www.sursaanjh.com > ਸਾਹਿਤ

ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਅਕਾਲ ਅਕੈਡਮੀ, ਧਮੋਟ ਦੇ ਹੋਣਹਾਰ ਬੱਚੇ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਵਿਖੇ ਵਿਸ਼ੇਸ਼ ਫੇਰੀ ਦੌਰਾਨ ਅਕੈਡਮੀ ਦੇ ਹੋਣਹਾਰ ਬੱਚਿਆਂ ਨੂੰ ਸਵੈ-ਰਚਿਤ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਕਾਲ ਅਕੈਡਮੀ, ਧਮੋਟ (ਲੁਧਿਆਣਾ) ਦੀ ਦਸਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸੌ…

Read Full News

ਗੁਰਸ਼ਰਨ ਸਿੰਘ ਕੁਮਾਰ ਦੇ ਕਹਾਣੀ ਸੰਗ੍ਰਹਿ ‘ਟਹਿਕਦਾ ਗੁਲਾਬ’ ਉਪਰ ਵਿਚਾਰ ਚਰਚਾ ਤੇ ਹੋਇਆ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਅਪ੍ਰੈਲ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਮਾਸਿਕ ਇਕੱਤਰਤਾ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ, ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਸ਼ੂਰੂ ਵਿਚ ਗੁਰਸ਼ਰਨ ਸਿੰਘ ਕੁਮਾਰ ਦੇ ਕਹਾਣੀ ਸੰਗ੍ਰਹਿ ‘ਟਹਿਕਦਾ ਗੁਲਾਬ’ ਉਪਰ ਵਿਚਾਰ ਚਰਚਾ ਅਤੇ ਇਹ ਪੁਸਤਕ ਲੋਕ ਅਰਪਣ ਕੀਤੀ ਗਈ। ਐਡਵੋਕੇਟ ਪ੍ਰਮਿੰਦਰ ਸਿੰਘ ਗਿੱਲ,…

Read Full News

ਪੰਜਾਬ ਕਲਾ ਪਰਿਸ਼ਦ ਵਲੋਂ ਦੋ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਕਰਵਾਇਆ ਗਿਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਲੋਂ ਪੰਜਾਬ ਦੀ ਨਵ-ਸਿਰਜਣਾ ਤਹਿਤ ਆਰੰਭ ਕੀਤੀ ਪ੍ਰੋਗਰਾਮ ਲੜੀ ‘ਸਿਰਜਣਾ ਅਤੇ ਸੰਵਾਦ’ ਅਧੀਨ ਪੰਜਾਬੀ ਸਾਹਿਤ ਸਭਾ ਖਰੜ ਦੇ ਵਿਸ਼ੇਸ਼ ਸਹਿਯੋਗ ਨਾਲ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਲਾਕੇ ਦੇ ਪ੍ਰਸਿੱਧ ਨਾਵਲਕਾਰਾਂ ਨਕਸ਼ਦੀਪ ਪੰਜਕੋਹਾ ਅਤੇ ਸੰਤਵੀਰ ਨਾਲ ਸੰਵਾਦ ਸਮਾਰੋਹ ਦਾ ਆਯੋਜਨ ਕਰਵਾਇਆ ਗਿਆ। ਇਸ…

Read Full News

ਉਸਤਾਦ ਸ਼ਾਇਰ ਦੀਪਕ ਜੈਤੋਈ ਜੀ ਦੇ ਜਨਮ ਦਿਹਾੜੇ ਮੌਕੇ ਸਾਹਿਤਕ ਪ੍ਰੋਗਰਾਮ ‘ਦੀਪਕ ਦੀ ਲੋਅ’ ਕਰਵਾਇਆ ਗਿਆ

