Breaking
www.sursaanjh.com > ਸਾਹਿਤ

ਸਾਹਿਤਕ ਸੱਥ, ਖਰੜ ਦੀ ਮਹੀਨਾਵਾਰ ਮੀਟਿੰਗ 19.01.2025 ਨੂੰ – ਜਸਵਿੰਦਰ ਸਿੰਘ ਕਾਈਨੌਰ

ਤ੍ਰੈਮਾਸਿਕ ਸ਼ਿਵਾਲਕ ਮੈਗਜ਼ੀਨ ਕੀਤਾ ਜਾਵੇਗਾ ਰਲੀਜ਼ – ਪਿਆਰਾ ਸਿੰਘ ਰਾਹੀ ਸਾਹਿਤਕ ਸੱਥ ਖਰੜ ਦੀ ਨਵੇਂ ਸਾਲ ਦੀ ਪਹਿਲੀ ਮਾਸਿਕ ਇਕੱਤਰਤਾ ਮਿਤੀ 19.01.2025 ਨੂੰ ਸਵੇਰੇ 10 ਵਜੇ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਨਵੇਂ ਸਾਲ ਵਿੱਚ ਕਰਨ ਵਾਲੇ ਪ੍ਰੋਗਰਾਮਾਂ/ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਹਾਜ਼ਰ ਸ਼ਾਇਰਾਂ ਦੀ ਸ਼ਾਇਰੀ ਦਾ ਆਨੰਦ ਮਾਣਿਆ…

Read More

ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਐਜਾਜ਼ ਦੀ ਸੱਜਰੀ ਸ਼ਾਇਰੀ – ਮੈਂ ਪੂਣੀ ਕੱਤੀ ਰਾਤ ਦੀ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਬੁਸ਼ਰਾ ਐਜਾਜ਼ ਲਾਹੌਰ (ਪਾਕਿਸਤਾਨ) ਵੱਸਦੀ ਉੱਘੀ ਪੰਜਾਬੀ-ਉਰਦੂ ਕਵਿੱਤਰੀ ਤੇ ਕਹਾਣੀਕਾਰ ਤਾਂ ਹੈ ਹੀ, ਉਹ ਵੱਖ ਵੱਖ ਮਸਲਿਆਂ ਤੇ ਅਖ਼ਬਾਰੀ ਕਾਲਮ ਵੀ ਲਿਖਦੀ ਹੈ। ਬੁਸ਼ਰਾ ਐਜਾਜ਼ ਦਾ ਜਨਮ 18 ਜੂਨ 1959 ਨੂੰ ਸਰਗੋਧਾ ਜ਼ਿਲ੍ਹੇ ਦੇ ਪਿੰਡ ਕੋਟ ਫ਼ਜ਼ਲ ਅਹਿਮਦ ਵਿਖੇ ਮੀਆਂ ਨਵਾਜ਼ਿਸ਼ ਅਲੀ ਦੇ ਘਰ ਹੋਇਆ। ਪੰਜਾਬ ਯੂਨੀਵਰਸਿਟੀ…

Read More

ਪੰਜ ਸਾਲਾ ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਦੀਆਂ ਰੰਗੀਨ ਕਲਾਕ੍ਰਿਤੀ ਨੇ ਮਨ ਮੋਹਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜਨਵਰੀ: ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਸਿਰਫ 5 ਸਾਲ ਦੀ ਉਮਰ ਵਿੱਚ ਆਪਣੀ ਰੰਗੀਨ ਕਲਾਕ੍ਰਿਤੀ ਨਾਲ ਕਾਗਜ਼ ਦੀ ਹਿੱਤ ‘ਤੇ ਕਲਾ ਦੀਆਂ ਲਹਿਰਾਂ ਪੈਦਾ ਕਰ ਰਹੀ ਹੈ। ਉਸ ਵੱਲੋਂ ਬਣਾਏ ਚਿੱਤਰ ਨੇ ਹਾਲ ਹੀ ਵਿੱਚ ਇੱਕ ਸਥਾਨਕ ਮੁਕਾਬਲੇ ਵਿੱਚ ਦੂਜਾ ਪੁਰਸਕਾਰ ਜਿੱਤਿਆ ਹੈ। ਸੁਰ ਸਾਂਝ ਡਾਟ ਕਾਮ ਨਾਲ਼…

