀ ਨਾਇਕਾਂ, ਪੰਜਾਬੀ ਵਿਦਵਾਨਾਂ…