Breaking
www.sursaanjh.com > ਵਿਰਾਸਤ

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ? – ਡਾ. ਮਨਸੁਖ ਮੰਡਾਵੀਆ, ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ

ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਸੱਤ ਸਾਲ ਪਹਿਲਾਂ, ਅਸੀਂ 2018 ਵਿੱਚ ਖੇਲੋ ਇੰਡੀਆ ਸਕੂਲ ਗੇਮਜ਼ (ਕੇਆਈਐੱਸਜੀ) ਦੀ ਸ਼ੁਰੂਆਤ ਨਾਲ ਇੱਕ ਅੰਦੋਲਨ ਨੂੰ ਜਗਾਇਆ ਸੀ। ਅੱਜ, ਜਦੋਂ ਮੈਂ ਵੇਖਦਾ ਹਾਂ ਕਿ ਅਸੀਂ ਕਿੰਨੀ ਦੂਰ ਆ ਗਏ ਹਾਂ, ਤਾਂ ਮੈਨੂੰ ਬਹੁਤ ਮਾਣ ਹੁੰਦਾ ਹੈ – ਨਾ ਸਿਰਫ਼ ਸਾਡੇ ਜਿੱਤੇ ਗਏ ਤਗਮਿਆਂ ਲਈ, ਸਗੋਂ ਇਸ…

Read Full News

ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਹੋਈ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 3 ਫਰਵਰੀ: ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤਰਤਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ। ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ, ਬਲਵਿੰਦਰ ਸਿੰਘ ਢਿੱਲੋ ਅਤੇ ਡਾ. ਜਸਪਾਲ ਜੱਸੀ ਸ਼ਾਮਲ ਸਨ। ਸਭਾ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਮੜੌਲਵੀ ਨੇ ਸਭ ਨੂੰ ਜੀ ਆਇਆ ਆਖਦੇ ਹੋਏ ਬਸੰਤ ਰੁੱਤ…

Read Full News

ਮੁੱਲਾਂਪੁਰ ਅਖਾੜੇ ਦਾ ਜਸਪੂਰਨ ਪਹਿਲਵਾਨ ਬਣਿਆ ਭਾਰਤ ਕੇਸਰੀ 

ਚੰਡੀਗੜ੍ਹ 3 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅਖਾੜਾ ਮੁੱਲਾਂਪੁਰ ਗਰੀਬਦਾਸ ਇੱਕ ਵਾਰ ਫਿਰ ਸੁਰਖੀਆਂ ਵਿਚ ਆਇਆ ਹੈ, ਕਿਉਂਕਿ ਗੋਲੂ ਪਹਿਲਵਾਨ ਦੇ ਅਖਾੜਾ ਮੁੱਲਾਂਪੁਰ ਗਰੀਬਦਾਸ ਦੇ ਨਾਮਵਰ ਪਹਿਲਵਾਨ ਜਸਪੂਰਨ ਸਿੰਘ ਮੁੱਲਾਂਪੁਰ ਨੇ ਭਾਰਤ ਕੇਸਰੀ ਦਾ ਖਿਤਾਬ ਜਿੱਤ ਕੇ ਅਖਾੜਾ ਮੁੱਲਾਪੁਰ ਅਤੇ ਪਿੰਡ, ਮਾਤਾ ਪਿਤਾ ਤੇ ਉਸਤਾਦ ਗੋਲੂ ਪਹਿਲਵਾਨ ਦਾ ਨਾਮ ਰੌਸ਼ਨ ਕੀਤਾ ਹੈ। ਇਸ…

Read Full News

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ…

Read Full News

ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ “ਮੇਰੇ ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ

ਲੋਕ ਅਰਪਣ ਸਮਾਗਮ ਵਿੱਚ ਫ਼ਖ਼ਰ ਜ਼ਮਾਂ, ਦੀਪਕ ਮਨਮੋਹਨ, ਸਹਿਜਪ੍ਰੀਤ ਮਾਂਗਟ ਤੇ ਹੋਰ ਲੇਖਕਾਂ ਹੋਏ ਸ਼ਾਮਿਲ  ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 31 ਜਨਵਰੀ ਲਾਹੌਰ ਪਾਕਿਸਤਾਨ ਵਿਖੇ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਆਖਰੀ ਦਿਨ ਪਾਕਿਸਤਾਨ ਵੱਸਦੀ ਉੱਘੀ ਪੰਜਾਬੀ ਤੇ ਉਰਦੂ ਕਵਿੱਤਰੀ ਤੇ ਕਹਾਣੀਕਾਰ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਦੇ ਗੁਰਮੁਖੀ ਐਡੀਸ਼ਨ…

