ਮਾਤਾ ਕਾਕੋ ਕੌਰ ਦੇ ਸਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿਚ ਪੁੱਜੀਆ ਸੰਗਤਾਂ
ਮਾਤਾ ਕਾਕੋ ਕੌਰ ਦੇ ਸਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿਚ ਪੁੱਜੀਆ ਸੰਗਤਾਂ ਚੰਡੀਗੜ੍ਹ 21 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੱਤਰਕਾਰ ਦਿਲਬਰ ਸਿੰਘ ਖੈਰਪੁਰ ਦੇ ਸਤਿਕਾਰਯੋਗ ਮਾਤਾ ਕਾਕੋ ਕੌਰ ਜੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿੱਤ ਰੱਖੇ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮਗਰੋਂ ਹੋਏ ਸਰਧਾਂਜਲੀ ਸਮਾਗਮ ਮੌਕੇ ਵੱਡੀ …