ਡਾ ਕਰਾਂਤੀ ਪਾਲ ਨੇ ਕੀਤਾ ‘ਅੱਖੋਂ ਤਿਲ੍ਹਕੀ ਰੌਸ਼ਨੀ’ ਕਹਾਣੀ ਸੰਗ੍ਰਹਿ ਰਿਲੀਜ਼
ਡਾ ਕਰਾਂਤੀ ਪਾਲ ਨੇ ਕੀਤਾ ‘ਅੱਖੋਂ ਤਿਲ੍ਹਕੀ ਰੌਸ਼ਨੀ’ ਕਹਾਣੀ ਸੰਗ੍ਰਹਿ ਰਿਲੀਜ਼ ਬਰਨਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਸਤੰਬਰ: ਸਾਹਿਤ ਚਰਚਾ ਮੰਚ ਬਰਨਾਲਾ ਵੱਲੋਂ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਦਾ ਕਹਾਣੀ ਸੰਗ੍ਰਹਿ ‘ਅੱਖੋਂ ਤਿਲ੍ਹਕੀ ਰੌਸ਼ਨੀ’ ਰਾਮ ਸਰੂਪ ਅਣਖੀ ਅਜਾਇਬ ਘਰ ਕੱਚਾ ਕਾਲਜ ਰੋਡ ਬਰਨਾਲਾ ਵਿਖੇ…