www.sursaanjh.com > ਵਿਰਾਸਤ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ ਸਾਲ 2022 ਤੋਂ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ 377 ਕੈਡਿਟਾਂ ਨੇ ਹਥਿਆਰਬੰਦ ਬਲਾਂ ਵਿੱਚ ਕਮਿਸ਼ਨ ਹਾਸਲ ਕੀਤਾ”, ਅਮਨ ਅਰੋੜਾ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ…

Read Full News

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਆਪਣੀ 122ਵੀਂ ਪੁਸਤਕ ਡਾ. ਗੁਰਪ੍ਰੀਤ ਕੌਰ ਮਾਨ ਨੂੰ ਭੇਟ ਕੀਤੀ ਗਈ

ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਵਲੋਂ ਆਪਣੀ 122ਵੀਂ ਪੁਸਤਕ ਡਾ. ਗੁਰਪ੍ਰੀਤ ਕੌਰ ਮਾਨ ਨੂੰ ਭੇਟ ਕੀਤੀ ਗਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਚੰਡੀਗੜ੍ਹ ਸੈਕਟਰ-17 ਦੇ ਹਯਾਤ ਸੈਂਟਰਿਕ ਹੋਟਲ ਵਿੱਚ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਵਿੱਚ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਡਾ. ਗੁਰਪ੍ਰੀਤ…

Read Full News

ਕੈਡਿਟ ਸੁਖਰਾਜ ਅਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ: ਅਮਨ ਅਰੋੜਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ  ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ* ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ…

Read Full News

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਚੰਡੀਗੜ੍ਹ ਦੇ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ…

Read Full News

ਪੰਜਾਬੀ ਅੱਜ ਹੋਰ ਏ/ ਤੇਜਿੰਦਰ ਸਿੰਘ ਤੇਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬੀ ਅੱਜ ਹੋਰ ਏ ਹੁੰਦੀ ਸ਼ੁਰੂਆਤ ਏ ਮੋਬਾਈਲ ਤੋਂ ਕਹਾਣੀ ਦੀ, ਇਨਸਟਾ ਜਾਂ ਫੇਸਬੁੱਕ ਚੰਦਰੀ ਮਸਾਣੀ ਦੀ। ਇਨ੍ਹਾਂ ਜਾਲ ‘ਚ ਫਸਾ ਕੇ ਪੈਰ ਢਿੱਲੀ ਪਾਈ ਤੋਰ ਏ, ਪਹਿਲਾਂ ਜਿਹਾ ਰਿਹਾ ਨਾ ਪੰਜਾਬੀ ਅੱਜ ਹੋਰ ਏ। ਅੱਗੇ ਵੱਲ ਤੁਰਾਂ ਗੱਲ ਹੋਰ ਨੂੰ ਫਰੋਲਦਾ, ਗਲ਼ੀਆਂ ‘ਚ ਫਿਰਾਂ ਮੈਂ ਪਨੀਰੀ…

Read Full News

ਸਰੂਪ ਸਿਆਲ਼ਵੀ ਦੇ ਕਹਾਣੀ ਸੰਗ੍ਰਹਿ ਕਾਲ ਕਾਲਾਂਤਰ ‘ਤੇ ਹੋਈ ਵਿਚਾਰ ਚਰਚਾ

ਸਰੂਪ ਸਿਆਲ਼ਵੀ ਦੇ ਕਹਾਣੀ ਸੰਗ੍ਰਹਿ ਕਾਲ ਕਾਲਾਂਤਰ ‘ਤੇ ਹੋਈ ਵਿਚਾਰ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ ਵਿਖੇ ਸਰੂਪ ਸਿਆਲ਼ਵੀ ਦੇ ਕਹਾਣੀ ਸੰਗ੍ਰਹਿ ਕਾਲ ਕਾਲਾਂਤਰ ‘ਤੇ ਵਿਚਾਰ ਚਰਚਾ ਕਰਵਾਈ ਗਈ ਹੈ। ਪ੍ਰਧਾਨਗੀ ਮੰਡਲ ਵਿੱਚ ਡਾ. ਸਰਬਜੀਤ ਸਿੰਘ, ਕਿਰਪਾਲ…

Read Full News

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਹਰੇਕ ਜ਼ਿਲੇ ਵਿੱਚ ਲਗਾਏ ਜਾਣਗੇ 6.50 ਲੱਖ ਬੂਟੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਬਣਾਈ ਜਾਵੇ ਕਾਰਜ ਯੋਜਨਾ : ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਡੀਐਫਓਜ਼ ਨੂੰ ਦਿੱਤੇ ਨਿਰਦੇਸ਼ ਵਾਤਾਵਰਣ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਉੱਘੀਆਂ ਸ਼ਖਸੀਅਤਾਂ ਨੂੰ ਕੀਤਾ ਜਾਵੇ ਸ਼ਾਮਲ : ਲਾਲ ਚੰਦ ਕਟਾਰੂਚੱਕ ਚੰਡੀਗੜ੍ਹ (ਸੁਰ…

Read Full News

ਦੋ ਰੋਜ਼ਾ ‘ਨਵ ਕਵਿਤਾ ਉਤਸਵ’ ਤਹਿਤ ਪੁਸਤਕ ਵਿਚਾਰ-ਚਰਚਾ ਦਾ ਆਯੋਜਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਦੋ ਰੋਜ਼ਾ ‘ਨਵ ਕਵਿਤਾ ਉਤਸਵ’ ਤਹਿਤ ਪੁਸਤਕ ਵਿਚਾਰ-ਚਰਚਾ ਦਾ ਆਯੋਜਨ ਕੀਤਾ ਗਿਆ। ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ  ਇਹ ਉਤਸਵ ਨਵ ਕਵਿਤਾ ‘ਤੇ ਅਧਾਰਿਤ ਹੈ, ਚਾਹੇ ਇਸ ਵਿਚ ਸ਼ਾਮਿਲ ਚੌਦਾਂ ਵਰ੍ਹਿਆਂ ਦਾ…

Read Full News

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਹੋਈ – ਗੁਰਦਰਸ਼ਨ ਸਿੰਘ ਮਾਵੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਰੋਟਰੀ ਕਲੱਬ ਸੈਕਟਰ 70 ਮੁਹਾਲੀ  ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਪੱਤਰਕਾਰ ਕਮਲਜੀਤ ਸਿੰਘ ਬਨਵੈਤ ਵੱਲੋਂ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਪ੍ਰਸਿੱਧ ਸ਼ਾਇਰਾ ਪਰਮਜੀਤ ਕੌਰ ਪਰਮ, ਡਾ. ਅਵਤਾਰ ਸਿੰਘ ਪਤੰਗ,  ਗੁਰਦਰਸ਼ਨ ਸਿੰਘ ਮਾਵੀ ਅਤੇ ਦਵਿੰਦਰ ਕੌਰ ਢਿੱਲੋਂ ਸ਼ਾਮਲ ਸਨ। ਕੇਂਦਰ ਦੇ…

Read Full News

ਲੁਧਿਆਣਾ ਸੈਂਟਰਲ ਜੇਲ੍ਹ ਤੋਂ ਕਵਿਤਾਵਾਂ ਅਤੇ ਗੀਤਾਂ ਦਾ ‘ਗੁਲਦਸਤਾ’ ਪੁਸਤਕ ਕੀਤੀ ਗਈ ਰਲੀਜ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ‘ਅਪਰਾਧ ਦੀ ਦੁਨੀਆਂ ਬੜੀ ਘਿਨਾਉਣੀ ਹੈ। ਇਸ ਵਿੱਚ ਆਮ ਤੇ ਭੋਲ਼ੇ-ਭਾਲ਼ੇ ਵਿਅਕਤੀ ਕਦੋਂ ਤੇ ਕਿਹੜੇ ਹਾਲਾਤਾਂ ਵਿੱਚ ਫਸ ਜਾਣ, ਕੁਝ ਪਤਾ ਨਹੀਂ ਲਗਦਾ। ਬਹੁਤੇ ਲੋਕ ਸੁੱਤੇ ਸਿੱਧ ਹੀ ਇਸ ਦੁਨੀਆਂ ਵਿੱਚ ਪ੍ਰਵੇਸ਼ ਜਾਂਦੇ ਹਨ, ਜਿਨ੍ਹਾਂ ਦਾ ਕੋਈ ਕਸੂਰ ਵੀ ਨਹੀਂ ਹੁੰਦਾ। ਕਸੂਰਵਾਰ ਕੋਈ ਹੋਰ ਹੁੰਦਾ ਹੈ, ਜਦਕਿ…

Read Full News