Breaking
www.sursaanjh.com > ਸਾਹਿਤ

बैठक के अंतर्गत सुरजीत सुमन के गीत-संग्रह ‘पौणां दे पैरीं घुंघरू’ पर चर्चा

Chandigarh (sursaanjh.com bureaju), 28 July: स्वप्न फाउंडेशन पटियाला और पंजाब कला परिषद, चंडीगढ़ द्वारा आज पंजाब कला भवन, सेक्टर-16 में सुरजीत सुमन की अप्रकाशित पुस्तक “पौणां दे पैरीं घुंघरू” पर विचार-चर्चा आयोजित की गई। सबसे पहले सुरजीत सुमन ने अपने गीत ‘सज्जणा पुआड़े हथिया’, ‘चंना बांह ना मरोड़ीं’ सुर में प्रस्तुत कर वाहवाही बटोरी। इसके…

Read More

ਪੰਜਾਬੀ ਸਾਹਿਤ ਸਭਾ (ਰਜਿ .) ਵੱਲੋਂ ਮੁਹਾਲੀ ਮਾਸਿਕ ਇਕੱਤਰਤਾ ਹੋਈ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ .), ਮੁਹਾਲੀ ਦੀ ਜੁਲਾਈ ਮਹੀਨੇ ਦੀ ਮਾਸਿਕ ਇਕੱਤਰਤਾ ਮਿਤੀ 27 ਜੁਲਾਈ, 2025 ਦਿਨ ਐਤਵਾਰ ਨੂੰ ਨਗਰ ਨਿਗਮ ਦੀ ਪਬਲਿਕ ਲਾਇਬ੍ਰੇਰੀ ਸੈਕਟਰ 69 ਮੁਹਾਲੀ ਵਿਖੇ ਡਾ. ਦੀਪਕ ਮਨਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਦੀ ਕਾਰਵਾਈ ਸਭਾ ਦੇ ਪ੍ਰਧਾਨ ਡਾ਼ ਸ਼ਿੰਦਰਪਾਲ ਸਿੰਘ ਨੇ ਚਲਾਈ।…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਾਲ ਮਿਲਣੀ ਸਮਾਗਮ ਕਰਵਾਇਆ ਗਿਆ  

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ 41 (ਬਡਹੇੜੀ), ਚੰਡੀਗੜ੍ਹ ਵਿਖੇ ਸਥਿਤ ਦਫਤਰ ਵਲੋਂ ਇੱਕ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਅਧੀਨ ਪਿੰਡਾਂ ਦੇ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ ਅਤੇ ਇਸ ਸਬੰਧੀ ਚਲਾਏ ਗਏ ‘‘ਬਾਲ ਮਿਲਣ’’ ਪ੍ਰੋਗਰਾਮ ਤਹਿਤ ਸੰਸਥਾ…

Read More

ਸਾਹਿਤ ਵਿਗਿਆਨ ਕੇਂਦਰ ਵਲੋਂ ਸਾਵਣ ਕਵੀ-ਦਰਬਾਰ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਾਹਿਤ ਵਿਗਿਆਨ ਕੇਂਦਰ (ਰਜਿ:) ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਟੀ.ਐੱਸ. ਸੈਂਟਰਲ ਸਟੇਟ ਲਾਇਬ੍ਰੇਰੀ, ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਇਸ ਕੇਂਦਰ ਦੇ ਸੁਹਿਰਦ ਮੈਂਬਰ ਸ: ਅਮਰਜੀਤ ਸਿੰਘ ਖੁਰਲ ਦੀ ਯਾਦ ਨੂੰ ਸਮਰਪਿਤ ਕਵੀ-ਦਰਬਾਰ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿਚ ਪ੍ਰਸਿੱਧ ਗਜ਼ਲਗੋ ਸ: ਗੁਰਚਰਨ ਸਿੰਘ ਜੋਗੀ (ਅੰਬਾਲਾ), ਡਾ: ਅਵਤਾਰ ਸਿੰਘ ਪਤੰਗ,…

Read More

‘ਬੈਠਕ’ ਤਹਿਤ ਸੁਰਜੀਤ ਸੁਮਨ ਦੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ ਹੋਈ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਸੈਕਟਰ 16 ਵਿਖੇ ਸੁਰਜੀਤ ਸੁਮਨ ਦੀ ਅਣਛਪੀ ਕਿਤਾਬ “ਪੌਣਾਂ ਦੇ ਪੈਰੀਂ ਘੁੰਗਰੂ” ‘ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਸੁਰਜੀਤ ਸੁਮਨ ਹੋਰਾਂ ਨੇ ਆਪਣੇ ਗੀਤ ‘ਸੱਜਣਾ ਪੁਆੜੇ ਹੱਥਿਆ’, ਚੰਨਾ ਬਾਂਹ ਨਾ ਮਰੋੜੀਂ ਤਰੁਨਮ…

Read More

ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੁਲਾਈ: ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਵੀਰਜੀਤ ਵਾਲ਼ੀਆ ਦੇ ਨਿਰਦੇਸ਼ਾਂ ਅਨੁਸਾਰ ਅੱਜ ਡੀ.ਏ.ਵੀ. ਸੀ. ਸੈ ਸਕੂਲ ਰੂਪਨਗਰ ਦੇ ਵਿਹੜੇ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਸੁਚੇਤ ਕਰਨ ਲਈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ਼੍ਰੀ ਸੰਜੀਵ ਕੁਮਾਰ ਸ਼ਰਮਾ…

