www.sursaanjh.com > ਵਿਰਾਸਤ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਪਿਆਰੇ ਦੋਸਤ ਰਸ਼ਪਾਲ ਸ਼ਰਮਾ ਦੇ ਘਰ ਸਮਰਾਲ਼ਾ ਵਿਖੇ ਅੰਬ, ਚੀਕੂ, ਕਿੰਨੂ ਆਦਿ ਦੇ ਫਲ਼ਦਾਰ ਬੂਟੇਲਗਾਏ ਗਏ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਪਿਆਰੇ ਦੋਸਤ ਭਰਪੂਰ ਸਿੰਘ ਦੇ ਘਰ ਪਿੰਡ ਮੰਜਾਲ਼ੀ ਵਿਖੇ ਅੰਬ, ਚੀਕੂ, ਸੰਤਰਾ ਅਤੇ ਆੜੂ ਆਦਿ ਦੇ ਫਲ਼ਦਾਰ ਬੂਟੇ ਲਗਾਏ ਗਏ ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ…

Read Full News

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ – ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ 

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ  ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ  ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਸਾਰੇ…

Read Full News

ਅਲਵਿਦਾ ! ਘਣਛਾਵੇਂ ਬਿਰਖ ਜਹੇ ਬਾਬਲਃ ਸਃ ਈਸ਼ਰ ਸਿੰਘ ਸੋਬਤੀ ਜੀ/ ਗੁਰਭਜਨ ਗਿੱਲ

ਅਲਵਿਦਾ ! ਘਣਛਾਵੇਂ ਬਿਰਖ ਜਹੇ ਬਾਬਲਃ ਸਃ ਈਸ਼ਰ ਸਿੰਘ ਸੋਬਤੀ ਜੀ/ ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਪੰਜਾਬੀ ਸ਼ਾਇਰ ਡਾ. ਜਗਤਾਰ ਨੇ ਲਿਖਿਆ ਸੀ ਕਦੇ “ਕਾਫ਼ਲੇ ਵਿੱਚ ਤੂੰ ਨਹੀਂ ਭਾਵੇਂ ਰਿਹਾ, ਯਾਦ ਤੇਰੀ ਦਿਲ ਚੋਂ ਪਰ ਜਾਣੀ ਨਹੀਂ।” ਸਾਡੇ ਸਭ  ਲਈ ਇਹ ਮਾਣ ਵਾਲੀ ਗੱਲ ਸੀ ਕਿ ਪੰਜਾਬੀ ਸਾਹਿੱਤ ਅਕਾਡਮੀ ਤੇ ਸਿਰਜਣਧਾਰਾ…

Read Full News

ਕਿੱਸਾ ਸ਼ਹੀਦ ਭਗਤ ਸਿੰਘ ਦੇ ਸਿਰਜਕ ਪ੍ਰੋਃ ਦੀਦਾਰ ਸਿੰਘ ਯਾਦ ਆਏ

ਕਿੱਸਾ ਸ਼ਹੀਦ ਭਗਤ ਸਿੰਘ ਦੇ ਸਿਰਜਕ ਪ੍ਰੋਃ ਦੀਦਾਰ ਸਿੰਘ ਯਾਦ ਆਏ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਪ੍ਰੋਃ ਦੀਦਾਰ ਸਿੰਘ ਜੀ ਦਾ ਜਨਮ ਗੁਜਰਾਂਵਾਲਾ (ਹੁਣ ਪਾਕਿਸਤਾਨ) ਦੇ ਪਿੰਡ ਅਰੂਪ ਵਿਖੇ ਵੀਹਵੀਂ ਸਦੀ ਦੇ ਦੂਜੇ ਦਹਾਕੇ ਵਿੱਚ ਸਿਰਕੱਢ ਸਿੱਖ ਆਗੂ ਸਃ ਸੰਤ ਸਿੰਘ ਅਰੂਪ ਜੀ ਦੇ ਘਰ ਹੋਇਆ। ਸਃ ਅਰੂਪ ਇਲਾਕੇ ਦੇ ਵੱਡੇ ਭਿੰਡਰ…

Read Full News

ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ

ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਸਤੰਬਰ: ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਡਾ. ਮਨਜੀਤ ਸਿੰਘ ਬੱਲ ਦਾ ਰੂ-ਬ-ਰੂ ਕਰਵਾਇਆ ਗਿਆ। ਪ੍ਰਧਾਨਗੀ ਉੱਘੇ ਗ਼ਜ਼ਲ ਉਸਤਾਦ ਸਿਰੀ ਰਾਮ ਅਰਸ਼ ਨੇ ਕੀਤੀ। ਪ੍ਰਧਾਨਗੀ ਮੰਡਲ ਵਿਚ ਡਾ. ਬੱਲ, ਲਾਇਬ੍ਰੇਰੀਅਨ ਡਾ. ਨੀਜਾ ਸਿੰਘ, ਕੇਂਦਰ…

Read Full News

ਦੀਪਕ ਸ਼ਰਮਾ ਚਨਾਰਥਲ ਵੱਲੋਂ ਸੁਖਦੇਵ ਰਾਮ ਸੁੱਖੀ ਤੰਦਾਬੱਧਾ ਦੀ ਹਿੰਦੀ ਤੋਂ ਪੰਜਾਬੀ ਵਿੱਚ ਅਨੁਵਾਦਿਤ ਪੁਸਤਕ *ਕਿਸ ਮਿੱਟੀ ਦੀਆਂ ਬਣੀਆਂ ਸੀ ਇਹ ਵੀਰਾਂਗਣਾਂ* ਦਾ ਲੋਕ-ਅਰਪਣ ਸਮਾਗਮ ਮਿਤੀ 8 ਸਤੰਬਰ ਨੂੰ