ਜੈਤੋ (ਸੁਰ ਸਾਂਝ ਡਾਟ ਕਾਮ ਬਿਊਰੇ), 20 ਅਪ੍ਰੈਲ: ਦੀਪਕ ਜੈਤੋਈ ਮੰਚ (ਰਜਿ.) ਜੈਤੋ ਵੱਲੋਂ ਉਸਤਾਦ ਸ਼ਾਇਰ ਦੀਪਕ ਜੈਤੋਈ ਜੀ ਦੇ ਜਨਮ ਦਿਹਾੜੇ ਮੌਕੇ ਸਾਹਿਤਕ ਪ੍ਰੋਗਰਾਮ ‘ਦੀਪਕ ਦੀ ਲੋਅ’ ਕਰਵਾਇਆ ਗਿਆ। ਇਸ ਮੌਕੇ ਦੀਪਕ ਜੈਤੋਈ ਜੀ ਦੇ ਸ਼ਾਗਿਰਦ ਤੇ ਉੱਘੇ ਸ਼ਾਇਰ ਰਣਬੀਰ ਰਾਣਾ (ਬਠਿੰਡਾ) ਨੂੰ ਦੀਪਕ ਜੈਤੋਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਤਰਸੇਮ…

Read Full News

ਸੱਥ ਵੱਲੋਂ ਡਾ. ਜਲੌਰ ਸਿੰਘ ਖੀਵਾ ਦਾ ਰੂ-ਬ-ਰੂ ਅਤੇ ਕਵੀ ਦਰਬਾਰ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਸਾਹਿਤਕ ਸੱਥ ਖਰੜ ਵੱਲੋਂ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ) ਮੋਹਾਲੀ ਦੇ ਸਹਿਯੋਗ ਨਾਲ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਅਤੇ ਭਾਸ਼ਾ ਵਿਗਿਆਨੀ ਡਾ. ਜਲੌਰ ਸਿੰਘ ਖੀਵਾ ਦਾ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ। ਪ੍ਰਸਿੱਧ ਲੇਖਕ ਅਤੇ ਆਲੋਚਕ ਪ੍ਰੋ. ਅਤੈ ਸਿੰਘ ਸਮਾਗਮ ਦੇ ਮੁੱਖ ਮਹਿਮਾਨ…

Read Full News

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ

ਡਾ. ਗੁਰਮਿੰਦਰ ਸਿੱਧੂ ਦਾ ਯਾਤਰਾ ਪ੍ਰਸੰਗ ‘ਪਰਦੇਸਾਂ ਵਿੱਚੋਂ ਚੁਗੇ ਹਰਫ਼’ ਹੋਇਆ ਲੋਕ-ਅਰਪਣ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਸ਼ਾਨਦਾਰ ਸਮਾਗਮ ਜਸਬੀਰ ਭੁੱਲਰ, ਹਰਜਿੰਦਰ ਕੌਰ, ਡਾ. ਬਲਵਿੰਦਰ ਕੌਰ ਬਰਾੜ ਅਤੇ ਜਸਵੀਰ ਰਾਣਾ ਨੇ ਸਾਂਝੇ ਕੀਤੇ ਬਹੁਮੁੱਲੇ ਵਿਚਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਭਵਨ ਵਿਖੇ ਪ੍ਰਸਿੱਧ ਲੇਖਿਕਾ…

Read Full News

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ

ਸਾਹਿਤ ਵਿਗਿਆਨ ਕੇਂਦਰ (ਰਜਿ:) ਵਲੋਂ ਡਾ. ਰਜਿੰਦਰ ਰੇਨੂੰ ਦੀ ਪੁਸਤਕ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਅਪ੍ਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਡਾ. ਰਜਿੰਦਰ ਰੇਨੂੰ ਦੀ ਪਲੇਠੀ ਪੁਸਤਕ ‘ਸੁੱਚੇ ਮੋਤੀ’ ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਸ.ਪਰਮਜੀਤ ਮਾਨ ਨੇ ਕੀਤੀ ਅਤੇ ਸ੍ਰੀ ਸੁਭਾਸ਼…

