ਆਪਸੀ ਸਾਂਝ ਹੀ ਪੰਜਾਬੀਅਤ ਦਾ ਮੂਲ ਸੁਭਾਅ ਹੈ: ਭੁਪਿੰਦਰ ਮੱਲ੍ਹੀ
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬੀ ਸਾਹਿਤ ਨੂੰ ਚੁਣੌਤੀਆਂ ਵਿਸ਼ੇ ਤੇ ਰਚਾਇਆ ਸੰਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਸਤੰਬਰ: ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੱਜ ਪੰਜਾਬ ਕਲਾ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ “ਜੀਵੇ ਪੰਜਾਬ ਅਦਬੀ ਸੰਗਤ ਫਾਊਂਡੇਸ਼ਨ ਬੀ. ਸੀ ਕੈਨੇਡਾ” ਦੇ ਸੰਸਥਾਪਕ ਭੁਪਿੰਦਰ ਮੱਲ੍ਹੀ…