ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ
ਯੋਰਪੀਅਨ ਪੰਜਾਬੀ ਸੱਥ ਦੇ ਸੰਚਾਲਕ ਮੇਤਾ ਸਿੰਘ ਸਰਾਏ ਦਾ ਲੁਧਿਆਣਾ ਵਿੱਚ ਸਨਮਾਨ ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀ. ਦੇ ਸਾਬਕਾ ਵਾਈਸ ਚਾਂਸਲਰ ਡਾ. ਸ. ਪ. ਸਿੰਘ ਨੇ ਕੀਤੀ ਲੁਧਿਆਣਾ (ਸੁਰ ਸਾਂਝ ਬਿਊਰੋ), 28 ਜੂਨ ਲੋਕ ਮੰਚ ਪੰਜਾਬ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਚ ਪੰਜਾਬੀ…