ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ
ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਹੋਈ ਜਿਸਦੇ ਪ੍ਰਧਾਨਗੀ ਮੰਡਲ ਵਿਚ ਸ: ਕੇ,ਐਨ, ਸਿੰਘ, ਪ੍ਰਿੰ: ਬਹਾਦਰ ਸਿੰਘ ਗੋਸਲ,ਅਮਰਜੀਤ ਸਿੰਘ ਖੁਰਲ, ਕੇਂਦਰ ਦੇ ਪ੍ਰਧਾਨ ਸੇਵੀ ਰਾਇਤ ਸੁਸ਼ੋਭਿਤ ਸਨ।ਸਭ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ।ਸਾਹਿਤਕਾਰ ਮਹਿੰਦਰ ਸਿੰਘ ਰੰਗ,ਜਰਮਨੀ…