ਨਾਮਵਰ ਕਹਾਣੀਕਾਰ ਸਰੂਪ ਸਿਆਲਵੀ ਦੀ ਪੁਸਤਕ ‘ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ-ਨਿਰਭਰਤਾ’ ਬਾਰੇ ਸੰਵਾਦ 09 ਦਸੰਬਰ ਨੂੰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸੁਰ ਸਾਂਝ ਕਲਾ ਮੰਚ (ਰਜਿ.) ਵੱਲੋੋਂ ਸਾਹਿਤਕ ਮੰਚ, ਖਰੜ ਦੇ ਸਹਿਯੋਗ ਨਾਲ਼ ਮਿਤੀ 09 ਦਸੰਬਰ, 2024 ਨੂੰ ਬਾਅਦ ਦੁਪਹਿਰ 2.30 ਵਜੇ ਪੰਜਾਬ ਕਲਾ ਭਵਨ, ਸੈਕਟਰ 16-ਬੀ ਚੰਡੀਗੜ੍ਹ ਵਿਖੇ ਨਾਮਵਰ ਕਹਾਣੀਕਾਰ ਸਰੂਪ ਸਿਆਲਵੀ ਦੀ ਪੁਸਤਕ ‘ਵਰਗ (ਵਰਣ) ਸੰਘਰਸ਼ ਅਤੇ ਸੰਸਕ੍ਰਿਤੀਆਂ ਦੀ ਆਪਸੀ-ਨਿਰਭਰਤਾ’ਬਾਰੇ ਸੰਵਾਦ ਰਚਾਇਆ ਜਾ ਰਿਹਾ ਹੈ। ਕਨਵੀਨਰ…