www.sursaanjh.com > ਵਿਰਾਸਤ

ਉੱਘੇ ਲੇਖਕ ਪਿਆਰਾ ਸਿੰਘ ਰਾਹੀ ਦੇ ਸੱਜਰੇ ਕਾਵਿ-ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਦਾ ਲੋਕ ਅਰਪਣ ਤੇ ਕਵੀ ਦਰਬਾਰ 17 ਨਵੰਬਰ ਨੂੰ – ਜਸਪਾਲ ਸਿੰਘ ਦੇਸੂਵੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲ਼ੀ ਅਤੇ ਸਾਹਿਤਕ ਸੱਥ ਖਰੜ ਵੱਲੋਂ ਸਾਂਝੇ ਤੌਰ ‘ਤੇ ਮਿਤੀ 17 ਨਵੰਬਰ, 2024 (ਐਤਵਾਰ) ਨੂੰ ਸਵੇਰੇ 10.00 ਵਜੇ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਉੱਘੇ ਲੇਖਕ ਪਿਆਰਾ ਸਿੰਘ ਰਾਹੀ ਦੇ ਸੱਜਰੇ ਕਾਵਿ-ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਲੋਕ ਅਰਪਣ ਤੇ ਕਵੀ ਦਰਬਾਰ ਕਰਵਾਇਆ ਜਾ…

Read Full News

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰ), 13 ਨਵੰਬਰ: ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਤੋਂ ਤਿੰਨ ਦਿਨ ਪਹਿਲਾਂ ਧਾਰਮਿਕ ਕਵੀ ਦਰਬਾਰ ਕਰਵਾਇਆ ਗਿਆ। ਵਿਸ਼ੇਸ਼ ਤੋਰ ’ਤੇ ਸੱਦੇ ਗਏ ਨਾਮਵਰ ਪੰਥਕ ਕਵੀ ਗੁਰਦਿਆਲ ਸਿੰਘ ਨਿਮਰ, ਯਮੁਨਾ ਨਗਰ, ਪੰਥਕ…

Read Full News

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਵੱਲੋਂ ਗ਼ਜ਼ਲਗੋ ਸੁਰਜੀਤ ਜੀਤ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਮੋਰਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਨਵੰਬਰ: ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ/ਪੰਜਾਬ ਵੱਲੋਂ ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰੱਸਟ ਰੂਪਨਗਰ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਕਵੀ ਦਰਬਾਰ ਮੋਰਿੰਡਾ ਦੇ ਖ਼ਾਲਸਾ ਹਾਈ ਸਕੂਲ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਸ਼ਬਦ ਸੰਚਾਰ ਸਹਿਤਕ ਸੁਸਾਇਟੀ ਦੇ ਖ਼ਜ਼ਾਨਚੀ ਸਵਰਗੀ ਗਜ਼ਲਗੋ ਸੁਰਜੀਤ ਜੀਤ ਦੀ ਯਾਦ ਨੂੰ ਸਮਰਪਿਤ ਸੀ। ਇਸ ਸਮਾਗਮ…

Read Full News

ਕਿਸਾਨ ਮੇਲਾ 14 ਨਵੰਬਰ ਨੂੰ

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡ ਮਾਜਰਾ (ਨਿਊ ਚੰਡੀਗੜ੍ਹ) ਵਿਖੇ 14 ਨਵੰਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲ੍ਹੋਂ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਹ ਮੇਲਾ ਮਾਜਰਾ ਨਿਊ ਚੰਡੀਗੜ੍ਹ ਵਿਖੇ ਸਥਿਤ ਕੇ ਵੀ ਕੇ ਫਾਰਮ ਵਿਖੇ ਸਵੇਰੇ 9:30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ। ਮੇਲੇ ਵਿੱਚ…

Read Full News

ਸ਼ਹੀਦ ਲੈਫ. ਬਿਕਰਮ ਸਿੰਘ ਦੀ ਸਲਾਨਾ ਬਰਸੀ ਸਮਾਗਮ 16 ਨਵੰਬਰ ਨੂੰ 

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਪਿੰਡ ਫਤਿਹਪੁਰ ਸਿਆਲਵਾ ਵਿਖੇ ਸਥਿਤ ਸ਼ਹੀਦ ਲੈਫ ਵਿਕਰਮ ਸਿੰਘ ਗੌਰਮੈਂਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਹੀਦ ਲੈਫਟੀਨੈਂਟ ਵਿਕਰਮ ਸਿੰਘ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਨੰਬਰਦਾਰ ਸ਼੍ਰੀ…

Read Full News

ਸ੍ਰ. ਕੁਲਵਿੰਦਰ ਸਿੰਘ ਢਿੱਲੋਂ ਦੇ ਘਰ ਪਿੰਡ ਢਿੱਲਵਾਂ ਵਿਖੇ ਅੰਬ ਅਤੇ ਮੌਸਮੀ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਜਾ ਨੇ ਫ਼ਲਦਾਰ ਰੁੱਖ  ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ…