Read Full News

ਅਵਤਾਰ ਸਿੰਘ ਮਹਿਤਪੁਰੀ ਦੀ ਪੁਸਤਕ “ਅਤੀਤ ਕੀ ਪਰਛਾਈ” ਦਾ ਲੋਕ ਅਰਪਣ ਅਤੇ ਕਵੀ ਦਰਬਾਰ 21 ਅਪ੍ਰੈਲ ਨੂੰ

ਅਵਤਾਰ ਸਿੰਘ ਮਹਿਤਪੁਰੀ ਦੀ ਪੁਸਤਕ “ਅਤੀਤ ਕੀ ਪਰਛਾਈ” ਦਾ ਲੋਕ ਅਰਪਣ ਅਤੇ ਕਵੀ ਦਰਬਾਰ 21 ਅਪ੍ਰੈਲ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਪ੍ਰੈਲ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਅਦਾਰਾ ਸੈਣੀ ਦੁਨੀਆ ਪੱਤ੍ਰਿਕਾ ਦੇ ਸਹਿਯੋਗ ਨਾਲ 21 ਅਪ੍ਰੈਲ, 2026 ਨੂੰ ਸਵੇਰੇ 10.30 ਵਜੇ ਸ੍ਰ. ਅਵਤਾਰ ਸਿੰਘ ਮਹਿਤਪੁਰੀ (ਜਨਰਲ ਸਕੱਤਰ ਵਿਸ਼ਵ ਪੰਜਾਬੀ ਪ੍ਰਚਾਰ ਸਭਾ…

Read Full News

ਸੰਜੀਵਨ ਸਿੰਘ ਦੀ ਕਿਤਾਬ ‘ਬੜੇ ਚੇਤੇ ਆਉਂਦੇ ਨੇ…’ ‘ਤੇ ਹੋਈ ਵਿਚਾਰ-ਚਰਚਾ

ਸੰਜੀਵਨ ਸਿੰਘ ਦੀ ਕਿਤਾਬ ‘ਬੜੇ ਚੇਤੇ ਆਉਂਦੇ ਨੇ…’ ‘ਤੇ ਹੋਈ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਪ੍ਰੈਲ: ਅੱਜ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਸਵਪਨ ਫਾਊਂਡੇਸ਼ਨ ਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਸਾਂਝੇ ਤੌਰ ‘ਤੇ ਉੱਘੇ ਨਾਟਕਕਾਰ ਤੇ ਵਾਰਤਕ ਲੇਖਕ ਸੰਜੀਵਨ ਸਿੰਘ ਦੀ ਸ਼ਬਦ ਚਿੱਤਰਾਂ ਦੀ ਕਿਤਾਬ ‘ਬੜੇ ਚੇਤੇ ਆਉਂਦੇ ਨੇ…’  ‘ਤੇ…

Read Full News

ਡਾ. ਪੰਨਾ ਲਾਲ ਮੁਸਤਫਾਬਾਦੀ ਦਾ ਕਾਵਿ ਸੰਗ੍ਰਹਿ “ਮੇਰੇ ਸਮੇਂ ਦਾ ਪੰਜਾਬ” ਲੋਕ ਅਰਪਣ ਅਤੇ ਕਵੀ ਦਰਬਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਪ੍ਰਸਿੱਧ ਸਾਹਿਤਕਾਰ ਡਾ. ਪੰਨਾ ਲਾਲ ਮੁਸਤਫਾਬਾਦੀ ਦਾ ਕਾਵਿ ਸੰਗ੍ਰਹਿ “ਮੇਰੇ ਸਮੇਂ ਦਾ ਪੰਜਾਬ” ਦਾ ਲੋਕ ਅਰਪਣ ਤੇ ਕਵੀ ਦਰਬਾਰ, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਅਕਾਦਮੀ ਆਫ ਨੈਸ਼ਨਲ ਲਿਟਰੇਚਰ ਐਂਡ (ਕਲਚਰ) ਇੰਡੀਆ ਦੇ ਸਹਿਯੋਗ ਨਾਲ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰਸਿੱਧ ਗੀਤਕਾਰ…

Read Full News