ਹਰਬੰਸ ਸੋਢੀ ਦੀ ਵਾਰਤਕ ਪੁਸਤਕ ‘ਉਫ਼ ਇਹ ਜ਼ਿੰਦਗੀ’ ਦਾ ਹੋਇਆ ਲੋਕ ਅਰਪਣ
ਹਰਬੰਸ ਸੋਢੀ ਦੀ ਵਾਰਤਕ ਪੁਸਤਕ ‘ਉਫ਼ ਇਹ ਜ਼ਿੰਦਗੀ’ ਦਾ ਹੋਇਆ ਲੋਕ ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜੁਲਾਈ : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਇੱਕ ਭਰਵੇਂ ਸਮਾਗਮ ਦੌਰਾਨ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਉੱਘੇ ਲੇਖਕ ਅਤੇ ਪੱਤਰਕਾਰ ਹਰਬੰਸ ਸੋਢੀ ਦੀ ਪੰਜਾਬੀ ਤੇ ਹਿੰਦੀ ਵਾਰਤਕ ਪੁਸਤਕ ‘ਉਫ਼ ਇਹ ਜ਼ਿੰਦਗੀ’ ਦਾ ਲੋਕ ਅਰਪਣ ਕੀਤਾ ਗਿਆ।…