Read More

ਸਕੱਤਰੇਤ ਦੇ ਮੁਲਾਜਮਾਂ ਨੇ ਰਲ਼ ਕੇ ਸ਼ਾਨਦਾਰ ‘ਲੋਹੜੀ ਜਸ਼ਨ’ ਮਨਾਇਆ – ਮਲਕੀਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜਨਵਰੀ: ਪੰਜਾਬ ਸਿਵਲ ਸਕੱਤਰੇਤ ਚੰਡੀਗੜ ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਲੋਹੜੀ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ, ਜਿਸ ਕਰਕੇ ਸਕੱਤਰੇਤ ਦੇ ਵਿਹੜੇ ਵਿੱਚ ਵਿਆਹ ਵਾਲਾ ਮਹੌਲ ਬਣ ਗਿਆ। ਇਸ ਮੌਕੇ ਹਾਜ਼ਰ ਮਹਿਮਾਨਾਂ ਲਈ ਖਾਣ ਪੀਣ ਦੇ ਵਿਸ਼ੇਸ਼ ਸਟਾਲ ਲਗਾਏ ਗਏ ਅਤੇ ਸਕੱਤਰੇਤ ਦੇ ਕਲਾਕਾਰਾਂ ਨੇ…

Read More

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬੀ ਗੀਤਕਾਰੀ ਬਾਰੇ ਵਰਕਸ਼ਾਪ ਦਾ ਆਯੋਜਨ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਦੀ ਸਾਹਿਤਕ ਅਤੇ ਪ੍ਰਚਲਤ ਗੀਤਕਾਰੀ ਬਾਰੇ ਵਰਕਸ਼ਾਪ ਦਾ ਆਯੋਜਨ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਗਾਇਕ ਮੁਹੰਮਦ ਸਦੀਕ ਨੇ ਕੀਤੀ। ਪ੍ਰਧਾਨਗੀ ਮੰਡਲ ਵਿੱਚ ਡਾ. ਸੁਖਦੇਵ ਸਿੰਘ ਸਿਰਸਾ, ਮੁੱਖ ਮਹਿਮਾਨ ਵਜੋਂ ਡਾ. ਰਾਜਿੰਦਰਪਾਲ ਸਿੰਘ ਬਰਾੜ, ਮੁੱਖ ਵਕਤਾ ਡਾ. ਲਾਭ ਸਿੰਘ ਖੀਵਾ ਸ਼ਾਮਿਲ…

Read More

ਪੰਜਾਬੀ ਲੇਖਕ ਸਭਾ ਨੇ ਕੀਤਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕਵੀਆਂ ਨੇ ਸਜਾਈ ਕਾਵਿ ਮਹਿਫ਼ਿਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਨਵੇਂ ਕਾਰਜਕਾਲ ਦੇ ਪਹਿਲੇ ਸਮਾਗਮ ਵਿਚ ਸਭਾ ਦੇ ਅਹੁਦੇਦਾਰਾਂ, ਕਾਰਜਕਾਰਨੀ ਮੈਂਬਰਾਂ, ਸਰਪ੍ਰਸਤਾਂ, ਸਲਾਹਕਾਰਾਂ ਅਤੇ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਅਤੇ ਸਾਲ 2025 ਦਾ ਕੈਲੰਡਰ ਰਿਲੀਜ਼ ਕਰਨ ਮੌਕੇ ਮੁਖ ਮਹਿਮਾਨ ਵਜੋਂ…

