Breaking
www.sursaanjh.com > ਵਿਰਾਸਤ

ਮਾਜਰੀ ਦੇ ਨੰਬਰਦਾਰਾਂ ਦੀ ਮਹੀਨਾਵਰ ਮੀਟਿੰਗ ਹੋਈ

ਚੰਡੀਗੜ੍ਹ 11 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰਾ ਐਸੋਸੀਏਸ਼ਨ ਆਫ਼ ਪੰਜਾਬ  ਦੀ ਮਹੀਨਾਵਰ ਮੀਟਿੰਗ ਮਾਜਰੀ ਪ੍ਰਧਾਨ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਮਾਜਰੀ ਵਿਖੇ ਹੋਈ ਹੈ। ਇਸ ਮੌਕੇ ਅਲੱਗ ਅਲੱਗ ਮਸਲਿਆਂ ਨੂੰ ਲੈ ਕੇ ਨੰਬਰਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ  ਗਿਆ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ…

Read Full News

ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਮਾਲਵਾ ਸੱਭਿਆਚਾਰ ਮੰਚ (ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ  11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ…

Read Full News

ਕੈਲੰਡਰ ਲੋਕ-ਅਰਪਣ ਅਤੇ ਤ੍ਰੈ-ਭਾਸ਼ੀ ਕਵੀ ਦਰਬਾਰ 12 ਜਨਵਰੀ ਨੂੰ – ਦੀਪਕ ਸ਼ਰਮਾ ਚਨਾਰਥਲ

ਚੰਡੀਗੜ੍ਹ (ਸੁਰ ਸਾਂਝ ਡਾਟਕਾਮ ਬਿਊਰੋ), 10 ਜਨਵਰੀ: ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਨਵੇਂ ਵਰ੍ਹੇ 2025 ਦਾ ਕੈਲੰਡਰ ਲੋਕ ਅਰਪਣ ਸਮਾਗਮ ਅਤੇ ਤ੍ਰੈ–ਭਾਸ਼ੀ ਕਵੀ ਦਰਬਾਰ (ਪੰਜਾਬੀ, ਹਿੰਦੀ ਅਤੇ ਉਰਦੂ ਕਾਵਿ ਮਹਿਫ਼ਲ) ਮਿਤੀ 12 ਜਨਵਰੀ, 2025, ਦਿਨ ਐਤਵਾਰ,  ਸਮਾਂ ਸਵੇਰੇ  10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ  ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਵਰਨਜੀਤ ਸਵੀ, ਚੇਅਰਮੈਨ, ਪੰਜਾਬ ਕਲਾ ਪਰਿਸ਼ਦ ਸ਼ਾਮਿਲ ਹੋ ਰਹੇ ਹਨ ਅਤੇ ਪ੍ਰਧਾਨਗੀ ਜੰਗ  ਬਹਾਦਰ ਗੋਇਲ ਕਰ ਰਹੇ ਹਨ। ਇਸੇ ਤਰ੍ਹਾਂ ਵਿਸ਼ੇਸ਼ ਮਹਿਮਾਨ ਗੁਰਿੰਦਰਜੀਤ ਸਿੰਘ ਕੱਕੜ ਹੋਣਗੇ…

Read Full News

ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ – 2025 ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ 11 ਜਨਵਰੀ ਨੂੰ ਕੀਤਾ ਜਾਵੇਗਾ ਪ੍ਰਦਾਨ – ਇੰਜ. ਜਸਪਾਲ ਸਿੰਘ ਦੇਸੂਵੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਵੱਲੋਂ ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ – 2025 ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਨੇ ਦੱਸਿਆ ਕਿ ਇਸ ਸਬੰਧੀ ਮਿਤੀ 11…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੰਸਥਾ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਜਨਵਰੀ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸੰਸਥਾ ਦੇ ਬਾਨੀ ਸ਼੍ਰੀ ਸੇਵੀ ਰਾਇਤ ਜੀ ਦਾ 85ਵਾਂ ਜਨਮ ਦਿਨ ਅਤੇ ਨਵੇਂ ਸਾਲ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੀ ਲੇਖਕਾ ਅਤੇ ਕਵਿੱਤਰੀ ਸ਼੍ਰੀਮਤੀ ਸੁਰਜੀਤ ਕੌਰ ਬੈਂਸ ਜੀ ਨੇ ਕੀਤੀ। ਪ੍ਰਸਿੱਧ ਗਜ਼ਲਗੋ ਸ਼੍ਰੀ ਸਿਰੀ ਰਾਮ ਅਰਸ਼ ਜੀ ਨੇ…

Read Full News

ਅੰਜੂ ਵੀ ਰੱਤੀ ਦਾ ਰੂਬਰੂ, ਸਨਮਾਨ ਸਮਾਰੋਹ ਤੇ ਨਵੇਂ ਸਾਲ ਦਾ ਪਲੇਠਾ ਕਵੀ ਦਰਬਾਰ ਹੋਇਆ

ਬਰੈਂਪਟਨ 7 ਜਨਵਰੀ (ਸੁਰ ਸਾਂਝ ਡਾਟ ਕਾਮ ਬਿਊਰੋ): ਡਾ. ਦਲਬੀਰ ਸਿੰਘ ਕਥੂਰੀਆ ਵੱਲੋਂ ਹਰ ਮਹੀਨੇ ਦੇ ਪਹਿਲੇ ਐਤਵਾਰ ਵਿਸ਼ਵ ਪੰਜਾਬੀ ਭਵਨ ਵਿਖੇ ਕਵੀ ਦਰਬਾਰ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਸੀ। 5 ਜਨਵਰੀ ਬਾਦ ਦੁਪਿਹਰ 2 ਵਜੇ ਤੋਂ 5 ਵਜੇ ਸ਼ਾਮ ਵਿਸ਼ਵ ਪੰਜਾਬੀ ਭਵਨ ਦੇ ਵਿਹੜੇ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਇਆ ਗਿਆ ਅੰਜੂ ਵੀ ਰੱਤੀ…

