ਦੋ ਪੁਸਤਕਾਂ ਪੰਜਾਬ ਨੂੰ ਨਸ਼ਿਆਂ ਦਾ ਸੇਕ ਅਤੇ ਆਓ ਰਲ-ਮਿਲ ਸੋਚੀਏ ਲੋਕ-ਅਰਪਣ ਤੇ ਸੰਵਾਦ – ਦੀਪਕ ਸ਼ਰਮਾ ਚਨਾਰਥਲ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਅਪਰੈਲ: ਪੰਜਾਬੀ ਲੇਖਕ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੀ ਲੇਖਿਕਾ ਪ੍ਰਭਜੋਤ ਕੌਰ ਢਿੱਲੋਂ ਦੀਆਂ ਸਮਾਜ ਨੂੰ ਚੇਤਨ ਕਰਨ ਵਾਲੀਆਂ ਦੋ ਪੁਸਤਕਾਂ ਪੰਜਾਬ ਨੂੰ ਨਸ਼ਿਆਂ ਦਾ ਸੇਕ ਅਤੇ ਆਓ ਰਲ–ਮਿਲ ਸੋਚੀਏ ਦਾ ਲੋਕ-ਅਰਪਣ ਅਤੇ ਵਿਚਾਰ ਚਰਚਾ ਪ੍ਰੋਗਰਾਮ ਮਿਤੀ 19 ਅਪ੍ਰੈਲ, 2025 ਦਿਨ ਸ਼ਨੀਵਾਰ, ਸਮਾਂ ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ-16-ਬੀ, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਰੇਣੂਕਾ ਸਲਵਾਨ ਸ਼ਾਮਿਲ ਰਹੇ ਹਨ, ਜਦਕਿ ਪ੍ਰਧਾਨਗੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਕੀਤੀ ਜਾਵੇਗੀ।…