Read More

ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਵੱਲੋਂ ਦੂਜਾ ਬਾਵਾ ਬਲਵੰਤ ਯਾਦਗਾਰੀ ਐਵਾਰਡ ਉੱਘੇ ਗ਼ਜ਼ਲਗੋ ਸਰਦਾਰ ਪੰਛੀ ਨੂੰ ਪ੍ਰਦਾਨ ਕੀਤਾ ਗਿਆ – ਜਸਪਾਲ ਸਿੰਘ ਦੇਸੂਵੀ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ ਵੱਲੋਂ ਇੱਕ ਵਿਸ਼ੇਸ ਸਨਮਾਨ ਸਮਾਰੋਹ ਚੰਡੀਗੜ੍ਹ ਮਿਊਜ਼ੀਅਮ ਐਂਡ ਆਰਟ ਗੈਲਰੀ, ਸੈਕਟਰ 10, ਚੰਡੀਗੜ੍ਹ ਦੇ ਆਡੀਟੋਰੀਅਮ ਵਿੱਚ ਆਯੋਜਤ ਕੀਤਾ ਗਿਆ, ਜਿਸ ਵਿੱਚ ਨਾਮਵਰ ਸਾਹਿਤਕਾਰ ਅਤੇ ਉੱਘੇ ਗ਼ਜ਼ਲਗੋ ਸਰਦਾਰ ਪੰਛੀ ਨੂੰ ਦੂਜੇ ਬਾਵਾ ਬਲਵੰਤ ਯਾਦਗਾਰੀ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਹਨਾਂ…

Read More

ਮੁੱਲਾਂਪੁਰ ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ‘ਤੇ ਰਿਫਲੈਕਟਰ ਲਗਾਏ ਗਏ

ਚੰਡੀਗੜ੍ਹ 12 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਟ੍ਰੈਫਿਕ ਪੁਲਿਸ ਪੰਜਾਬ ਵੱਲੋਂ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ ਮਿਤੀ 1 ਜਨਵਰੀ ਤੋਂ 31 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਮੋਹਾਲੀ ਜ਼ਿਲੇ ਦੇ ਮਾਜਰਾ ਟੀ ਪੁਆਇੰਟ ਲਾਈਟਾਂ ‘ਤੇ ਜਗੀਰ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਮੁੱਲਾਂਪੁਰ ਗਰੀਬਦਾਸ ਦੀ ਅਗਵਾਈ ਹੇਠ ਵੱਖ ਵੱਖ ਵਾਹਨਾਂ ‘ਤੇ ਰਿਫਲੈਕਟਰ…

Read More

ਮਾਜਰੀ ਦੇ ਨੰਬਰਦਾਰਾਂ ਦੀ ਮਹੀਨਾਵਰ ਮੀਟਿੰਗ ਹੋਈ

ਚੰਡੀਗੜ੍ਹ 11 ਜਨਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰਾ ਐਸੋਸੀਏਸ਼ਨ ਆਫ਼ ਪੰਜਾਬ  ਦੀ ਮਹੀਨਾਵਰ ਮੀਟਿੰਗ ਮਾਜਰੀ ਪ੍ਰਧਾਨ ਨੰਬਰਦਾਰ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਮਾਜਰੀ ਵਿਖੇ ਹੋਈ ਹੈ। ਇਸ ਮੌਕੇ ਅਲੱਗ ਅਲੱਗ ਮਸਲਿਆਂ ਨੂੰ ਲੈ ਕੇ ਨੰਬਰਦਾਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ  ਗਿਆ ਅਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ…

Read More

ਸ. ਜਗਦੇਵ ਸਿੰਘ ਜੱਸੋਵਾਲ ਨੇ ਤ੍ਰੈਕਾਲ ਦਰਸ਼ੀ ਸੱਭਿਆਚਾਰਕ ਆਗੂ ਵਜੋਂ ਪੰਜਾਬ ਨੂੰ ਸੰਕਟ ਵਿੱਚ ਵੀ ਜਿਊਣਾ ਸਿਖਾਇਆ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜਨਵਰੀ: ਮਾਲਵਾ ਸੱਭਿਆਚਾਰ ਮੰਚ (ਰਜਿਃ) ਵੱਲੋਂ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਚੇਅਰਮੈਨਸ਼ਿਪ ਹੇਠ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਹਾਲ ਵਿੱਚ  11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਹੋ ਰਹੇ ਲੋਹੜੀ ਮੇਲਾ 2025 ਤੋਂ ਇੱਕ ਦਿਨ ਪਹਿਲਾਂ “ਯਾਦਾਂ ਜੱਸੋਵਾਲ ਦੀਆਂ” ਸਮਾਗਮ ਵਿੱਚ ਬੋਲਦਿਆਂ ਮੰਚ ਦੇ ਸਰਪ੍ਰਸਤ…

Read More