ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋ ਕਲਮਾਂ ਦੀ ਸਾਂਝ ਸਾਹਿਤ ਸਭਾ ਟਰਾਂਟੋ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰਕ ਮੰਚ ਕਨੇਡਾ ਵੱਲੋ ਕੀਤਾ ਗਿਆ ਕਵੀ ਦਰਬਾਰ ਦਾ ਆਯੋਜਨ
ਬਰੈਂਪਟਨ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੂਨ: ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋ ਕਲਮਾਂ ਦੀ ਸਾਂਝ ਸਾਹਿਤ ਸਭਾ ਟਰਾਂਟੋ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰਕ ਮੰਚ ਕਨੇਡਾ ਵੱਲੋ ਸਫਲ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪਿਆਰਾ ਸਿੰਘ ਕੁੱਦੋਵਾਲ ਵੱਲੋਂ ਸੰਸਥਾਵਾਂ ਬਾਰੇ ਜਾਣਕਾਰੀ ਦੇ ਕੇ ਆਰੰਭ ਕੀਤੀ ਗਈ। ਸਰਦਾਰ ਕਰਨੈਲ ਸਿੰਘ ਮਰਵਾਹਾ, ਪ੍ਰਧਾਨ…