Read Full News

ਸ਼ਾਨਦਾਰ ਰਿਹਾ ਮਹਾਂ ਉਤਸਵ ਦਾ ਉਦਘਾਟਨੀ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਫਰਵਰੀ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਪੰਜਾਬ ਦੀ ਨਵ ਸਿਰਜਣਾ ਲਈ ਮਹਿੰਦਰ ਸਿੰਘ ਰੰਧਾਵਾ, ਸੁਰਜੀਤ ਪਾਤਰ ਅਤੇ ਮਾਤ ਭਾਸ਼ਾ ਨੂੰ ਸਮਰਪਿਤ ਮਹਾਂ ਉਤਸਵ ਦਾ ਉਦਘਾਟਨ ਅੱਜ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਹ ਉਤਸਵ 29 ਮਾਰਚ ਤਕ ਪੰਜਾਬ ਦੇ ਵੱਖ ਵੱਖ ਖੇਤਰਾਂ ਵਿਚ ਹੋਵੇਗਾ। ਸਮਾਗਮ…

Read Full News

‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਹੋਈ ਸੰਪੰਨ ਸੰਪੰਨ

ਪੰਜਾਬ ਭਵਨ, ਸਰੀ (ਕੈਨੇਡਾ) (ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ: ਪੰਜਾਬ ਭਵਨ, ਸਰੀ (ਕੈਨੇਡਾ) ਵੱਲੋਂ ਬਾਲ ਲੇਖਕਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੋਜੈਕਟ ‘ਨਵੀਆਂ ਕਲਮਾਂ ਨਵੀਂ ਉਡਾਣ’ ਅਧੀਨ ਦੋ ਰੋਜ਼ਾ ਰਾਸ਼ਟਰੀ ਪੰਜਾਬੀ ਬਾਲ ਲੇਖਕ ਸੱਭਿਆਚਾਰਕ ਕਾਨਫਰੰਸ 2025 ਦਾ ਆਯੋਜਨ 31 ਜਨਵਰੀ ਅਤੇ 1 ਫਰਵਰੀ 2025 ਨੂੰ ਸ੍ਰੀ ਗੰਗਾ ਨਗਰ, ਰਾਜਸਥਾਨ ਵਿਖੇ ਕੀਤਾ…

Read Full News

ਮੀਆਂਪੁਰ ‘ਚ ਪੁਲਿਸ ਦੇ ਸਹਿਯੋਗ ਨਾਲ ਪਹਿਲਾ ਆਧੁਨਿਕ ਪੁਲਿਸ ਬੀਟ ਬਾਕਸ ਸਥਾਪਿਤ

ਚੰਡੀਗੜ੍ਹ 1 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦੇ ਹੋਏ, ਅਮਾਰੀ ਹਿਲਸ, ਮੀਆਂਪੁਰ ਚੰਗਰ, ਬਲਾਕ ਮਾਜਰੀ  ਵਿਖੇ ਪੁਲਿਸ ਦੇ ਸਹਿਯੋਗ ਨਾਲ ਇੱਕ ਅਤਿ-ਆਧੁਨਿਕ ਪੁਲਿਸ ਬੀਟ ਬਾਕਸ ਲਗਾਇਆ ਗਿਆ ਹੈ।  ਇਸ ਪਹਿਲਕਦਮੀ ਦਾ ਉਦੇਸ਼ ਕਾਨੂੰਨ ਲਾਗੂ ਕਰਨ ਵਾਲੇ ਬੁਨਿਆਦੀ ਢਾਂਚੇ ਨੂੰ…

Read Full News

अभिव्यक्ति की मासिक गोष्ठी का आयोजन हुआ – विजय कपूर

Chandigarh (sursaanjh.com bureau), 1 Feburary: ट्राइसिटी की सबसे पुरानी साहित्यिक संस्था अभिव्यक्ति की मासिक गोष्ठी 1 फरवरी को डॉक्टर रोमिका वढेरा की मेज़बानी में उनके निवास स्थान 1036/ फेस 4 मोहाली में हुई। इसका संयोजन और संचालन साहित्यकार और रंगकर्मी विजय कपूर ने किया। इसमें साहित्य प्रेमियों को शब्दों के जादू से रूबरू होने का…

Read Full News

ਆਲ ਹਿਮਾਚਲ ਲਾਇਰਜ਼ ਕ੍ਰਿਕਟ ਲੀਗ ਪੀ.ਸੀ.ਏ. ਸਟੇਡੀਅਮ ਮੋਹਾਲੀ ‘ਚ ਕਰਵਾਈ ਗਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਜਨਵਰੀ: ਹਿਮਾਚਲ ਹਾਈਕੋਰਟ ਦੀ  ‘ਲਾਇਰਜ਼ ਸਪੋਰਟਸ ਐਂਡ ਕਲਚਰਲ ਸੋਸਾਇਟੀ’ ਵੱਲੋਂ ਇਕ ਨਿਵੇਕਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮਾਣਯੋਗ ਜੱਜਾਂ ਦਰਮਿਆਨ ਹੋਏ ਇਕ ਮੈਚ ਨਾਲ ਹੋਈ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆਕਾਂਤ ਮੌਜੂਦ ਸਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਟਰਾਫ਼ੀ…

Read Full News