ਦੀਪਕ ਸ਼ਰਮਾ ਚਨਾਰਥਲ ਵੱਲੋਂ ਸੁਖਦੇਵ ਰਾਮ ਸੁੱਖੀ ਤੰਦਾਬੱਧਾ ਦੀ ਹਿੰਦੀ ਤੋਂ ਪੰਜਾਬੀ ਵਿੱਚ ਅਨੁਵਾਦਿਤ ਪੁਸਤਕ *ਕਿਸ ਮਿੱਟੀ ਦੀਆਂ ਬਣੀਆਂ ਸੀ ਇਹ ਵੀਰਾਂਗਣਾਂ* ਦਾ ਲੋਕ-ਅਰਪਣ ਸਮਾਗਮ ਮਿਤੀ 8 ਸਤੰਬਰ ਨੂੰ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਮਿਤੀ 08 ਸਤੰਬਰ, ਦਿਨ ਐਤਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16-ਬੀ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ ਚੰਡੀਗੜ੍ਹ (ਸੁਰ ਸਾਂਝ…

Read Full News

ਡਾ. ਮਨਜੀਤ ਸਿੰਘ ਬੱਲ ਨਾਲ਼ ਰੂਬਰੂ ਅੱਜ ਮਿਤੀ 6 ਸਤੰਬਰ ਨੂੰ ਸਵੇਰੇ 10.30 ਵਜੇ

ਡਾ. ਮਨਜੀਤ ਸਿੰਘ ਬੱਲ ਨਾਲ਼ ਰੂਬਰੂ ਅੱਜ ਮਿਤੀ 6 ਸਤੰਬਰ ਨੂੰ ਸਵੇਰੇ 10.30 ਵਜੇ ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਸਾਹਿਤ ਵਿਗਿਆਨ ਕੇਂਦਰ ਵੱਲੋਂ ਕਰਵਾਇਆ ਜਾਵੇਗਾ ਇਹ ਸਮਾਗਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਸਤੰਬਰ: ਟੀ.ਐਸ. ਸੈਂਟਰਲ ਸਟੇਟ ਲਾਇਬਰੇਰੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਸਾਹਿਤ ਵਿਗਿਆਨ ਕੇਂਦਰ ਵੱਲੋਂ ਡਾ. ਮਨਜੀਤ ਸਿੰਘ ਬੱਲ ਨਾਲ਼…

Read Full News

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ

ਕਿਸਾਨ ਯੂਨੀਅਨ ਕਾਦੀਆਂ ਦੀ ਮਾਜਰੀ ‘ਚ ਹੋਈ ਭਰਵੀਂ ਮੀਟਿੰਗ ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਬਲਾਕ ਮਾਜਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਅਗਵਾਈ ਹੇਠ ਭਾਰੀ ਇਕੱਤਰਤਾ ਕੀਤੀ ਗਈ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ…

Read Full News

ਅਧਿਆਪਨ ਖੇਤਰ ਵਧੀਆ ਪਲੇਟਫਾਰਮ: ਰਾਜਨ ਸ਼ਰਮਾ

ਅਧਿਆਪਨ ਖੇਤਰ ਵਧੀਆ ਪਲੇਟਫਾਰਮ: ਰਾਜਨ ਸ਼ਰਮਾ ਚੰਡੀਗੜ੍ਹ 4 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ”ਅਧਿਆਪਨ ਖੇਤਰ ਰੋਜ਼ੀ-ਰੋਟੀ ਦੇ ਨਾਲ਼ ਨਾਲ਼ ਅਪਣੇ ਆਪ ਨੂੰ ਨਿਖਾਰਣ ਦਾ ਇੱਕ ਵਧੀਆ ਪਲੇਟ ਫਾਰਮ ਹੈ” ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੈਕਚਰਾਰ ਰਾਜਨ ਸ਼ਰਮਾ ਸਟੇਟ ਅਵਾਰਡੀ ਨੇ ਅਧਿਆਪਕ ਦਿਵਸ ਮੌਕੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਦਾ ਗੁਰੂਕੁਲ ਵਿਦਿਆਲਯ…

Read Full News

ਸਾਹਿਤਕ ਸੱਥ ਖਰੜ ਵੱਲੋਂ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ 08 ਸਤੰਬਰ ਨੂੰ

ਸਾਹਿਤਕ ਸੱਥ ਖਰੜ ਵੱਲੋਂ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ 08 ਸਤੰਬਰ ਨੂੰ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 04 ਸਤੰਬਰ: ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹਰ ਮਹੀਨੇ ਦੇ ਤੀਜੇ ਐਤਵਾਰ ਨੂੰ ਹੁੰਦੀ ਹੈ, ਲੇਕਿਨ ਇਸ ਮਹੀਨੇ ਦੀ ਇਕੱਤਰਤਾ 15 ਸਤੰਬਰ ਦੀ ਬਜਾਏ ਹੁਣ 08 ਸਤੰਬਰ ਦਿਨ ਐਤਵਾਰ ਨੂੰ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ…

Read Full News