Read Full News

ਉੱਘੇ ਲੇਖਕ ਗੋਵਰਧਨ ਗੱਬੀ ਦੇ ਕਹਾਣੀ-ਸੰਗ੍ਰਹਿ ਆਪਣਾ ਘਰ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ 16 ਨਵੰਬਰ ਨੂੰ – ਭੁਪਿੰਦਰ ਮਲਿਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਨਵੰਬਰ: ਉੱਘੇ ਲੇਖਕ ਗੋਵਰਧਨ ਗੱਬੀ ਦੇ ਕਹਾਣੀ-ਸੰਗ੍ਰਹਿ ”ਆਪਣਾ ਘਰ” ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਸਮਾਗਮ 16 ਨਵੰਬਰ, 2024 ਨੂੰ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀ ਪ੍ਰਧਾਨਗੀ ਉੱਘੇ ਸਾਹਿਤਕਾਰ ਕਰਨਲ ਜਸਬੀਰ ਭੁੱਲਰ ਕਰਨਗੇ, ਜਦਕਿ ਡਾ. ਦੀਪਕ ਮਨਮੋਹਨ ਸਿੰਘ ਮੁੱਖ…

Read Full News

ਇੰਜੀਨੀਅਰ ਕਪਲਦੇਵ, ਨਿਗਰਾਨ ਇੰਜੀਨੀਅਰ, ਲਹਿਰਾ ਮੁਹੱਬਤ ਨੂੰ ਸਦਮਾ, ਪਿਤਾ ਜੀ ਦਾ ਦਿਹਾਂਤ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਨਵੰਬਰ: ਇੰਜੀਨੀਅਰ ਕਪਲਦੇਵ, ਨਿਗਰਾਨ ਇੰਜੀਨੀਅਰ, ਲਹਿਰਾ ਮੁਹੱਬਤ ਦੇ ਸਤਿਕਾਰਯੋਗ ਪਿਤਾ ਜੀ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਪਰਿਵਾਰ ਨੂੰ ਬਹੁਤ ਹੀ ਵੱਡਾ ਘਾਟਾ ਪਿਆ ਹੈ, ਕਿਉਂਕਿ ਅਚਨਚੇਤ ਦਿਲ ਦਾ ਦੌਰਾ ਪੈ ਜਾਣ ਕਾਰਨ ਉਹ ਸਦਾ ਲਈ ਸਾਧੋਂ ਵਿੱਛੜ ਗਏ। ਜ਼ਿਕਰਯੋਗ ਉਹ ਅਣਥੱਕ ਸਮਾਜ-ਸੇਵੀ ਸਨ। ਪਾਵਰ ਆਫ਼ ਸੋਸ਼ਲ…

Read Full News

ਪਿੰਡ ਭੜੌਜੀਆਂ ਤੋਂ ਸਜਾਇਆ ਗਿਆ ਨਗਰ ਕੀਰਤਨ

ਪਿੰਡ ਭੜੌਜੀਆਂ ਤੋਂ ਸਜਾਇਆ ਗਿਆ ਨਗਰ ਕੀਰਤਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ (ਅਵਤਾਰ ਨਗਲੀਆਂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਊ ਚੰਡੀਗੜ੍ਹ ਦੇ ਪਿੰਡ ਭੜੌਜੀਆਂ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਸਬੰਧੀ ਗੁਰਦੁਆਰਾ ਭਗਤ ਰਵਿਦਾਸ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ…

Read Full News

ਸੱਥ ਵੱਲੋਂ ਪੁਸਤਕ ‘ਫੁਲਮੋਂ ਤੇ ਰਾਂਝੂ’ (ਇੱਕ ਪ੍ਰੇਮ ਕਹਾਣੀ) ਲੋਕ ਅਰਪਣ ਅਤੇ  ਕਵੀ ਦਰਬਾਰ ਕਰਵਾਇਆ

 ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 10 ਨਵੰਬਰ: ਸਾਹਿਤਕ ਸੱਥ ਖਰੜ ਦੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ ਮਾਸਿਕ ਇਕੱਤਰਤਾ ਵਿੱਚ ਗੀਤਕਾਰ/ਮੋਹਨ ਸਿੰਘ ‘ਪ੍ਰੀਤ’ ਦੀ ਨਵੀਂ ਪ੍ਰਕਾਸ਼ਿਤ ਪੁਸਤਕ ‘ਫੁਲਮੋਂ ਤੇ ਰਾਂਝੂ’ (ਇੱਕ ਪ੍ਰੇਮ ਕਹਾਣੀ) ਲੋਕ ਅਰਪਣ ਕੀਤੀ ਗਈ। ਪ੍ਰਧਾਨਗੀ ਮੰਡਲ ‘ਚ ਸੱਥ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ, ਲੇਖਕ ਮੋਹਨ ਸਿੰਘ ‘ਪ੍ਰੀਤ’ ਅਤੇ ਰਾਜਵਿੰਦਰ ਸਿੰਘ…

Read Full News