ਭਗਵੰਤ ਸਿੰਘ ਮਾਨ ਸਰਕਾਰ -ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ : ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਵੱਲੋਂ 100 ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ. ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮੌਕੇ ਤੇ ਪੰਜਾਬ ਸਰਕਾਰ ਦੀ ਤਰਫੋਂ ਸੈਲਫ ਹੈਲਪ ਗਰੁੱਪ ਦੇ ਰਾਹੀਂ ਸਵੈ- ਰੁਜਗਾਰ ਦੇ ਵਿੱਚ ਲੱਗੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਦੇ ਤਹਿਤ ਹਲਕਾ ਪੱਧਰ ਤੇ 100 ਸਵੈ- ਉਦਵੀਂ ਔਰਤਾਂ ਨੂੰ…