Read More

ਪ੍ਰਲੇਸ ਵੱਲੋਂ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ-ਚਰਚਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ਼) ਜਲੰਧਰ ਇਕਾਈ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ‘ਜੰਗ ਮਨੁੱਖਤਾ ਦਾ ਘਾਣ’ ‘ਤੇ ਵਿਚਾਰ ਚਰਚਾ ਕੀਤੀ। ਇਸ ਚਰਚਾ ਦੀ ਪ੍ਰਧਾਨਗੀ ਪ੍ਰਲੇਸ਼ ਪੰਜਾਬ ਦੇ ਪ੍ਰਧਾਨ ਸੁਰਜੀਤ ਜੱਜ, ਪਿ੍ਥੀਪਾਲ ਸਿੰਘ ਮਾੜੀਮੇਘਾ, ਸਤਨਾਮ ਸਿੰਘ ਮਾਣਕ, ਮੱਖਣ ਮਾਨ ਨੇ ਕੀਤੀ। ਵਿਚਾਰ ਚਰਚਾ ਦੇ ਮੁੱਖ ਬੁਲਾਰੇ ਪ੍ਰਸਿੱਧ…

Read More

ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਹੋਵੇਗੀ ਮਿਤੀ 27 ਜੁਲਾਈ, 2025 ਨੂੰ

ਮੁਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੁਲਾਈ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 27 ਜੁਲਾਈ, 2025 ਦਿਨ ਐਤਵਾਰ, ਸ਼ਾਮ ਨੂੰ 4.00 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸਕੈਟਰ 69, ਮੁਹਾਲੀ ਵਿਖੇ ਹੋਵੇਗੀ, ਜਿਸ ਵਿੱਚ ਏਜੰਡੇ ਅਨੁਸਾਰ ਕਿਸਾਨੀ ਨਾਲ ਸਬੰਧਿਤ ਤਿੰਨ ਕਾਲੇ ਕਾਨੂੰਨਾਂ ‌ਦਾ ਜਨਜੀਵਨ ਏਕਤਾ ਤੇ ਬਹੁਦਿਸ਼ਾਵੀ ਪ੍ਰਭਾਵ ਵਿਸ਼ੇ ਬਾਰੇ ਪ੍ਰੋ.ਸਵੈਰਾਜ ਸੰਧੂ ਦਾ…

Read More

ਸੁਰਜੀਤ ਸੁਮਨ ਦੇ ਅਣਛਪੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ ਵਿਚਾਰ ਚਰਚਾ 26 ਜੁਲਾਈ ਨੂੰ – ਜਗਦੀਪ ਸਿੱਧੂ

ਸਵਪਨ ਫਾਊਂਡੇਸ਼ਨ, ਪਟਿਆਲ਼ਾ ਅਤੇ ਪੰਜਾਬ ਕਲਾ ਪਰਿਸ਼ਦ , ਚੰਡੀਗੜ੍ਹ ਵੱਲੋਂ ‘ਬੈਠਕ’ ਤਹਿਤ ਸੁਰਜੀਤ ਸੁਮਨ ਦੇ ਅਣਛਪੇ ਗੀਤ-ਸੰਗ੍ਰਹਿ ‘ਪੌਣਾਂ ਦੇ ਪੈਰੀਂ ਘੁੰਗਰੂ’ ‘ਤੇ 26 ਜੁਲਾਈ 2025 ਨੂੰ ਬਾਅਦ ਦੁਪਹਿਰ 3.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਸ ‘ਬੈਠਕ’ ਵਿੱਚ ਡਾ. ਮਨਮੋਹਨ, ਡਾ. ਯੋਗਰਾਜ, ਡਾ. ਲਾਭ ਸਿੰਘ ਖੀਵਾ, ਡਾ. ਪ੍ਰਵੀਨ…

Read More

ਗ਼ਜ਼ਲ ਸੰਗ੍ਰਹਿ “ਰਮਜ਼ ਫ਼ਕੀਰੀ ਦੀ” ਰਾਹੀਂ ਵਿੰਦਰ ਮਾਂਝੀ ਨੇ ਨਵੀਂ ਪੁਲਾਂਘ ਪੁੱਟੀ

ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਜੁਲਾਈ: ਵਿੰਦਰ ‘ਮਾਝੀ’ ਗ਼ਜ਼ਲ ਲਿਖਦਾ ਹੈ। ਉਮਦਾ ਗ਼ਜ਼ਲ। ਓਹਦੀ ਗ਼ਜ਼ਲ ਦੇ ਸ਼ੇਅਰ ਪਾਠਕ ਦੇ ਦਿਲ ‘ਤੇ ਗਹਿਰਾ ਅਸਰ ਕਰਦੇ ਹਨ। ਚੰਡੀਗੜ੍ਹ ਦੇ ਸਾਹਿਤਕ ਹਲਕਿਆਂ ਵਿੱਚ ਵਿੰਦਰ ਮਾਂਝੀ, ਸ਼ਾਇਰ ਭੱਟੀ ਦੇ ਨਾਂ ਨਾਲ਼ ਵੀ ਜਾਣਿਆਂ ਜਾਂਦਾ ਹੈ। ਓਹਦੇ ਗ਼ਜ਼ਲ ਸੰਗ੍ਰਹਿ “ਰਮਜ਼ ਫ਼ਕੀਰੀ ਦੀ” ਨੇ ਸਾਹਿਤ ਪ੍ਰੇਮੀਆਂ ਦਾ ਧਿਆਨ ਆਪਣੇ…

Read More