ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ 29 ਮਈ ਨੂੰ – ਜਗਦੀਪ ਸਿੱਧੂ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਸਵਪਨ ਫਾਊਂਡੇਸ਼ਨ ਪਟਿਆਲ਼ਾ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਉੱਘੇ ਕਵੀ ਤੇ ਕਹਾਣੀਕਾਰ ਰਾਮ ਕੁਮਾਰ ਤਿਵਾੜੀ ਨਾਲ਼ ਰੂ-ਬਰੂ ਸਮਾਗਮ ਮਿਤੀ 29 ਮਈ 2025 ਨੂੰ ਸ਼ਾਮ 4.30 ਵਜੇ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਕਵੀ ਤੇ ਨਾਵਲਕਾਰ ਡਾ. ਮਨਮੋਹਨ ਵੱਲੋਂ…