Read Full News

ਯਾਦਗਾਰੀ ਹੋ ਨਿੱਬੜਿਆ ਮੁੱਲਾਂਪੁਰ ਗਰੀਬਦਾਸ ਦਾ ਕਬੱਡੀ ਕੱਪ, ਵਿਦੇਸ਼ਾਂ ਤੱਕ ਪਈਆਂ ਧੂੰਮਾਂ

ਚੰਡੀਗੜ੍ਹ 7 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ ) ਦਾ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ। ਲੋਹ ਪੁਰਸ਼  ਗੁਰਦਾਸ ਰਾਮ ਦੇ ਸਪੁੱਤਰ ਵਿਨੋਦ ਸ਼ਰਮਾ ਗੋਲੂ ਪਹਿਲਵਾਨ ਅਤੇ ਸਮਾਜ ਸੇਵੀ ਖੇਡ ਪ੍ਰਮੋਟਰ ਤੇ ਦਾਸ ਐਸੋਸੀਏਟ ਦੇ ਸੰਚਾਲਕ  ਰਵੀ ਸ਼ਰਮਾ ਅਤੇ ਨਗਰ ਖੇੜਾ ਮੁੱਲਾਂਪੁਰ ਗਰੀਬਦਾਸ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…

Read Full News

ਮੁੱਲਾਂਪੁਰ : ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਥਰਾਜ ਦੀ ਟੀਮ ਜੇਤੂ ਰਹੀ

ਚੰਡੀਗੜ੍ਹ 6 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਲਾਂਪੁਰ ਗਰੀਬਦਾਸ ਕਬੱਡੀ ਕੱਪ ਦੇ ਦੂਜੇ ਦਿਨ ਦਿਲਚਸਪ ਮੁਕਾਬਲਿਆਂ ਵਿੱਚ ਵੱਖ ਵੱਖ ਸਟੇਟਾਂ ਅਤੇ ਪੰਜਾਬ ਦੀਆਂ ਨਾਮਵਰ ਕਬੱਡੀ ਅਕੈਡਮੀਆਂ ਦੇ ਖਿਡਾਰੀਆਂ ਨੇ ਆਪਣੇ ਜ਼ੌਹਰ ਵਿਖਾਏ। ਦਾਸ ਐਸੋਸੀਏਟ ਅਤੇ ਨਗਰ ਖੇੜਾ ਮੁੱਲਾਂਪੁਰ ਗਰੀਬਦਾਸ ਵੱਲੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਅਰੰਭਤਾ ਬੀਤੇ ਦਿਨੀਂ ਸ੍ਰੀ ਨਿਤਿਆਨੰਦ ਜੀ…

Read Full News

ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ – 2025 ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ – ਇੰਜ. ਜਸਪਾਲ ਸਿੰਘ ਦੇਸੂਵੀ

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਵੱਲੋਂ ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ – 2025 ਉੱਘੇ ਗ਼ਜ਼ਲਗੋ ਸਰਦਾਰ ਪੰਛੀ ਜੀ ਨੂੰ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ ਕਰਦਿਆਂ ਮੰਚ ਦੇ ਪ੍ਰਧਾਨ ਇੰਜ. ਜਸਪਾਲ ਸਿੰਘ ਦੇਸੂਵੀ ਨੇ ਦੱਸਿਆ ਕਿ ਇਸ ਸਬੰਧੀ ਮਿਤੀ 11 ਜਨਵਰੀ, 2025 ਨੂੰ ਸਵੇਰੇ 10.30 ਵਜੇ ਤੋਂ 5.00…

Read Full News

ਪ੍ਰਤਿਬੱਧ ਲੇਖਕ ਤੇ ਪੱਤਰਕਾਰ ਬੁੱਧ ਸਿੰਘ ਨੀਲੋਂ  ਨੌਰੰਗ ਸਿੰਘ ਝੱਜ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ

ਦੋਰਾਹਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਪੰਜਾਬੀ ਦੇ ਪ੍ਰਤੀਬੱਧ ਲੇਖਕ ਤੇ ਪੱਤਰਕਾਰ ਬੁੱਧ ਸਿੰਘ ਨੀਲੋ ਨੂੰ ਨਰੰਗ ਸਿੰਘ ਝੱਜ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਸਮਾਗਮ ਦੀ ਪ੍ਰਧਾਨਗੀ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਮਿੱਤਰ ਸੈਨ ਮੀਤ ਨੇ ਕੀਤੀ। ਬੁੱਧ ਸਿੰਘ ਨੀਲੋਂ ਦੀਆਂ ਲਿਖਤਾਂ ਅਤੇ ਜੀਵਨ ਬਾਰੇ  ਡਾ….

Read Full News