ਮੁੱਲਾਂਪੁਰ ਗਰੀਬਦਾਸ ਸਮੇਤ ਹੋਰ ਪਿੰਡਾਂ ਵਿਖੇ ਲਾਏ ਕੈਂਪ
ਮੁੱਲਾਂਪੁਰ ਗਰੀਬਦਾਸ ਸਮੇਤ ਹੋਰ ਪਿੰਡਾਂ ਵਿਖੇ ਲਾਏ ਕੈਂਪ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਪੰਜਾਬ ਸਰਕਾਰ ਵੱਲੋਂ ਸਬ-ਡਵੀਜ਼ਨ ਖਰੜ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪਾਂ ‘ਚ ਲੋਕਾਂ ਦੀਆਂ ਸ਼ਿਕਾਇਤਾਂ/ਮਾਮਲਿਆਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਅਤੇ ਖੱਜਲ ਖੁਆਰੀ ਤੋਂ ਕੀਤਾ ਜਾ ਰਿਹਾ ਹੈ। ਐਸ.ਡੀ.ਐਮ., ਖਰੜ,…