ਲੋਕੀ ਕਰਨ ਗੱਲਾਂ ਤੇਰੇ ਰਾਜ ਦੀਆਂ/ ਗੁਰਭਜਨ ਗਿੱਲ
ਲੋਕੀ ਕਰਨ ਗੱਲਾਂ ਤੇਰੇ ਰਾਜ ਦੀਆਂ/ ਗੁਰਭਜਨ ਗਿੱਲ ਗੁਜਰਾਂਵਾਲੇ ਦੀਏ ਧਰਤੀਏ ਭੇਜ ਮੁੜ ਕੇ, ਮਹਾਂਬਲੀ ਰਣਜੀਤ ਸਿੰਘ ਵਾਂਗ ਸੂਰਾ। ਜਿਹੜਾ ਕਥਨੀ ਤੇ ਕਰਨੀ ਦਾ ਹੋਏ ਗਾਜ਼ੀ, ਜਿਹੜਾ ਦੀਨ ਈਮਾਨ ਦਾ ਹੋਏ ਪੂਰਾ। ਟੁੱਟੇ ਮੋਤੀ ਪਰੋਏ ਜੋ ਇਕ ਮਾਲਾ, ਸ਼ਾਨਾਂ ਕਰੇ ਸਵਾਈਆਂ ਜੋ ਤਾਜ ਦੀਆਂ। ਕੋਹੇਨੂਰ ਦੇ ਮਾਲਕਾ, ਸੂਰਬੀਰਾ, ਲੋਕੀਂ ਕਰਨ ਗੱਲਾਂ ਤੇਰੇ ਰਾਜ ਦੀਆਂ।…