ਹਰਵਿੰਦਰ ਸਿੰਘ ਤਤਲਾ ਦਾ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੀ ਲੱਜ਼ਤ’ ਹੋਇਆ ਲੋਕ ਅਰਪਣ
ਹਰਵਿੰਦਰ ਸਿੰਘ ਤਤਲਾ ਦਾ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੀ ਲੱਜ਼ਤ’ ਹੋਇਆ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜਨਵਰੀ: ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਚੰਡੀਗੜ੍ਹ ਵਿਖੇ ਮਸ਼ਹੂਰ ਗੀਤਕਾਰ ਹਰਵਿੰਦਰ ਸਿੰਘ ਤਤਲਾ ਦੇ ਪਲੇਠੇ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੀ ਲੱਜ਼ਤ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਸਮਾਗਮ ਕਰਵਾਇਆ…