www.sursaanjh.com > ਸਾਹਿਤ

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਲਾਹਿਆ

ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਲਾਹਿਆ   ਚੰਡੀਗੜ੍ਹ 27 ਅਪ੍ਰੈਲ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ): ਅੰਤਰਰਾਸ਼ਟਰੀ ਸਾਹਿਤਕ ਸਾਂਝਾ ਵੱਲੋਂ ਮੈਡਮ ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਅਗਵਾਈ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਦੇ ਦਿਸ਼ਾ-ਨਿਰਦੇਸ਼ ਅਧੀਨ…

Read Full News

ਰਿਸ਼ਤਿਆਂ ‘ਤੇ ਕਾਬਜ਼ ਰਹਿਣ ਦੀ ਸੋਚ ਤੋਂ ਉਪਜੇ ਦੁਖਾਂਤ ਨੂੰ ਬਿਆਨਦਾ ਕਰਮਵੀਰ ਸਿੰਘ ਸੂਰੀ ਦਾ ਨਾਵਲੈੱਟ ‘ਕਬਜ਼ਾ‘ – ਨਿਰੰਜਣ ਬੋਹਾ

ਚੰਡੀਗੜ੍ਹ 27 ਅਪ੍ਰੈਲ (ਸੁਰ ਸਾਂਝ ਬਿਊਰੋ-ਸੁਰਜੀਤ ਸੁਮਨ): ਰਿਸ਼ਤਿਆਂ ‘ਤੇ ਕਾਬਜ਼ ਰਹਿਣ ਦੀ ਸੋਚ ਤੋਂ ਉਪਜੇ ਦੁਖਾਂਤ ਨੂੰ ਬਿਆਨਦਾ ਕਰਮਵੀਰ ਸਿੰਘ ਸੂਰੀ ਦਾ ਨਾਵਲੈੱਟ  ‘ਕਬਜ਼ਾ‘ – ਨਿਰੰਜਣ ਬੋਹਾ ਮੈਂ ਕਰਮਵੀਰ ਸਿੰਘ ਸੂਰੀ ਨੂੰ ਇਕ ਕਹਾਣੀਕਾਰ, ਮਿੰਨੀ ਕਹਾਣੀਕਾਰ, ਸਮੀਖਿਅਕ ਤੇ ਅਨੁਵਾਦਕ ਦੇ ਤੌਰ ‘ਤੇ ਜਾਣਦਾ ਹਾਂ। ਇਨ੍ਹਾਂ ਖੇਤਰਾਂ ਵਿਚ ਉਸ ਆਪਣਾ ਚੰਗਾ ਨਾਂ- ਥਾਂ ਬਣਾਇਆ ਹੋਇਆ ਹੈ। ਹੁਣ ਜਦੋਂ…

Read Full News

ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਨੂੰ

ਚੰਡੀਗੜ (ਸੁਰ ਸਾਂਝ ਬਿਊਰੋ), 31 ਮਾਰਚ: ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ ਪਹਿਲਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।    ਡਾ ਐਸ ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਰਪ੍ਰਸਤੀ ਵਿੱਚ ਹੋ ਰਹੇ ਇਸ ਆਨਲਾਈਨ ਸਾਹਿਤਿਕ ਸਮਾਗਮ ਦੀ ਪ੍ਰਧਾਨਗੀ    ਪ੍ਰੋ ਗੁਰਭਜਨ ਸਿੰਘ ਗਿੱਲ ਕਰਨਗੇ।…

Read Full News

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਕਥਾ: ਕਥਾਰਸਿਸ ਅਤੇ ਕਥਾ ਸਰੋਕਾਰ ਅੰਤਰਰਾਸ਼ਟਰੀ ਸੈਮੀਨਾਰ

ਚੰਡੀਗੜ (ਸੁਰ ਸਾਂਝ ਬਿਊਰੋ), 30 ਮਾਰਚ: ਅੱਜ ਮਿਤੀ 30-03-2022 ਨੂੰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਅਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਕਥਾ: ਕਥਾਰਸਿਸ ਅਤੇ ਕਥਾ ਸਰੋਕਾਰ (ਕਹਾਣੀਕਾਰ ਦੀ ਨਜ਼ਰ ਵਿਚ ਕਹਾਣੀਕਾਰ) ਵਿਸ਼ੇ ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਅਤੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਏ ਮਹਿਮਾਨਾਂ…

Read Full News

ਸਾਹਿਤ ਵਿਗਿਆਨ ਕੇਂਦਰ ਵਲੋਂ ਬਸੰਤ ਰੁੱਤ ਕਵੀ ਦਰਬਾਰ

ਨਿਊ ਚੰਡੀਗੜ੍ਹ (ਸੁਰ ਸਾਂਝ ਬਿਊਰੋ-ਅਵਤਾਰ ਨਗਲੀਆਂ), 27 ਫ਼ਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਕਰਨਲ (ਸੇਵਾ ਮੁਕਤ) ਜਸਵੀਰ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿਚ ਸੇਵੀ ਰਾਇਤ ਅਤੇ ਸਰਪ੍ਰਸਤ ਡਾ: ਅਵਤਾਰ ਸਿੰਘ ਪਤੰਗ ਵੀ ਸੁਸ਼ੋਭਿਤ ਸਨ। ਸਭ ਤੋਂ ਪਹਿਲਾਂ ਖੱਬੇ ਪੱਖੀ ਲੋਕ ਗਾਇਕ ਮਰਹੂਮ ਅਮਰਜੀਤ ਸਿੰਘ ਗੁਰਦਾਸਪੁਰੀ ਨੂੰ ਦੋ ਮਿੰਟ…

Read Full News

ਰੂਪਨਗਰ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਫਰਵਰੀ: ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਰੂਪਨਗਰ ਵੱਲੋਂ ਸਥਾਨਕ ਗਾਂਧੀ ਮੈਮੋਰੀਅਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਭਾਸ਼ਾ ਵਿਭਾਗ ਰੂਪਨਗਰ ਦੇ ਖੋਜ ਅਫਸਰ ਤੇ ਕਵੀ ਗੁਰਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਜਰਨੈਲ ਸਿੰਘ ਮੁੱਖ ਮਹਿਮਾਨ ਵਜੋਂ…

Read Full News

ਆਰ.ਆਈ.ਐਮ.ਸੀ. ਦਾਖਲਾ ਪ੍ਰੀਖਿਆ ਲਈ ਸਮਾਂ – ਸੂਚੀ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਬਿਊਰੋ), 23 ਫਰਵਰੀ: ਜਨਵਰੀ, 2023 ਦੀ ਮਿਆਦ ਲਈ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ (ਉਤਰਾਖੰਡ) ਵਿੱਚ ਦਾਖਲੇ ਲਈ ਲਿਖਤੀ ਦਾਖਲਾ ਪ੍ਰੀਖਿਆ 4 ਜੂਨ, 2022 (ਸ਼ਨੀਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਅਨੁਸਾਰ, ਮੁਕੰਮਲ ਕੀਤੀਆਂ ਅਰਜ਼ੀਆਂ 25 ਅਪ੍ਰੈਲ, 2022 ਜਾਂ ਇਸ ਤੋਂ ਪਹਿਲਾਂ…

Read Full News