ਬਲਕਾਰ ਸਿੰਘ ਭੱਟੀ ਦੇ ਘਰ ਪਿੰਡ ਹਰਿਓ ਖੁਰਦ ਵਿਖੇ ਚੀਕੂ ਅਤੇ ਆੜੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ
ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਬਲਕਾਰ ਸਿੰਘ ਭੱਟੀ ਦੇ ਘਰ ਪਿੰਡ ਹਰਿਓ ਖੁਰਦ ਵਿਖੇ ਚੀਕੂ ਅਤੇ ਆੜੂ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ…