‘‘ਪੰਜ ਅਨਮੋਲ ਮੋਤੀ’’ ਅਵਾਰਡ ਦੇ ਕੇ ਸਨਮਾਨਿਤ ਕੀਤੇ ਗਏ ਅਤੇ ਕਵੀ ਦਰਬਾਰ ਕਰਵਾਇਆ
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਮਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਦੇ ਸਾਂਝੇ ਸਹਿਯਗ ਨਾਲ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਇੱਕ ਸ਼ਾਨਦਾਰ ਅਤੇ ਵਿਲੱਖਣ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਪ੍ਰਿੰ. ਬਹਾਦਰ ਸਿੰਘ ਗਸਲ ਦੇ ਵਿਦਿਆਰਥੀ ਰਹੇ ਸਮਾਜ ਦੇ…